ਪੜਚੋਲ ਕਰੋ

ABP Sanjha Top 10, 19 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 19 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kedarnath Helicopter Crash : ਪਹਾੜੀ ਇਲਾਕਿਆਂ 'ਚ ਘੱਟ ਤਜਰਬਾ ਬਣੀ ਕੇਦਾਰਨਾਥ  ਹੈਲੀਕਾਪਟਰ ਕ੍ਰੈਸ਼ ਦੀ ਵਜ੍ਹਾ 

    Kedarnath Helicopter Crash : ਉਤਰਾਖੰਡ (Uttrakhand) ਦੇ ਕੇਦਾਰਨਾਥ (Kedarnath) ਧਾਮ ਨੇੜੇ ਬੀਤੇ ਦਿਨ (18 ਅਕਤੂਬਰ) ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ (Helicoter Crash) ਹੋ ਗਿਆ ਸੀ ਅਤੇ ਇਸ ਵਿੱਚ ਸਵਾਰ ਪਾਇਲਟ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। Read More

  4. ਅਮਰੀਕਾ 'ਚ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਦਾ ਕਾਤਲ ਦੋਸ਼ੀ ਕਰਾਰ

    ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਭਾਰਤੀ ਮੂਲ ਦੇ ਪਹਿਲੇ ਸਿੱਖ ਅਮਰੀਕੀ ਅਧਿਕਾਰੀ 42 ਸਾਲਾ ਸੰਦੀਪ ਧਾਲੀਵਾਲ ਦੇ 2019 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ। Read More

  5. Ira Khan: ਆਮਿਰ ਖਾਨ ਦੀ ਧੀ ਈਰਾ ਖਾਨ ਨੇ ਰੋਮਾਂਟਿਕ ਅੰਦਾਜ਼ `ਚ ਮਨਾਇਆ ਮੰਗੇਤਰ ਦਾ ਜਨਮਦਿਨ, ਦੇਖੋ ਤਸਵੀਰਾਂ

    Nupur Shikhare Birthday: ਆਮਿਰ ਖਾਨ ਦੀ ਬੇਟੀ ਇਰਾ ਖਾਨ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਇਸ ਦੌਰਾਨ ਈਰਾ ਨੇ ਮੰਗੇਤਰ ਨੂਪੁਰ ਸ਼ਿਕਰੇ ਦਾ ਜਨਮਦਿਨ ਆਪਣੇ ਅੰਦਾਜ਼ 'ਚ ਸੈਲੀਬ੍ਰੇਟ ਕੀਤਾ। Read More

  6. Monster: ਰਿਲੀਜ਼ ਤੋਂ ਪਹਿਲਾਂ ਹੀ ਮੋਹਨ ਲਾਲ ਨੇ 'ਮੌਨਸਟਰ' ਨੂੰ ਲੈ ਕੇ ਖੋਲ੍ਹਿਆ ਇਹ ਰਾਜ਼, ਦਿਲਚਸਪ ਕਹਾਣੀ ਵਾਲੀ ਫਿਲਮ 'ਚ ਦੇਖਣ ਨੂੰ ਮਿਲਣਗੇ ਕਈ Surprise Elements

    Mohanlal Opens Up About Monster: ਮੋਹਨ ਲਾਲ ਦੀ ਫਿਲਮ 'ਮੌਨਸਟਰ' 21 ਅਕਤੂਬਰ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਅਦਾਕਾਰ ਨੇ ਫਿਲਮ ਬਾਰੇ ਕਈ ਦਿਲਚਸਪ ਖੁਲਾਸੇ ਕੀਤੇ ਹਨ। Read More

  7. Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

    ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More

  8. New BCCI President: ਸੌਰਵ ਗਾਂਗੁਲੀ ਦੀ ਥਾਂ ਲੈਣਗੇ ਰੋਜਰ ਬਿੰਨੀ, BCCI ਦੇ 36ਵੇਂ ਪ੍ਰਧਾਨ ਨਿਯੁਕਤ

    ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਚ ਵੱਡਾ ਬਦਲਾਅ ਹੋਇਆ ਹੈ। 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਅਤੇ ਸਾਬਕਾ ਆਲਰਾਊਂਡਰ ਰੋਜਰ ਬਿੰਨੀ ਬੀਸੀਸੀਆਈ ਦੇ 36ਵੇਂ ਪ੍ਰਧਾਨ ਬਣ ਗਏ ਹਨ। Read More

  9. Lifestyle Tips: ਆਪਣੇ ਕੀਮਤੀ ਗਹਿਣਿਆਂ ਦਾ ਇਸ ਤਰ੍ਹਾਂ ਰੱਖੋ ਧਿਆਨ, ਕਦੇ ਨਹੀਂ ਹੋਣਗੇ ਖਰਾਬ

    ਅੱਜ-ਕੱਲ੍ਹ ਆਰਟੀਫਿਸ਼ੀਅਲ ਜਿਊਲਰੀ ਪਹਿਨਣ ਦਾ ਕਾਫੀ ਕ੍ਰੇਜ਼ ਹੈ। ਗਹਿਣੇ ਨਾ ਸਿਰਫ਼ ਸੁੰਦਰਤਾ ਨੂੰ ਚਾਰ ਚੰਨ ਲਗਾਉਂਦੇ ਹਨ, ਸਗੋਂ ਤੁਹਾਨੂੰ ਨਿਖਾਰਦੇ ਹਨ। ਤੁਹਾਨੂੰ ਬਜ਼ਾਰ 'ਚ ਆਪਣੀ ਪਸੰਦ ਦਾ ਸਭ ਤੋਂ ਵਧੀਆ ਆਰਟੀਫਿਸ਼ੀਅਲ ਜਿਊਲਰੀ ਮਿਲ ਜਾਵੇਗੀ। Read More

  10. Petrol Diesel Rate: ਦੇਸ਼ ਦੇ ਇਨ੍ਹਾਂ ਸ਼ਹਿਰਾਂ 'ਚ ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੱਥੇ ਵਧੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

    Petrol Diesel Rate Today 19 October: ਤੁਸੀਂ ਇੱਥੇ ਜਾਣ ਸਕਦੇ ਹੋ ਕਿ ਅੱਜ ਦੇਸ਼ ਦੇ ਕਿਹੜੇ-ਕਿਹੜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਕੁਝ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ ਵੀ ਵਧੀਆਂ ਹਨ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget