ਪੜਚੋਲ ਕਰੋ

ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Pollution News: ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜਨ ਨਾਲ ਦਿੱਲੀ ਦੀ ਹਵਾ 'ਚ ਘੁਲਿਆ ਜ਼ਹਿਰ, ਬੇਹੱਦ ਖ਼ਤਰਨਾਕ ਪੱਧਰ 'ਤੇ ਹਵਾ ਪ੍ਰਦੂਸ਼ਣ, AQI 374 ਦਰਜ

    ਬੁੱਧਵਾਰ ਸਵੇਰੇ ਦਿੱਲੀ ਦਾ AQI 374 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ 'ਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। Read More

  4. Rapper Takeoff Shot Dead : ਅਮਰੀਕੀ ਰੈਪਰ ਟੇਕਆਫ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਹੱਤਿਆ, ਮੌਤ ਤੋਂ ਕੁੱਝ ਦੇਰ ਪਹਿਲਾਂ ਰਿਲੀਜ਼ ਕੀਤਾ ਸੀ ਨਵਾਂ ਗੀਤ 

    Rapper Takeoff Shot Dead : ਅਮਰੀਕਾ 'ਚ ਮਿਗੋਸ ਹਿਪ ਹੌਪ ਗਰੁੱਪ ਦੇ ਮਸ਼ਹੂਰ ਰੈਪਰ ਟੇਕਆਫ (Rapper Takeoff) ਦੀ 28 ਸਾਲ ਦੀ ਉਮਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਦੇ ਨਾਲ ਉਸ ਦੇ ਦੋ ਸਾਥੀ ਕੁਆਵੋ ਅਤੇ ਆਫਸੈੱਟ ਵੀ ਮੌਜੂਦ ਸਨ Read More

  5. Amitabh Bachchan: ਸਲਮਾਨ ਖਾਨ ਤੋਂ ਬਾਅਦ ਅਮਿਤਾਭ ਬੱਚਨ ਦੀ ਵਧਾਈ ਗਈ ਸੁਰੱਖਿਆ, ਮਿਲੀ ਐਕਸ ਸ਼੍ਰੇਣੀ ਦੀ ਸਕਿਉਰਟੀ

    Amitabh Bachchan security: ਸਲਮਾਨ ਖਾਨ ਤੋਂ ਬਾਅਦ ਹੁਣ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੁੰਬਈ ਪੁਲਿਸ ਦੀ ਆਮ ਸੁਰੱਖਿਆ ਮਿਲੀ ਹੋਈ ਸੀ। Read More

  6. Letter To Sidhu: ਸੰਨੀ ਮਾਲਟਨ ਦੇ ਗੀਤ `ਲੈਟਰ ਟੂ ਸਿੱਧੂ` ਨੂੰ ਸੁਣ ਭਾਵੁਕ ਹੋਈ ਸੋਨਮ ਬਾਜਵਾ, ਪਰਮੀਸ਼ ਵਰਮਾ ਨੇ ਵੀ ਕੀਤਾ ਰਿਐਕਟ

    Sonam Bajwa Parmish Verma: ਪੰਜਾਬੀ ਇੰਡਸਟਰੀ ਦੇ ਕਲਾਕਾਰ ਸਿੱਧੂ ਤੇ ਗਾਏ ਸਨੀ ਮਾਲਟਨ ਦੇ ਗੀਤ 'ਲੈਟਰ ਟੂ ਸਿੱਧੂ' ਨੂੰ ਸੁਣ ਭਾਵੁਕ ਹੋ ਰਹੇ ਹਨ। Read More

  7. IND vs BAN T20: ਭਾਰਤ ਦੀ ਬੇਹੱਦ ਖ਼ਰਾਬ ਸ਼ੁਰੂਆਤ, ਇੱਕ ਵਾਰ ਫਿਰ ਨਾਕਾਮ ਰਹੇ ਕਪਤਾਨ ਰੋਹਿਤ ਸ਼ਰਮਾ

    ਵਿਰਾਟ ਕੋਹਲੀ 13 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਮੈਦਾਨ 'ਤੇ ਕੇ ਐੱਲ ਰਾਹੁਲ ਮੌਜੂਦ ਹਨ, ਜੋ ਹੁਣ ਤੱਕ 20 ਗੇਂਦਾਂ 'ਚ 21 ਦੌੜਾਂ ਬਣਾ ਚੁੱਕੇ ਹਨ। Read More

  8. T20I Rankings: ਪਾਕਿਸਤਾਨੀ ਦਾ ਦਬਦਬਾ ਖ਼ਤਮ, ਸੂਰਿਆਕੁਮਾਰ ਬਣੇ ਨੰਬਰ ਵਨ ਬੱਲੇਬਾਜ਼; ਵਿਰਾਟ ਕੋਹਲੀ ਵੀ ਟਾਪ-10 'ਚ

    ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ, ਲੰਬੇ ਸਮੇਂ ਤੋਂ ਪਾਕਿਸਤਾਨੀ ਬੱਲੇਬਾਜ਼ ਨੰਬਰ-1 'ਤੇ ਸਨ। ਕਦੇ ਬਾਬਰ ਆਜ਼ਮ ਤੇ ਕਦੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਬਰਕਰਾਰ ਰੱਖਿਆ। Read More

  9. Heart Problem in India : ਜ਼ਿਆਦਾਤਰ ਭਾਰਤੀ ਕਿਉਂ ਹੁੰਦੇ ਦਿਲ ਦੀ ਬਿਮਾਰੀ ਦਾ ਸ਼ਿਕਾਰ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ

    ਸਰ ਗੰਗਾ ਰਾਮ ਹਸਪਤਾਲ (Ganga Ram Hospital Science) ਦੇ ਕਾਰਡੀਓਲੋਜੀ ਅਤੇ ਰੇਡੀਓਲਾਜੀ ਵਿਭਾਗ ਦੇ ਇੱਕ ਖੋਜਕਰਤਾ ਨੇ ਭਾਰਤੀਆਂ ਬਾਰੇ ਇੱਕ ਅਜੀਬ ਖੁਲਾਸਾ ਕੀਤਾ ਹੈ। ਸਰ ਗੰਗਾ ਰਾਮ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ Read More

  10. New Rules At Twitter: 24 ਘੰਟੇ, 7 ਦਿਨ ਕੰਮ..ਨਹੀਂ ਤਾਂ ਹੋ ਜਾਵੇਗੀ ਨੌਕਰੀ ਤੋਂ ਛੁੱਟੀ! ਐਲੋਨ ਮਸਕ ਨੇ ਟਵਿੱਟਰ ਇੰਜੀਨੀਅਰਾਂ ਨੂੰ ਲਾਇਆ ਕੰਮ 'ਤੇ

    New Rules At Twitter: ਟਵਿੱਟਰ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ 'ਤੇ ਵਾਧੂ ਦਬਾਅ ਪਾਇਆ ਜਾ ਰਿਹੈ। ਕਈਆਂ ਨੂੰ ਹਫ਼ਤੇ ਦੇ ਸੱਤੇ ਦਿਨ 12 ਘੰਟੇ ਦੀ ਸ਼ਿਫਟ ਕਰਨ ਲਈ ਕਿਹਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget