ਪੜਚੋਲ ਕਰੋ

ABP Sanjha Top 10, 2 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਠੰਢੀਆਂ ਹਵਾਵਾਂ ਨੇ ਵਧਾਇਆ ਠੰਢ, ਅੱਜ ਵੀ ਰਹੇਗਾ ਘੱਟੋ-ਘੱਟ ਰਹੇਗਾ ਤਾਪਮਾਨ, IMD ਨੇ ਜਾਰੀ ਕੀਤਾ ਸੰਘਣੀ ਧੁੰਦ ਦਾ ਅਲਰਟ

    Delhi Weather Today: ਬੁੱਧਵਾਰ ਨੂੰ ਦਿੱਲੀ ਦਾ 24 ਘੰਟੇ ਏਅਰ ਕੁਆਲਿਟੀ ਇੰਡੈਕਸ (AQI) 164 ਦਰਜ ਕੀਤਾ ਗਿਆ। SAFAR ਦੇ ਅਨੁਸਾਰ, ਅਗਲੇ ਦੋ ਦਿਨਾਂ ਦੌਰਾਨ ਹਵਾ ਦੀ ਗੁਣਵੱਤਾ ਦਰਮਿਆਨੀ ਜਾਂ ਥੋੜ੍ਹੀ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। Read More

  4. World Richest Dog: ਇਹ ਹੈ ਦੁਨੀਆ ਦਾ ਸਭ ਤੋਂ ਅਮੀਰ ਕੁੱਤਾ, 655 ਕਰੋੜ ਰੁਪਏ ਦਾ ਹੈ ਮਾਲਿਕ, ਕਿਸੇ ਸੈਲੀਬ੍ਰਿਟੀ ਤੋਂ ਘੱਟ ਨਹੀਂ ਲਾਈਫ ਸਟਾਈਲ

    ਇਸ ਕੁੱਤੇ ਨੂੰ ਇਹ ਜਾਇਦਾਦ ਜਰਮਨ ਕਾਊਂਟੇਸ ਕਾਰਲੋਟਾ ਲਿਬੇਨਸਟਾਈਨ ਤੋਂ ਮਿਲੀ ਹੈ। ਲੀਬੇਨਸਟਾਈਨ ਦੇ ਪੁੱਤਰ ਗੰਥਰ ਨੇ ਖੁਦਕੁਸ਼ੀ ਕਰ ਲਈ ਸੀ ਤੇ ਉਸਦਾ ਕੋਈ ਵਾਰਸ ਨਹੀਂ ਸੀ। ਉਸ ਨੇ ਕੁੱਤੇ ਲਈ ਕਰੀਬ 6.5 ਅਰਬ ਰੁਪਏ ਛੱਡੇ ਹਨ। Read More

  5. Kartik Aryan: ਬਾਲੀਵੁੱਡ ਦਾ ਸ਼ਹਿਜ਼ਾਦਾ ਬਣਨ ਲਈ ਕਾਰਤਿਕ ਆਰੀਅਨ ਨੇ ਇੰਨੇਂ ਸਾਲ ਖਾਧੇ ਧੱਕੇ, ਐਕਟਰ ਨੇ ਦੱਸੀ ਸੰਘਰਸ਼ ਦੀ ਕਹਾਣੀ

    Kartik Aaryan Struggle Story: ਕਾਰਤਿਕ ਅੱਜ ਬਾਲੀਵੁੱਡ ਦੇ ਸੁਪਰਸਟਾਰ ਹਨ। ਕਾਰਤਿਕ ਹਾਲ ਹੀ 'ਚ ਰਜਤ ਸ਼ਰਮਾ ਦੇ ਸ਼ੋਅ 'ਆਪ ਕੀ ਅਦਾਲਤ' 'ਚ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨਾਲ ਜੁੜੇ ਕਈ ਖੁਲਾਸੇ ਕੀਤੇ। Read More

  6. Neeru Bajwa: ਨੀਰੂ ਬਾਜਵਾ ਨੇ CM ਮਾਨ ਨਾਲ ਕੀਤੀ ਮੁਲਾਕਾਤ, ਤਸਵੀਰਾਂ ਸੋਸ਼ਲ ਮੀਡੀਆ 'ਤੇ ਕੀਤੀਆਂ ਸ਼ੇਅਰ

    Neeru Bajwa Bhagwant Mann: ਨੀਰੂ ਬਾਜਵਾ ਨੇ ਹਾਲ ਹੀ 'ਚ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਅਦਾਕਾਰਾ ਨੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਸੀਐਮ ਮਾਨ ਨਾਲ ਨਜ਼ਰ ਆ ਰਹੀ ਹੈ Read More

  7. Lionel Messi: ਲਿਓਨੇਲ ਮੇਸੀ ਨੇ ਦਿੱਤਾ ਸੰਨਿਆਸ ਦਾ ਸੰਕੇਤ, ਕਿਹਾ- 'ਮੈਂ ਆਪਣੇ ਕਰੀਅਰ 'ਚ ਸਭ ਕੁਝ ਹਾਸਲ ਕੀਤਾ, ਹੁਣ...'

    Lionel Messi Riterment Hint: ਲਿਓਨੇਲ ਮੇਸੀ ਨੇ ਦਸੰਬਰ 2022 ਵਿੱਚ ਹੀ ਫੀਫਾ ਵਿਸ਼ਵ ਕੱਪ ਦੀ ਟਰਾਫੀ ਆਪਣੀ ਟੀਮ ਨੂੰ ਦਿੱਤੀ ਸੀ। ਉਸ ਨੇ ਕਿਹਾ, ਹੁਣ ਉਸ ਦੇ ਕਰੀਅਰ 'ਚ ਹਾਸਲ ਕਰਨ ਲਈ ਕੁਝ ਨਹੀਂ ਬਚਿਆ ਹੈ। Read More

  8. Punjab News: ਪੱਲੇਦਾਰੀ ਕਰਦੇ ਕੌਮੀ ਹਾਕੀ ਖਿਡਾਰੀ ਨੂੰ ਮਿਲੇ ਸੀਐਮ ਭਗਵੰਤ ਮਾਨ, ਹਾਕੀ ਕੋਚ ਵਜੋਂ ਨੌਕਰੀ ਦੇਣ ਦਾ ਐਲਾਨ

    ਪਰਮਜੀਤ ਸਿੰਘ ਵੱਲੋਂ ਪੱਲੇਦਾਰੀ ਕਰਨ ਬਾਰੇ ਖਬਰ ਮੀਡੀਆ ਵਿੱਚ ਆਉਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀ ਨਾਲ ਮੁਲਾਕਾਤ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।  Read More

  9. ਆਖਰ ਸ਼ਰਾਬ ਕਿੰਨਾ ਸਮਾਂ ਤੁਹਾਡੇ ਅੰਦਰ ਪਾਈ ਰੱਖਦੀ ਭੜਥੂ?

    ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ। Read More

  10. Adani Enterprises FPO: ਅਡਾਨੀ ਇੰਟਰਪ੍ਰਾਈਜਿਜ਼ ਨੇ FPO ਲਿਆ ਵਾਪਸ, FPO 'ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੇ ਜਾਣਗੇ ਪੈਸੇ

    Adani Enterprises FPO Update: ਅਡਾਨੀ ਐਂਟਰਪ੍ਰਾਈਜਿਜ਼ ਲਿਮਿਟੇਡ ਦੇ ਬੋਰਡ ਨੇ ਪੂਰੀ ਤਰ੍ਹਾਂ ਸਬਸਕ੍ਰਾਈਬ ਕੀਤੀ ਫਾਲੋ ਆਨ ਪਬਲਿਕ ਆਫਰ (FPO) ਨੂੰ ਵਾਪਸ ਲੈ ਲਿਆ ਹੈ। ਜਾਣੋ ਕੀ ਹੈ ਪੂਰਾ ਮਾਮਲਾ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Embed widget