ਪੜਚੋਲ ਕਰੋ

ABP Sanjha Top 10, 19 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 19 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Why Lawyers Wear Black Coat: ਕਾਲ਼ਾ ਕੋਟ ਐਵੇਂ ਹੀ ਨਹੀਂ ਪਾਇਆ...!

    ਗਲੈਂਡ ਦੇ ਰਾਜਾ ਚਾਰਲਸ ਦੂਜੇ ਦੀ ਮੌਤ ਤੋਂ ਬਾਅਦ ਵੀ ਵਕੀਲਾਂ ਅਤੇ ਜੱਜਾਂ ਨੂੰ ਕਾਲੇ ਕੱਪੜੇ ਪਹਿਨਣ ਦਾ ਹੁਕਮ ਦਿੱਤਾ ਗਿਆ ਸੀ। ਕਾਲ਼ਾ ਕੋਟ ਪਹਿਨਣ ਪਿੱਛੇ ਇਹ ਵੀ ਦਲੀਲ ਦਿੱਤੀ ਜਾਂਦੀ ਹੈ ਕਿ ਇਹ ਜਲਦੀ ਗੰਦਾ ਨਹੀਂ ਹੁੰਦਾ। Read More

  2. Bharat Jodo Yatra: ਭਾਰਤ ਜੋੜੋ ਯਾਤਰਾ ਦਾ 11ਵਾਂ ਦਿਨ, ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

    ਜਿਸ ਘਰ ਵਿੱਚ ਭੈਣ-ਭਰਾ ਲੜਦੇ ਹਨ, ਉੱਥੇ ਤਰੱਕੀ ਨਹੀਂ ਹੋ ਸਕਦੀ ਅਤੇ ਭਾਜਪਾ ਸਾਡੇ ਦੇਸ਼ ਨਾਲ ਇਹੀ ਕਰ ਰਹੀ ਹੈ। ਉਹ ਦੋ-ਤਿੰਨ ਬਹੁਤ ਅਮੀਰ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹਾ ਕਰ ਰਹੇ ਹਨ Read More

  3. ਸੈਪਟਿਕ ਟੈਂਕ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਮਜ਼ਦੂਰਾਂ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਕੀਤਾ ਹੰਗਾਮਾ

    Kanpur News  : ਕਾਨਪੁਰ ਜ਼ਿਲੇ ਦੇ ਬਰਾੜਾ ਇਲਾਕੇ 'ਚ ਐਤਵਾਰ ਨੂੰ ਇਕ ਨਿਰਮਾਣ ਅਧੀਨ ਘਰ 'ਚ ਬਣੇ 'ਸੈਪਟਿਕ ਟੈਂਕ' 'ਚੋਂ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। Read More

  4. ਆਸਟਰੇਲੀਆ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ! ਜਲਦ ਖੁੱਲ੍ਹਣਗੇ ਵਿਦੇਸ਼ੀ ਕਾਮਿਆਂ ਲਈ ਦਰ

    ਸਰਕਾਰ ਦੇ ਕਿਰਤ ਮੰਤਰਾਲੇ ਨੇ ਕਿਹਾ ਕਿ ਆਸਟਰੇਲੀਆ ਦੇ ਉਸਾਰੀ, ਨਰਸਿੰਗ ਅਤੇ ਰੈਸਤਰਾਂ ਉਨ੍ਹਾਂ ਦਸ ਖੇਤਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਵਿੱਚ ਅਗਲੇ ਪੰਜ ਸਾਲਾਂ ਦੌਰਾਨ ਸਭ ਤੋਂ ਵੱਧ ਕਾਮਿਆਂ ਦੀ ਮੰਗ ਰਹਿਣ ਦੀ ਸੰਭਾਵਨਾ ਹੈ। Read More

  5. Money Laundering Case : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਅੱਜ ਫ਼ਿਰ ਜੈਕਲੀਨ ਫਰਨਾਂਡੀਜ਼ ਤੋਂ ਕਰੇਗੀ ਪੁੱਛਗਿੱਛ 

    ਸੁਕੇਸ਼ ਚੰਦਰਸ਼ੇਖਰ (Sukesh Chandrashekhar) ਮਾਮਲੇ ਵਿੱਚ ਦਿੱਲੀ ਪੁਲਿਸ (Delhi Police) ਦੀ ਆਰਥਿਕ ਅਪਰਾਧ ਸ਼ਾਖਾ ਅੱਜ ਜੈਕਲੀਨ ਫਰਨਾਂਡੀਜ਼ (Jacqueline Fernandez)  ਤੋਂ ਇੱਕ ਵਾਰ ਫਿਰ ਪੁੱਛਗਿੱਛ ਕਰੇਗੀ। Read More

  6. ਚੰਡੀਗੜ੍ਹ ਯੂਨੀਵਰਸਿਟੀ ਕਾਂਡ ਤੇ ਬੋਲੇ ਪੰਜਾਬੀ ਕਲਾਕਾਰ, ਸੋਸ਼ਲ ਮੀਡੀਆ ਤੇ ਪਾਈਆਂ ਪੋਸਟਾਂ

    Chandigarh University Case: ਸਾਰਾ ਗੁਰਪਾਲ (Sara Gurpal) ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। Read More

  7. Rohit Sharma ਨੇ Umesh Yadav ਦੀ ਕੀਤੀ ਤਾਰੀਫ, ਦੱਸਿਆ ਕਿਉਂ ਹਨ ਟੀਮ ਇੰਡੀਆ ਲਈ ਚੰਗੇ ਵਿਕਲਪ

    Rohit Sharma Umesh Yadav Team India: ਰੋਹਿਤ ਨੇ ਖੁਲਾਸਾ ਕੀਤਾ ਕਿ ਆਸਟਰੇਲੀਆ ਖਿਲਾਫ਼ ਸੀਰੀਜ਼ ਲਈ ਟੀ-20 ਟੀਮ 'ਚ ਉਮੇਸ਼ ਯਾਦਵ ਨੂੰ ਸ਼ਾਮਲ ਕਰਨ ਨਾਲ ਉਨ੍ਹਾਂ ਦੀ ਟੀਮ ਨੂੰ ਚੰਗਾ ਵਿਕਲਪ ਮਿਲੇਗਾ। Read More

  8. T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ 

    ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More

  9. Onion-garlic peel : ਕਿਸੇ ਦਵਾਈ ਤੋਂ ਘੱਟ ਨਹੀਂ ਪਿਆਜ਼-ਲਸਣ ਦਾ ਛਿਲਕਾ, ਇਹ 3 ਸਿਹਤ ਸਮੱਸਿਆਵਾਂ ਤੋਂ ਦਿਵਾ ਸਕਦੇ ਨੇ ਰਾਹਤ

    ਸਬਜ਼ੀਆਂ ਪੌਸ਼ਟਿਕ ਤੱਤ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀਆਂ ਹਨ। ਇਸ ਲਈ, ਹਰ ਰੋਜ਼ ਦੇ ਭੋਜਨ ਵਿੱਚ ਤਾਜ਼ੀਆਂ ਤੇ ਮੌਸਮੀ ਸਬਜ਼ੀਆਂ ਨੂੰ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਸਬਜ਼ੀਆਂ ਦੇ ਗੁਣ ਇਨ੍ਹਾਂ ਦੀ ਛਿੱਲ ਵਿੱਚ ਪਾਏ ਜਾਂਦੇ ਹਨ। Read More

  10. Petrol Diesel Rate: ਕੀ ਅੱਜ ਸਸਤੀਆਂ ਹੋਈਆਂ ਤੇਲ ਦੀਆਂ ਕੀਮਤਾਂ ? ਜਾਣੋ ਆਪਣੇ ਸ਼ਹਿਰ ਦੇ ਭਾਅ

    ਕੱਚੇ ਤੇਲ ਦੀਆਂ ਕੀਮਤਾਂ ਅੱਜ ਵਧ ਰਹੀਆਂ ਹਨ ਅਤੇ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 92.34 ਡਾਲਰ ਪ੍ਰਤੀ ਬੈਰਲ 'ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ WTI ਕਰੂਡ ਦੀ ਕੀਮਤ 85.99 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget