ਪੜਚੋਲ ਕਰੋ

ABP Sanjha Top 10, 2 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nuh Violence -ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ ! ਅਨਿਲ ਵਿਜ ਦਾ ਬਿਆਨ, ਪਹਿਲਾਂ ਤੋਂ ਬਣਾਇਆ ਹੋਇਆ ਸੀ ਪਲਾਨ

    Anil Vij on Nuh violence - ਅਨਿਲ ਵਿਜ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਸਲਾਹ ਦਿੰਦੇ ਹੋਏ ਕਿਹਾ ਕਿ ਇਹ ਰਾਜਨੀਤਿਕ ਕਰਨ ਦਾ ਸਮੇਂ ਨਹੀਂ ਹੈ, ਸ਼ਾਂਤੀ ਬਹਾਲ ਕਰਨਾ ਸਾਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਨੂਹ ਵਿਚ ਇੰਟਰਨੈਟ ਸੇਵਾਵਾਂ ਬੰਦ ਕਰਨ Read More

  4. Pakistan 'ਚ ਮਹਿੰਗਾਈ ਨੇ ਤੋੜੇ ਸਾਰੇ ਰਿਕਾਰਡ, ਪੈਟਰੋਲ ਦੀਆਂ ਕੀਮਤਾਂ 'ਚ ਸਿੱਧਾ 20 ਰੁਪਏ ਵਾਧਾ, ਦੇਖੋ ਕੀ ਨੇ ਤੇਲ ਦੇ ਰੇਟ

    Petrol price increase - ਨਵੀਂਆਂ ਕੀਮਤਾਂ ਦੀ ਗੱਲ ਕਰੀਏ ਤਾਂ ਪੈਟਰੋਲ 272.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 273.40 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ। ਪਾਕਿਸਤਾਨ ਦਾ ਇੱਕ ਰੁਪਿਆ ਭਾਰਤ ਦੇ 3.50 ਰੁਪਏ ਦੇ ਕਰੀਬ ਹੈ। Read More

  5. Sushant Singh Rajput: ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ ਐਕਟਰ ਦੀ ਅਣਦੇਖੀ ਤਸਵੀਰ, ਫੈਨਜ਼ ਹੋ ਰਹੇ ਭਾਵੁਕ

    Sushant Singh Rajput Unseen Picture: ਸੁਸ਼ਾਂਤ ਸਿੰਘ ਰਾਜਪੂਤ ਦੀ ਇਕ ਅਣਦੇਖੀ ਤਸਵੀਰ ਸਾਹਮਣੇ ਆਈ ਹੈ, ਜਿਸ ਨੂੰ ਉਨ੍ਹਾਂ ਦੀ ਭੈਣ ਸ਼ਵੇਤਾ ਨੇ ਖੁਦ ਸ਼ੇਅਰ ਕੀਤਾ ਹੈ। ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਭਾਵੁਕ ਹੋ ਰਹੇ ਹਨ। Read More

  6. ਸਿਰਫ ਬਾਲੀਵੁੱਡ ਹੀ ਨਹੀਂ, ਹਾਲੀਵੁੱਡ ਵੀ ਕਰਦਾ ਹਿੰਦੀ ਫਿਲਮਾਂ ਦੀ ਕਾਪੀ, ਇਨ੍ਹਾਂ ਹਿੰਦੀ ਫਿਲਮਾਂ ਦੇ ਬਣੇ ਹਾਲੀਵੁੱਡ ਰੀਮੇਕ, ਦੇਖੋ ਲਿਸਟ

    Bollywood Remakes In Hollywood: ਬਾਲੀਵੁੱਡ ਵਿੱਚ ਹਾਲੀਵੁੱਡ ਫਿਲਮਾਂ ਦੇ ਰੀਮੇਕ ਆਮ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਹਾਲੀਵੁੱਡ ਦੇ ਲੋਕ ਵੀ ਬਾਲੀਵੁੱਡ ਫਿਲਮਾਂ ਦੀ ਨਕਲ ਕਰਦੇ ਹਨ? Read More

  7. ਰੋਹਿਤ ਸ਼ਰਮਾ ਤੋਂ ਬਾਅਦ ਸ਼੍ਰੇਅਸ ਅਈਅਰ ਨੂੰ ਬਣਨਾ ਚਾਹੀਦਾ ਹੈ ਟੀਮ ਇੰਡੀਆ ਦਾ ਕਪਤਾਨ, ਜਾਣੋ ਕਿਉਂ ਛਿੜੀ ਇਹ ਬਹਿਸ

    Team India: ਭਾਰਤੀ ਟੀਮ ਦੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਇਸ ਸਮੇਂ ਆਪਣੇ ਕਰੀਅਰ ਦੇ ਆਖਰੀ ਪੜਾਅ 'ਤੇ ਹਨ, ਅਜਿਹੇ 'ਚ ਉਨ੍ਹਾਂ ਦੀ ਥਾਂ 'ਤੇ ਅਗਲਾ ਟੈਸਟ ਕਪਤਾਨ ਕੌਣ ਹੋਵੇਗਾ, ਇਸ ਦੀ ਖੋਜ ਲਗਾਤਾਰ ਜਾਰੀ ਹੈ। Read More

  8. ਕ੍ਰਿਕੇਟ ਮੈਦਾਨ 'ਚ ਆਇਆ ਸੱਪ ਤਾਂ ਦਿਨੇਸ਼ ਕਾਰਤਿਕ ਨੂੰ ਯਾਦ ਆਈ ਇਹ ਗੱਲ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

    Lanka Premier League: ਲੰਕਾ ਪ੍ਰੀਮੀਅਰ ਲੀਗ ਦੇ ਇਸ ਸੀਜ਼ਨ 'ਚ 31 ਜੁਲਾਈ ਨੂੰ ਗਾਲੇ ਗਲੇਡੀਏਟਰਜ਼ ਅਤੇ ਦਾਂਬੁਲਾ ਜਾਇੰਟਸ ਵਿਚਾਲੇ ਖੇਡੇ ਗਏ ਮੈਚ ਦੌਰਾਨ ਮੈਦਾਨ 'ਤੇ ਸੱਪ ਆਉਣ ਕਾਰਨ ਖੇਡ ਨੂੰ ਰੋਕਣਾ ਪਿਆ ਸੀ। Read More

  9. ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !

    ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More

  10. Cosmetics Sale: ਸੁੰਦਰ ਦਿਖਣ ਦੇ ਚੱਕਰ ਵਿੱਚ ਭਾਰਤੀ ਔਰਤਾਂ ਨੇ ਖਰਚੇ ਹਜ਼ਾਰਾਂ ਕਰੋੜ ਰੁਪਏ, ਹੈਰਾਨ ਕਰ ਦੇਣ ਵਾਲੇ ਅੰਕੜੇ ਆਏ ਸਾਹਮਣੇ

    Cosmetics Sale in India: ਦੇਸ਼ ਵਿੱਚ ਕਾਸਮੈਟਿਕਸ ਦੇ ਕਾਰੋਬਾਰ ਬਾਰੇ ਇੱਕ ਅਧਿਐਨ ਕੀਤਾ ਗਿਆ ਹੈ ਅਤੇ ਇਸ ਵਿੱਚ ਕਾਸਮੈਟਿਕਸ ਦੀ ਵਿਕਰੀ ਦਾ ਜੋ ਅੰਕੜਾ ਆਇਆ ਹੈ, ਉਹ ਹੈਰਾਨ ਕਰਨ ਵਾਲਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
Embed widget