ਪੜਚੋਲ ਕਰੋ

ABP Sanjha Top 10, 2 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3.  Note Bandi SC Decision: ਸੁਪਰੀਮ ਕੋਰਟ ਨੇ ਨੋਟਬੰਦੀ ਦੇ ਕੇਂਦਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਕਿਹਾ- ਮਕਸਦ ਪੂਰਾ ਹੋਇਆ ਜਾਂ ਨਹੀਂ ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਇੱਕ ਜੱਜ ਦੀ ਵੱਖਰੀ ਰਾਏ

    ਅਦਾਲਤ ਦੀ ਸੰਵਿਧਾਨਕ ਬੈਂਚ ਨੇ 4:1 ਦੇ ਬਹੁਮਤ ਨਾਲ 6 ਸਾਲ ਪਹਿਲਾਂ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਫੈਸਲਾ ਲੈਣ ਦੀ ਪ੍ਰਕਿਰਿਆ ਨੂੰ ਗਲਤ ਨਹੀਂ ਕਿਹਾ ਜਾ ਸਕਦਾ ਹੈ। Read More

  4. USA Weather: ਅਮਰੀਕਾ 'ਚ ਕੁਦਰਤ ਦਾ ਕਹਿਰ, ਭਿਆਨਕ ਤੂਫਾਨ ਮਗਰੋਂ ਬਾਰਸ਼ ਤੇ ਬਰਫਬਾਰੀ ਨੇ ਮਚਾਈ ਤਬਾਹੀ, ਮੌਸਮ ਵਿਭਾਗ ਦੀ ਚੇਤਾਵਨੀ 

    ਅਮਰੀਕਾ ਵਿੱਚ ਕੁਦਰਤ ਦਾ ਕਹਿਰ ਵਰ੍ਹ ਰਿਹਾ ਹੈ। ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਭਿਆਨਕ ਤੂਫਾਨ ਮਗਰੋਂ ਕੈਲੀਫੋਰਨੀਆ ਦੇ ਵਧੇਰੇ ਹਿੱਸਿਆਂ ’ਚ ਭਾਰੀ ਮੀਂਹ ਪਿਆ ਤੇ ਬਰਫਬਾਰੀ ਹੋਈ Read More

  5. Sidhu Moose Wala Murder Case: ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਸਿੱਧੂ ਮੂਸੇਵਾਲਾ ਦੇ ਮਾਪੇ

    SIdhu Moose Wala Family: ਸਿੱਧੂ ਮੂਸੇਵਾਲਾ ਦੀ ਮਾ ਚਰਨ ਕੌਰ ਨੇ ਨਵੇਂ ਸਾਲ ਮੌਕੇ ਪੁੱਤਰ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਕਿ 2022 ਉਨ੍ਹਾਂ ਦੇ ਪਰਿਵਾਰ ਨੂੰ ਡੂੰਘਾ ਸਦਮਾ ਦੇ ਗਿਆ Read More

  6. ਟੀਵੀ ਸਟਾਰ ਗੁਰਮੀਤ ਚੌਧਰੀ ਤੇ ਦੇਬੀਨਾ ਬੈਨਰਜੀ ਨੂੰ ਦੇਖ ਬੇਕਾਬੂ ਹੋਈ ਭੀੜ, ਪਤਨੀ ਨੂੰ ਬਚਾਉਂਦੇ ਹੋਏ ਜ਼ਖਮੀ ਹੋਇਆ ਗੁਰਮੀਤ

    Gurmeet Choudhary-Debina Bonnerjee Video: ਗੁਰਮੀਤ ਚੌਧਰੀ ਤੇ ਦੇਬੀਨਾ ਬੈਨਰਜੀ ਨਵੇਂ ਸਾਲ ਦੇ ਜਸ਼ਨ ਦੇ ਮੌਕੇ 'ਤੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ, ਪਰ ਭੀੜ ਦੇ ਕਾਰਨ ਜੋੜਾ ਪਰੇਸ਼ਾਨ ਹੋ ਗਿਆ। Read More

  7. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. Covid-19: ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਵਧੀ ਲੋਕਾਂ ਦੀ ਚਿੰਤਾ, ਵਿਗਿਆਨੀ ਦਾ ਦਾਅਵਾ- ਇਹ ਖਾਸ ਕੰਮ ਨਾਲ ਬਚ ਸਕਦੀ ਹੈ ਜਾਨਾਂ

    ਯੂਨੀਵਰਸਿਟੀ ਆਫ ਵਰਜੀਨੀਆ ਸਕੂਲ ਆਫ ਮੈਡੀਸਨ 'ਚ ਕੋਰੋਨਾ 'ਤੇ ਹੋ ਰਹੀ ਖੋਜ 'ਚ ਵਿਗਿਆਨੀਆਂ ਦਾ ਦਾਅਵਾ ਹੈ ਕਿ ਕੋਵਿਡ 19 'ਚ ਬੂਸਟਰ ਡੋਜ਼ ਲੈਣ ਦੇ ਕਈ ਫਾਇਦੇ ਹਨ। Read More

  10. Dubai Vs India Gold Rate Today: ਇੱਥੇ ਮਿਲ ਰਿਹੈ ਸਸਤਾ ਸੋਨਾ, 10 ਗ੍ਰਾਮ ਸੋਨੇ 'ਤੇ ਸਾਢੇ ਪੰਜ ਹਜ਼ਾਪ ਰੁਪਏ ਤੋਂ ਜ਼ਿਆਦਾ ਬਚਾਓ

    Dubai Vs India Gold Rate Today: ਜੇ ਤੁਸੀਂ ਸਸਤੇ ਸੋਨੇ ਦੀ ਤਲਾਸ਼ ਕਰ ਰਹੇ ਹੋ ਤਾਂ ਇੱਥੇ ਆ ਕੇ ਤੁਹਾਡੀ ਖੋਜ ਪੂਰੀ ਹੋ ਸਕਦੀ ਹੈ। ਤੁਸੀਂ ਇਹ ਵੀ ਜਾਣ ਸਕਦੇ ਹੋ ਕਿ ਦੇਸ਼ 'ਚ ਕਿਸ ਰੇਟ 'ਤੇ ਸੋਨਾ ਮਿਲਦੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget