ਪੜਚੋਲ ਕਰੋ

ABP Sanjha Top 10, 2 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bengaluru Cafe Blast: ਬੈਂਗਲੁਰੂ ਕੈਫੇ ਧਮਾਕੇ ਦੇ ਦੋਸ਼ੀ ਦੀ ਹੋਈ ਪਛਾਣ, ਇੰਝ ਕੈਫੇ 'ਚ ਛੱਡਿਆ IED ਨਾਲ ਭਰਿਆ ਬੈਗ

    Bengaluru Rameshwaram Cafe Blast: ਮੁਲਜ਼ਮ ਦੀ ਉਮਰ 28 ਤੋਂ 30 ਸਾਲ ਦਰਮਿਆਨ ਹੈ। ਉਸਨੇ ਕੈਫੇ ਦੇ ਅੰਦਰ ਡਿਵਾਈਸਾਂ ਨਾਲ ਭਰਿਆ ਬੈਗ ਰੱਖਿਆ ਹੋਇਆ ਸੀ। ਬੈਗ ਰੱਖਣ ਤੋਂ ਥੋੜ੍ਹੀ ਦੇਰ ਬਾਅਦ ਹੀ ਧਮਾਕਾ ਹੋ ਗਿਆ... Read More

  4. Porn Hub : ਪੋਰਨ ਹੱਬ ਦੇ ਮਾਲਕ ਨੇ ਅਸ਼ਲੀਲ ਤਸਵੀਰਾਂ ਸਾਂਝੀਆਂ ਕਰਕੇ ਪ੍ਰਾਈਵੇਸੀ ਕੀਤੀ ਖ਼ਤਮ - ਕੈਨੇਡਾ

    Porn Hub : ਡੂਫ੍ਰੇਸਨੇ ਨੇ ਕਿਹਾ ਕਿ ਆਈਲੋ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ ਕਿ ਉਹ ਸਿਰਫ਼ ਅਤਰੰਗ ਤਸਵੀਰਾਂ ਅਤੇ ਵੀਡੀਓ ਸਮੱਗਰੀ ਵਿੱਚ ਨਜ਼ਰ ਆਉਣ ਹਰੇਕ ਵਿਅਕਤੀ ਦੀ ਸਿੱਧੀ ਜਾਣਕਾਰੀ ਅਤੇ ਸਹਿਮਤੀ ਨਾਲ ਹੀ ਇੰਟੀਮੇਟ ਤਸਵੀਰਾਂ ਅਤੇ ਵੀਡੀਓ ਪੋਸਟ ਕੀਤੀ ਜਾਵੇ।   Read More

  5. Anant Ambani: ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ ਦੀ ਕਾਕਟੇਲ ਪਾਰਟੀ ਰਹੀ ਧਮਾਕੇਦਾਰ, ਮੁਕੇਸ਼ ਅੰਬਾਨੀ ਦੀ ਸਪੀਚ ਨੇ ਜਿੱਤਿਆ ਦਿਲ

    Anant-Radhika Pre Wedding: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਕਾਕਟੇਲ ਪਾਰਟੀ ਸ਼ਾਨਦਾਰ ਰਹੀ। ਆਓ ਜਾਣਦੇ ਹਾਂ ਜੋੜੇ ਦੇ ਪ੍ਰੀ-ਵੈਡਿੰਗ ਫੰਕਸ਼ਨ ਦੇ ਪਹਿਲੇ ਦਿਨ ਕੀ ਖਾਸ ਹੋਇਆ। Read More

  6. Nayanthara: ਸਾਊਥ ਸਟਾਰ ਨਯਨਤਾਰਾ ਦਾ ਹੋਵੇਗਾ ਤਲਾਕ? ਖਰਾਬ ਚੱਲ ਰਿਹਾ ਰਿਸ਼ਤਾ, ਪਤੀ ਨੂੰ ਸੋਸ਼ਲ ਮੀਡੀਆ ਤੋਂ ਕੀਤਾ ਅਨਫਾਲੋ

    Nayanthara unfollows his Husband: ਨਯਨਥਾਰਾ ਬਾਰੇ ਇੱਕ ਹੈਰਾਨੀਜਨਕ ਖਬਰ ਸਾਹਮਣੇ ਆਈ ਹੈ, ਅਦਾਕਾਰਾ ਨੇ ਆਪਣੇ ਪਤੀ ਨਿਰਮਾਤਾ ਵਿਗਨੇਸ਼ ਸ਼ਿਵਨ ਨੂੰ ਸੋਸ਼ਲ ਮੀਡੀਆ 'ਤੇ ਅਨਫਾਲੋ ਕਰ ਦਿੱਤਾ ਹੈ। Read More

  7. IPL 2024: ਰਿਸ਼ਭ ਪੰਤ ਨੂੰ ਮਿਲਣ ਤੋਂ ਬਾਅਦ ਸੌਰਵ ਗਾਂਗੁਲੀ ਦਾ ਬਿਆਨ, ਕਿਹਾ- 'ਉਹ ਆਈਪੀਐਲ 2024 ਸੀਜ਼ਨ 'ਚ.....'

    Rishabh Pant: ਦਿੱਲੀ ਕੈਪੀਟਲਸ ਤੋਂ ਇਲਾਵਾ ਭਾਰਤੀ ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੀ ਵਾਪਸੀ 'ਤੇ ਵੱਡਾ ਬਿਆਨ ਦਿੱਤਾ ਹੈ। Read More

  8. Paul Pogba: ਸਟਾਰ ਫੁੱਟਬਾਲਰ ਪੌਲ ਪੋਗਬਾ ਦੇ ਫੁੱਟਬਾਲ ਖੇਡਣ 'ਤੇ ਲੱਗੀ ਪਾਬੰਦੀ, 4 ਸਾਲ ਤੱਕ ਮੈਦਾਨ ਤੋਂ ਰਹਿਣਗੇ ਦੂਰ, ਜਾਣੋ ਵਜ੍ਹਾ

    Paul Pogba Banned: ਫੀਫਾ ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੇ ਫੁੱਟਬਾਲਰ ਪਾਲ ਪੋਗਬਾ ਚਾਰ ਸਾਲ ਤੱਕ ਮੈਦਾਨ 'ਤੇ ਨਜ਼ਰ ਨਹੀਂ ਆਉਣਗੇ। ਉਸ 'ਤੇ ਫੁੱਟਬਾਲ ਖੇਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। Read More

  9. Skin Care: ਚਿਹਰੇ 'ਤੇ ਪਈਆਂ ਛਾਈਆਂ ਤੋਂ ਹੋ ਪ੍ਰੇਸ਼ਾਨ! ਜਾਣੋ ਇਸ Natural Drink ਬਾਰੇ, ਕੁੱਝ ਹੀ ਦਿਨਾਂ 'ਚ ਦਿਖਣ ਲੱਗੇਗਾ ਅਸਰ

    Pigmentation: ਚਿਹਰੇ 'ਤੇ ਪਈਆਂ ਛਾਈਆਂ ਨੂੰ ਬਾਏ-ਬਾਏ ਕਹਿਣ ਦਾ ਸਮੇਂ ਆ ਗਿਆ ਹੈ। ਅੱਜ ਅਸੀਂ ਇਸ ਆਰਟੀਕਲ ਰਾਹੀਂ ਇਸ Natural Drink ਬਾਰੇ ਦੱਸਾਂਗੇ, ਜਿਸ ਨਾਲ ਤੁਹਾਨੂੰ ਗਜ਼ਬ ਦੇ ਫਾਇਦੇ ਮਿਲਣਗੇ। Read More

  10. Indian Railways: ਯਾਤਰੀ ਧਿਆਨ ਦੇਣ! ਇਸ ਜ਼ੋਨ ਦੀਆਂ 10 ਤੋਂ ਵੱਧ ਟਰੇਨਾਂ ਨੂੰ ਕੀਤਾ ਡਾਇਵਰਟ, ਚੈੱਕ ਕਰੋ ਸੂਚੀ

    Railway News: ਰੇਲਵੇ ਨੇ ਮਾਰਚ ਦੇ ਪਹਿਲੇ ਅਤੇ ਦੂਜੇ ਹਫ਼ਤੇ ਵੱਡੀ ਗਿਣਤੀ ਵਿੱਚ ਟਰੇਨਾਂ ਨੂੰ ਡਾਇਵਰਟ ਕੀਤਾ ਹੈ। ਇਸ ਬਾਰੇ ਜਾਣੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget