ਪੜਚੋਲ ਕਰੋ

ABP Sanjha Top 10, 2 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid Cases in India: ਕੋਰੋਨਾ ਤੋਂ ਰਾਹਤ, ਕੱਲ੍ਹ ਨਾਲੋਂ 3 ਹਜ਼ਾਰ ਮਾਮਲੇ ਘੱਟ, 24 ਘੰਟਿਆਂ 'ਚ 13,734 ਨਵੇਂ ਕੋਰੋਨਾ ਕੇਸ ਦਰਜ

    ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 13,734 ਨਵੇਂ ਮਾਮਲੇ ਸਾਹਮਣੇ ਆਏ ਹਨ। Read More

  4. Al-Zawahiri Killed: ਅਲ-ਜ਼ਵਾਹਿਰੀ ਦੀ ਮੌਤ ਪਿੱਛੇ ਪਾਕਿਸਤਾਨ ਦਾ ਹੱਥ! ਅਲ-ਕਾਇਦਾ ਨੇਤਾ 1 ਮਹੀਨਾ ਪਹਿਲਾਂ ਪਾਕਿ ਗਿਆ ਸੀ

    ਪਾਕਿਸਤਾਨ ਵਿੱਚ ਰਹਿਣ ਦੌਰਾਨ ਅਲ-ਜ਼ਵਾਹਿਰੀ ਦੀ ਹਰ ਹਰਕਤ ਦੀ ਸੂਚਨਾ ਪਾਕਿਸਤਾਨੀ ਫੌਜ ਨੂੰ ਦਿੱਤੀ ਜਾਂਦੀ ਸੀ। ਤਾਲਿਬਾਨ ਦੇ ਸੰਪਰਕ ਵਿੱਚ ਹੋਣ ਕਾਰਨ ਅਲ-ਜ਼ਵਾਹਿਰੀ ਕਿੱਥੇ ਰਹਿ ਰਿਹਾ ਹੈ, ਇਸ ਦਾ ਪਤਾ ਲੱਗ ਗਿਆ ਸੀ। Read More

  5. Bharti Singh Son Video: ਭਾਰਤੀ ਸਿੰਘ ਨੇ ਬੇਟੇ ਗੋਲਾ ਨਾਲ ਬਣਾਇਆ ਕਿਊਟ ਵੀਡੀਓ, ਫ਼ੈਨਜ਼ ਨੇ ਕੀਤੀ ਪਿਆਰ ਦੀ ਬਰਸਾਤ

    ਭਾਰਤੀ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਲਕਸ਼ੈ ਨਾਲ ਇਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਭਾਰਤੀ ਗੋਲਾ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਗੋਲਾ ਵੱਖ-ਵੱਖ ਐਕਸਪ੍ਰੈਸ਼ਨਜ਼ ਦਿੰਦੀ ਨਜ਼ਰ ਆ ਰਹੀ ਹੈ। Read More

  6. Salman Khan At Mumbai Airport: ਬੁਲੇਟ ਪਰੂਫ਼ ਗੱਡੀ `ਚ ਮੁੰਬਈ ਏਅਰਪੋਰਟ ਪਹੁੰਚੇ ਸਲਮਾਨ ਖਾਨ, ਦੇਖੋ ਵੀਡੀਓ

    Salman Khan: ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਲਮਾਨ ਖਾਨ ਘਰ ਤੋਂ ਬਾਹਰ ਘੱਟ ਹੀ ਨਜ਼ਰ ਆਉਂਦੇ ਹਨ। ਦੇਰ ਰਾਤ ਉਹ ਅਚਾਨਕ ਮੁੰਬਈ ਏਅਰਪੋਰਟ 'ਤੇ ਆਪਣੇ ਸੁਰੱਖਿਆ ਗਾਰਡ ਨਾਲ ਨਜ਼ਰ ਆਏ। Read More

  7. ਸੀਐਮ ਭਗਵੰਤ ਮਾਨ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦੇਣ ਦਾ ਐਲਾਨ

    ਪੰਜਾਬ ਸਰਕਾਰ ਨੇ ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। Read More

  8. ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਮੀਤ ਹੇਅਰ ਨੇ ਦਿੱਤੀ ਵਧਾਈ

    ਪੰਜਾਬ ਦੀ ਹਰਜਿੰਦਰ ਕੌਰ (Harjinder Kaur) ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 71 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। Read More

  9. Rajasthani Kadhi : ਬੇਸਣ ਦੀ ਕੜ੍ਹੀ 'ਚ ਲਗਾਓ ਰਾਜਸਥਾਨੀ ਤੜਕਾ, ਕਿਸੇ ਢਾਬੇ ਜਾਂ ਰੈਸਟੋਰੈਂਟ ਤੋਂ ਘੱਟ ਨਹੀਂ ਹੋਵੇਗਾ ਕੜ੍ਹੀ ਦਾ ਸਵਾਦ

    ਜਦੋਂ ਵੀ ਮਸਾਲੇਦਾਰ ਅਤੇ ਸਪਾਇਸੀ ਭੋਜਨ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਰਾਜਸਥਾਨ ਦਾ ਨਾਮ ਆਉਂਦਾ ਹੈ। ਇਹ ਇਸ ਲਈ ਹੈ ਕਿਉਂਕਿ ਇੱਥੇ ਹਰ ਪਕਵਾਨ ਸਵਾਦ ਵਿੱਚ ਇੱਕ ਤੋਂ ਵੱਧ ਹੈ। Read More

  10. ਮੋਦੀ ਸਰਕਾਰ ਦੀ ਨੋਟਬੰਦੀ ਫੇਲ੍ਹ? ਬਾਜ਼ਾਰ 'ਚ 2000 ਦੇ ਜਾਅਲੀ ਨੋਟਾਂ ਨੇ ਤੋੜੇ ਰਿਕਾਰਡ

    ਮੰਤਰੀ ਨੇ ਦੱਸਿਆ, ‘‘ਬੈਕਿੰਗ ਪ੍ਰਣਾਲੀ ਵਿੱਚ 2018-19 ਤੋਂ 2020-21 ਵਿਚਕਾਰ ਅਜਿਹੇ ਨੋਟਾਂ ਦਾ ਪਤਾ ਲੱਗਣ ਦੀ ਗਿਣਤੀ ਘਟੀ ਹੈ। ਸਾਲ 2021-22 ਵਿੱਚ ਇਨ੍ਹਾਂ ਨੋਟਾਂ ਦੀ ਗਿਣਤੀ 13,064 ਸੀ । Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...
Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...
ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ
ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ
Embed widget