ਪੜਚੋਲ ਕਰੋ

ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. UK Visa and Immigration: ਹੁਣ ਯੂਕੇ ਜਾਣਾ ਹੋਇਆ ਔਖਾ! ਸਾਲ ਚੜ੍ਹਦਿਆਂ ਹੀ ਲਾਗੂ ਕਰ ਦਿੱਤੇ ਸਖ਼ਤ ਨਿਯਮ

    UK Visa and Immigration: ਯੂਕੇ ਨੇ ਸਾਲ 2024 ਤੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨੇਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ... Read More

  4. Japan Earthquake: ਜਾਪਾਨ 'ਚ ਹੁਣ ਤੱਕ 155 ਭੂਚਾਲ ਦੇ ਝਟਕੇ, ਸੁਨਾਮੀ ਦਾ ਵੀ ਖ਼ਤਰਾ, ਅੱਜ ਮੁੜ ਭੂਚਾਲ ਦਾ ਜਾਰੀ ਹੋਇਆ ਅਲਰਟ 

    Japan Earthquake UPDATE: ਜਾਪਾਨ ਸਰਕਾਰ ਨੇ 9 ਸੂਬਿਆਂ ਦੇ ਕਰੀਬ 97 ਹਜ਼ਾਰ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ ਦਿੱਤਾ ਸੀ। ਲੋਕਾਂ ਨੂੰ ਸਪੋਰਟਸ ਕੰਪਲੈਕਸਾਂ ਅਤੇ ਜਿੰਮਾਂ ਵਿੱਚ ਸ਼ਰਨ ਲੈਣੀ ਪਈ। ਹੋਕੁਰੀਕੂ ਇਲੈਕਟ੍ਰਿਕ ਪਾਵਰ ਦੀ Read More

  5. Ankita Lokhande: ਬਿੱਗ ਬੌਸ ਦੇ ਘਰ 'ਚ ਸੁਸ਼ਾਂਤ ਸਿੰਘ ਰਾਜਪੂਤ ਨੂੰ ਯਾਦ ਕਰ ਫਿਰ ਨਮ ਹੋਈਆਂ ਅੰਕਿਤਾ ਲੋਖੰਡੇ ਦੀਆਂ ਅੱਖਾਂ, ਬੋਲੀ- 'ਉਹ ਟੁੱਟ ਗਿਆ ਸੀ...'

    Bigg Boss 17: ਬਿੱਗ ਬੌਸ 17 ਦੇ ਘਰ ਵਿੱਚ ਇੱਕ ਵਾਰ ਫਿਰ ਮੁਨੱਵਰ ਫਾਰੂਕੀ ਨਾਲ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਬਾਰੇ ਗੱਲ ਕਰਦਿਆਂ ਅੰਕਿਤਾ ਲੋਖੰਡੇ ਦੀਆਂ ਅੱਖਾਂ ਵਿੱਚ ਹੰਝੂ ਸਨ। Read More

  6. Rakesh Bedi: ਮਸ਼ਹੂਰ ਅਭਿਨੇਤਾ ਨਾਲ ਹੋਈ ਆਨਲਾਈਨ ਠੱਗੀ, ਧੋਖਾਧੜੀ ਕਰਨ ਵਾਲੇ ਨੇ ਖੁਦ ਨੂੰ ਫੌਜ ਦਾ ਜਵਾਨ ਦੱਸ ਐਕਟਰ ਤੋਂ ਠੱਗ ਲਏ ਇੰਨੇਂ ਪੈਸੇ

    Rakesh Bedi News: ਰਾਕੇਸ਼ ਬੇਦੀ ਜਾਣਿਆ ਪਛਾਣਿਆ ਨਾਮ ਹੈ, ਜਿਨ੍ਹਾਂ ਨੇ ਆਪਣੀ ਦਮਦਾਰ ਐਕਟਿੰਗ ਤੇ ਸ਼ਾਨਦਾਰ ਕਾਮਿਕ ਟਾਈਮਿੰਗ ਨਾਲ ਘਰ-ਘਰ 'ਚ ਖਾਸ ਪਛਾਣ ਬਣਾਈ ਹੈ। Read More

  7. Shubman Gill: ਸ਼ੁਭਮਨ ਗਿੱਲ ਨੇ ਦੱਸਿਆ ਕਾਮਯਾਬੀ ਦਾ ਰਾਜ਼, ਜੋ ਵੀ ਤੁਹਾਡੀ ਇੱਛਾ ਹੈ ਉਸ ਨੂੰ ਕਾਗਜ਼ 'ਤੇ ਲਿਖੋ ਤੇ ਫਿਰ....

    Shubman Gill Team India: ਸ਼ੁਬਮਨ ਗਿੱਲ ਨੇ ਪਿਛਲੇ ਸਾਲ ਆਪਣੇ ਲਈ ਕੁਝ ਟੀਚੇ ਰੱਖੇ ਸਨ। ਉਸ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਕਿਹੜੇ-ਕਿਹੜੇ ਟੀਚੇ ਤੈਅ ਕੀਤੇ ਗਏ ਸਨ। Read More

  8. Virat Kohli: ਵਿਰਾਟ ਕੋਹਲੀ ਕਿਉਂ ਹੈ ਚੈਂਪੀਅਨ? ਸਾਬਕਾ ਭਾਰਤੀ ਕ੍ਰਿਕੇਟਰ ਨੇ ਤਾਰੀਫ ਕਰਦਿਆਂ ਦੱਸੀ ਇਹ ਵਜ੍ਹਾ

    Virat Kohli Team India: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਵੈਂਕਟੇਸ਼ ਪ੍ਰਸਾਦ ਨੇ ਵਿਰਾਟ ਕੋਹਲੀ ਦੀ ਕਾਫੀ ਤਾਰੀਫ ਕੀਤੀ ਹੈ। ਵੈਂਕਟੇਸ਼ ਨੇ ਕਿਹਾ ਕਿ ਉਹ ਚੈਂਪੀਅਨ ਹੈ। Read More

  9. Pressure Cooker Dal: ਪ੍ਰੈਸ਼ਰ ਕੁੱਕਰ 'ਚ ਪਕਾਈ ਜਾਂਦੀ ਦਾਲ ਸਿਹਤ ਲਈ ਖ਼ਤਰਨਾਕ? ਇਹ ਬਿਮਾਰੀ ਬਣਾ ਸਕਦੀ ਸ਼ਿਕਾਰ!

    Health: ਕੁੱਝ ਲੋਕਾਂ ਨੂੰ ਦਾਲ ਖਾਣ ਤੋਂ ਬਾਅਦ ਪੇਟ ਫੁੱਲਣ ਅਤੇ ਪੇਟ 'ਚ ਗੈਸ ਦੀ ਸਮੱਸਿਆ ਖੜ੍ਹੀ ਹੋ ਜਾਂਦੀ ਹੈ। ਅਜਿਹੇ 'ਚ ਅਕਸਰ ਕਿਹਾ ਜਾਂਦਾ ਹੈ ਕਿ ਪ੍ਰੈਸ਼ਰ ਕੁੱਕਰ 'ਚ ਦਾਲ ਪਕਾਉਣ ਨਾਲ ਯੂਰਿਕ ਐਸਿਡ ਬਣਦਾ ਹੈ। ਆਓ ਜਾਣਦੇ ਹਾਂ ਸੱਚ ਕੀ ਹੈ! Read More

  10. Gold Silver Price​: ਨਵੇਂ ਸਾਲ 'ਚ ਸੋਨੇ-ਚਾਂਦੀ ਦੀ ਕੀਮਤ ਸਥਿਰ, ਜਾਣੋ ਅੱਜ ਦੇ ਤਾਜ਼ਾ ਰੇਟ 

    Gold Silver Price​: ਅੱਜ ਸੋਨੇ-ਚਾਂਦੀ ਦੀ ਕੀਮਤ 'ਚ ਕੋਈ ਉਤਾਰ-ਚੜ੍ਹਾਅ ਨਹੀਂ ਆਇਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ (ਤੋਲਾ) ਸੋਨੇ ਦੀ ਕੀਮਤ 58,700 ਰੁਪਏ ਹੈ। ਸਾਲ ਦੇ ਪਹਿਲੇ ਦਿਨ ਦਿਨ ਵੀ ਸੋਨੇ ਦੀ ਕੀਮਤ 58,700 ਰੁਪਏ ਹੀ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
Indian Cricketer Suspended: ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
Punjab News: ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
Indian Cricketer Suspended: ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
Punjab News: ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
Gangster Anmol Bishnoi: ਅਨਮੋਲ ਬਿਸ਼ਨੋਈ 'ਤੇ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹੁਣ 1 ਸਾਲ ਤੱਕ ਕੋਈ ਵੀ...
Gangster Anmol Bishnoi: ਅਨਮੋਲ ਬਿਸ਼ਨੋਈ 'ਤੇ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹੁਣ 1 ਸਾਲ ਤੱਕ ਕੋਈ ਵੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
Punjab News: ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
Embed widget