ਪੜਚੋਲ ਕਰੋ

ABP Sanjha Top 10, 2 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪਹਿਲਵਾਨਾਂ ਦਾ ਕਾਫ਼ਲਾ ਵਧਦਾ ਦੇਖ ਘਬਰਾਈ ਭਾਜਪਾ ! ਬ੍ਰਿਜ ਭੂਸ਼ਣ ਨੂੰ ਬਿਆਨਬਾਜ਼ੀ ਕਰਨ ਤੋਂ ਰੋਕਿਆ

    Wrestlers Protest: ਕੇਂਦਰੀ ਲੀਡਰਸ਼ਿਪ ਨੇ ਬ੍ਰਿਜ ਭੂਸ਼ਣ ਨੂੰ ਪਹਿਲਵਾਨਾਂ ਦੇ ਮਾਮਲੇ ਵਿੱਚ ਬੇਲੋੜੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਹਦਾਇਤ ਕੀਤੀ ਹੈ। Read More

  4. Mexico Dead Body Bag : 45 ਬੈਗਾਂ 'ਚੋਂ ਮਿਲੇ ਮਨੁੱਖੀ ਸਰੀਰ ਦੇ ਕਈ ਟੁਕੜੇ, 7 ਲਾਪਤਾ ਲੋਕਾਂ ਦੀ ਪੁਲਿਸ ਕਰ ਰਹੀ ਸੀ ਭਾਲ , ਜਾਣੋ ਪੂਰਾ ਮਾਮਲਾ

    Mexico Dead Body Bag: ਮੈਕਸੀਕਨ ਰਾਜ ਜੈਲਿਸਕੋ ਦੀ ਪੁਲਿਸ ਪਿਛਲੇ ਹਫ਼ਤੇ ਲਾਪਤਾ ਹੋਏ 7 ਨੌਜਵਾਨਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਵੀਰਵਾਰ (1 ਜੂਨ) ਨੂੰ ਸਥਾਨਕ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ 45 ਅਜਿਹੇ ਬੈਗ ਮਿਲੇ ਹਨ , ਜਿਨ੍ਹਾਂ 'ਚ ਮਨੁੱਖੀ ਸਰੀਰ ਦੇ ਅੰਗ Read More

  5. Ayushmann Khurrana: ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ 'ਚ ਉੱਤਰੀ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ੱਯਪ, ਕਵਿਤਾ ਰਾਹੀਂ ਕੱਸੇ ਤਿੱਖੇ ਤੰਜ

    Wrestlers Protest: ਦੇਸ਼ ਦੇ ਪਹਿਲਵਾਨਾਂ ਦੇ ਪ੍ਰੋਟੈਸਟ ਦਾ ਕਈ ਸਿਤਾਰਿਆਂ ਨੇ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਨਾ ਦੀ ਪਤਨੀ ਤਾਹਿਰਾ ਕਸ਼ਯਪ ਵੀ ਪਹਿਲਵਾਨਾਂ ਦੇ ਸਮਰਥਨ 'ਚ ਅੱਗੇ ਆਈ ਹੈ। Read More

  6. Jasbir Jassi: ਗਾਇਕ ਜਸਬੀਰ ਜੱਸੀ ਨੇ ਗੁਰਮੀਤ ਖੁੱਡੀਆਂ ਨੂੰ ਕੈਬਨਿਟ ਮੰਤਰੀ ਬਣਨ 'ਤੇ ਦਿੱਤੀ ਵਧਾਈ, ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

    ਪੰਜਾਬੀ ਗਾਇਕ ਜਸਬੀਰ ਜੱਸੀ ਨੇ ਨਵੇਂ ਕੈਬਨਿਟ ਮੰਤਰੀ ਖੁੱਡੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗਾਇਕ ਜੱਸੀ ਨਵੇਂ ਮੰਤਰੀ ਨਾਲ ਨਜ਼ਰ ਆ ਰਿਹਾ ਹੈ। Read More

  7. Asia Cup 2023: ਏਸ਼ੀਆ ਕੱਪ ਨੂੰ ਲੈ ਕੇ BCCI ਨੇ ਐਲਾਨੀ 14 ਮੈਂਬਰੀ ਟੀਮ, ਪਾਕਿਸਤਾਨ ਨਾਲ ਵੀ ਹੋਵੇਗਾ ਮੈਚ

    ਬੀਸੀਸੀਆਈ ਮੁਤਾਬਕ. ਟੀਮ 'ਚ 14 ਖਿਡਾਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ। ਭਾਰਤੀ ਟੀਮ 13 ਜੂਨ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਦੌਰਾਨ 17 ਜੂਨ ਨੂੰ ਟੀਮ ਪਾਕਿਸਤਾਨ ਨਾਲ ਵੀ ਆਪਣਾ ਮੈਚ ਖੇਡੇਗੀ। Read More

  8. IPL 2023: ਹਾਰਦਿਕ ਪਾਂਡਿਆ ਦੀ ਇਸ ਗਲਤੀ ਕਰਕੇ ਗੁਜਰਾਤ ਨੇ ਹਾਰਿਆ IPL 2023 ਦਾ ਫਾਈਨਲ? ਗਾਵਸਕਾਰ ਨੇ ਕੀਤਾ ਹੈਰਾਨੀਜਨਕ ਖੁਲਾਸਾ

    Sunil Gavaskar: ਸੁਨੀਲ ਗਾਵਸਕਰ ਨੇ ਗੁਜਰਾਤ ਟਾਈਟਨਸ ਦੇ ਕਪਤਾਨ ਹਾਰਦਿਕ ਪੰਡਯਾ ਦੀ ਆਲੋਚਨਾ ਕੀਤੀ। ਦਰਅਸਲ, IPL 2023 ਦੇ ਫਾਈਨਲ 'ਚ ਸੁਨੀਲ ਗਾਵਸਕਰ ਨੂੰ ਹਾਰਦਿਕ ਦਾ ਆਖਰੀ ਓਵਰ 'ਚ ਕੰਮ ਪਸੰਦ ਨਹੀਂ ਆਇਆ। Read More

  9. ਇਹ ਹੈ ਇਤਿਹਾਸ ਦਾ ਸਭ ਤੋਂ ਅਮੀਰ ਆਦਮੀ, ਜਿਸ ਦੇ ਸਾਹਮਣੇ ਬਿਲ ਗੇਟਸ, ਐਲੋਨ ਮਸਕ ਵੀ ਕੁਝ ਨਹੀਂ !

    ਕੀ ਤੁਸੀਂ ਜਾਣਦੇ ਹੋ ਕਿ ਇਤਿਹਾਸ ਵਿੱਚ ਅਜਿਹੇ ਲੋਕ ਹੋਏ ਹਨ, ਜਿਨ੍ਹਾਂ ਦੀ ਦੌਲਤ ਅੱਜ ਦੀ ਦੁਨੀਆ ਦੀਆਂ ਸਭ ਤੋਂ ਅਮੀਰ ਸ਼ਖਸੀਅਤਾਂ ਤੋਂ ਕਿਤੇ ਵੱਧ ਸੀ। ਤਾਂ ਜਾਣੋ ਉਸ ਕੋਲ ਕਿੰਨੇ ਪੈਸੇ ਸਨ। Read More

  10. UPI Transaction: UPI ਰਾਹੀਂ ਲੈਣ-ਦੇਣ ਦਾ ਰਿਕਾਰਡ 9 ਅਰਬ ਤੋਂ ਪਾਰ, 14 ਲੱਖ ਕਰੋੜ ਰੁਪਏ ਦਾ ਹੋਇਆ ਲੈਣ-ਦੇਣ

    UPI: ਭਾਰਤ 'ਚ UPI ਤੋਂ ਲੈਣ-ਦੇਣ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਹੁਣ ਇਹ ਲੈਣ-ਦੇਣ ਪਿਛਲੇ ਮਹੀਨੇ 9 ਅਰਬ ਨੂੰ ਪਾਰ ਕਰ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget