ਪੜਚੋਲ ਕਰੋ

ABP Sanjha Top 10, 2 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦੇਸ਼ 'ਚ ਵੱਧਦਾ ਜਾ ਰਿਹਾ ਹੈ ਖ਼ਤਰਾ! ਕੋਰੋਨਾ ਮਾਮਲਿਆਂ 'ਚ 28 ਫੀਸਦੀ ਦਾ ਵਾਧਾ, ਪਿਛਲੇ ਦਿਨ ਚਾਰ ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

    Covid-19 In India: ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਐਤਵਾਰ (2 ਅਪ੍ਰੈਲ) ਨੂੰ ਪਿਛਲੇ 24 ਘੰਟਿਆਂ ਵਿੱਚ 3,824 ਨਵੇਂ ਕੇਸ ਦਰਜ ਕੀਤੇ ਗਏ Read More

  4. ਅੰਗਰੇਜ਼ੀ ਬੋਲੀ ਤਾਂ 89 ਲੱਖ ਤੱਕ ਦਾ ਲੱਗੇਗਾ ਜੁਰਮਾਨਾ ! ਇਸ ਦੇਸ਼ ਵਿੱਚ ਬਣ ਰਿਹਾ ਕਾਨੂੰਨ

    Italy News: ਯੂਰਪ ਦੇ ਇੱਕ ਦੇਸ਼ ਵਿੱਚ, ਨਾਗਰਿਕ ਅੰਗਰੇਜ਼ੀ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ਬੋਲਣ ਦੇ ਯੋਗ ਨਹੀਂ ਹੋਣਗੇ। ਜੇਕਰ ਕੋਈ ਹੁਣ ਤੋਂ ਆਪਣੇ ਅਧਿਕਾਰਤ ਸੰਚਾਰ ਦੌਰਾਨ ਅਜਿਹਾ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਭਰਨਾ ਪਵੇਗਾ। Read More

  5. Kapil Sharma Birthday : ਕਦੇ ਕੌਡੀ-ਕੌਡੀ ਲਈ ਤਰਸਦੇ ਸੀ ਕਪਿਲ ਸ਼ਰਮਾ, ਅੱਜ ਹੈ ਬੰਗਲਾ-ਗੱਡੀ ਅਤੇ ਬੇਸ਼ੁਮਾਰ ਦੌਲਤ, ਉਸ ਦੀ ਕੁੱਲ ਦੌਲਤ ਜਾਣ ਕੇ ਉਡ ਜਾਣਗੇ ਹੋਸ਼

    Kapil Sharma Birthday Special: ਅੱਜ ਭਾਵ 2 ਅਪ੍ਰੈਲ 2023 ਨੂੰ ਕਾਮੇਡੀਅਨ ਕਪਿਲ ਸ਼ਰਮਾ ਦਾ ਜਨਮਦਿਨ ਹੈ। ਆਓ ਜਾਣਦੇ ਹਾਂ ਕਪਿਲ ਕੋਲ ਕਿੰਨੀ ਜਾਇਦਾਦ, ਘਰ ਅਤੇ ਵਾਹਨ ਹਨ। ਬਿਨਾਂ ਦੇਰੀ ਕੀਤੇ ਪੜ੍ਹੋ ਪੂਰੀ ਖ਼ਬਰ Read More

  6. ਪਤੀ ਨਿਖਿਲ ਦੀਆਂ ਧੀਆਂ ਨਾਲ ਕਿਵੇਂ ਦਾ ਬੋਨਡ ਸ਼ੇਅਰ ਕਰਦੀ ਹੈ ਦਲਜੀਤ? ਦੂਜੇ ਵਿਆਹ ਤੋਂ ਬਾਅਦ ਬੇਬੀ ਪਲਾਨ ‘ਤੇ ਕਹੀ ਇਹ ਗੱਲ

    Dalljiet Kaur On Baby Plans: ਟੀਵੀ ਅਦਾਕਾਰਾ ਦਲਜੀਤ ਕੌਰ ਨੇ ਆਪਣੀ ਵਿਆਹ ਤੋਂ ਬਾਅਦ ਦੀ ਜ਼ਿੰਦਗੀ, ਬੇਬੀ ਪਲਾਨ ਅਤੇ ਬੇਟੀਆਂ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਜਾਣੋ ਕਿਵੇਂ ਚੱਲ ਰਹੀ ਹੈ ਅਦਾਕਾਰਾ ਦੀ ਜ਼ਿੰਦਗੀ। Read More

  7. ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

    Punjab News: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। Read More

  8. Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

    Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Read More

  9. ਵਾਲਾਂ ਨੂੰ ਹਾਈਲਾਈਟ ਕਰਵਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ... ਨਹੀਂ ਤਾਂ ਵਾਲਾਂ ਨੂੰ ਹੋ ਸਕਦਾ ਨੁਕਸਾਨ

    Highlighting Hair: ਵਾਲਾਂ ਨੂੰ ਹਾਈਲਾਈਟ ਕਰਾਉਣ ਤੋਂ ਪਹਿਲਾਂ ਤੁਹਾਨੂੰ ਕੁਝ ਗੱਲਾਂ 'ਤੇ ਧਿਆਨ ਦੇਣਾ ਚਾਹੀਦਾ ਹੈ, ਜਿਵੇਂ ਕਿ ਸਕਿਨ ਟੋਨ ਦੇ ਹਿਸਾਬ ਨਾਲ ਕਿਹੜਾ ਰੰਗ ਚੁਣਨਾ ਹੈ, ਕਿੰਨੇ ਵਾਲਾਂ ਨੂੰ ਹਾਈਲਾਈਟ ਕਰਵਾਉਣਾ ਹੈ ਆਦਿ। Read More

  10. FPI: ਅਡਾਨੀ ਗਰੁੱਪ 'ਚ ਨਿਵੇਸ਼ ਕੀਤੇ ਪੈਸੇ ਕਾਰਨ ਮਾਰਚ 'ਚ ਵਿਦੇਸ਼ੀ ਨਿਵੇਸ਼ ਵਧਿਆ, FPI ਨੇ ਭਾਰਤੀ ਸ਼ੇਅਰ ਬਾਜ਼ਾਰ 'ਚ ਪਾਏ 7,936 ਕਰੋੜ ਰੁਪਏ

    FPI Investment In March: ਜੇ ਅਡਾਨੀ ਸਮੂਹ ਵਿੱਚ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਦੁਆਰਾ ਨਿਵੇਸ਼ ਕੀਤੇ ਪੈਸੇ ਨੂੰ ਛੱਡ ਕੇ ਦੇਖਿਆ ਜਾਵੇ, ਤਾਂ ਮਾਰਚ 2023 ਵਿੱਚ ਐਫਪੀਆਈ ਨਿਵੇਸ਼ ਨਕਾਰਾਤਮਕ ਰਿਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Advertisement
ABP Premium

ਵੀਡੀਓਜ਼

ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਧੀ ਏਕਮ ਵੜਿੰਗPunjab Police|Gangster|Lawrance Bishnoi|ਪੁਲਿਸ ਨੇ ਗੈਂਗਸਟਰਾਂ ਨੂੰ ਪਾਈ ਨਕੇਲ!ਕਾਂਡ ਦੇਖ਼ਕੇ ਹੋ ਜਾਓਗੇ ਹੈਰਾਨ !CM Bhagwant Maan | Congress leader ਨੇ ਖੋਲ੍ਹੇ CM ਮਾਨ ਦੇ ਭੇਤ! | Abp Sanjhaਬੀਬੀ ਜਗੀਰ ਕੌਰ ਨੇ ਕਿਹਾ ਜਮੀਰਾਂ ਮਰੀਆਂ ਨੇ.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Apple Intelligence: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Embed widget