ਪੜਚੋਲ ਕਰੋ

ABP Sanjha Top 10, 2 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 2 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 2 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ISIS Module: ਦਿੱਲੀ ਪੁਲਿਸ ਨੇ ਫੜਿਆ ISIS ਅੱਤਵਾਦੀ, NIA ਨੇ ਰੱਖਿਆ ਸੀ 3 ਲੱਖ ਦਾ ਇਨਾਮ, ਜਾਣੋ ਕੌਣ ਹੈ ?

    Pune ISIS Module: ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਦੇ ਸਪੈਸ਼ਲ ਸੈੱਲ ਨੇ ਪੁਣੇ ISIS ਮਾਡਿਊਲ ਅੱਤਵਾਦੀ ਸ਼ਾਹਨਵਾਜ਼ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। Read More

  4. Elon Musk Acusses Justin Trudeau: ਐਲੋਨ ਮਸਕ ਨੇ ਟਰੂਡੋ ਖ਼ਿਲਾਫ਼ ਖੋਲ੍ਹਿਆ ਮੋਰਚਾ, ਕੈਨੇਡਾ ਦੇ ਫੈਸਲੇ ਨੂੰ ਦੱਸਿਆ ਸ਼ਰਮਨਾਕ

    Canada Government Online Streaming Order: ਕੈਨੇਡਾ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਕੈਨੇਡਾ ਵਿੱਚ ਕਿਸੇ ਵੀ ਤਰ੍ਹਾਂ ਦਾ ਆਨਲਾਈਨ ਸਟ੍ਰੀਮਿੰਗ ਪਲੇਟਫਾਰਮ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੀ ਜਾਣਕਾਰੀ ਸਰਕਾਰ ਨੂੰ ਦੇਣੀ ਪਵੇਗੀ। Read More

  5. Jawan: ਬਾਕਸ ਆਫਿਸ 'ਤੇ ਫਿਰ ਗਰਜੇ ਕਿੰਗ ਖਾਨ, ਸ਼ਾਹਰੁਖ ਦੀ 'ਜਵਾਨ' ਦੀ ਕਮਾਈ 600 ਕਰੋੜ ਤੋਂ ਪਾਰ, ਜਾਣੋ ਵਰਲਡ ਵਾਈਡ ਕਲੈਕਸ਼ਨ

    Jawan Box Office Collection: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੇ ਆਪਣੀ ਰਿਲੀਜ਼ ਦੇ 25ਵੇਂ ਦਿਨ ਇਤਿਹਾਸ ਰਚ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਫਿਲਮ ਨੇ ਆਖਿਰਕਾਰ 600 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। Read More

  6. Shah Rukh Khan: ਵਿਵੇਕ ਅਗਨੀਹੋਤਰੀ ਨੇ ਸ਼ਾਹਰੁਖ 'ਤੇ ਕੱਸੇ ਤਿੱਖੇ ਤੰਜ, ਕਿੰਗ ਖਾਨ 'ਤੇ ਲਗਾਏ ਇਹ ਗੰਭੀਰ ਇਲਜ਼ਾਮ, ਜਾਣੋ ਕੀ ਹੈ ਮਾਮਲਾ

    Vivek Agnihotri Attacks Shah Rukh Khan: ਵਿਵੇਕ ਅਗਨੀਹੋਤਰੀ ਨੇ ਕਿਹਾ ਕਿ ਸ਼ਾਹਰੁਖ ਖਾਨ ਦੀ 'ਜਵਾਨ' ਤੇ 'ਪਠਾਨ' ਬਹੁਤ ਹੀ ਬੇਸਿਕ ਫਿਲਮ ਹੈ। ਉਸ ਨੇ ਦਾਅਵਾ ਕੀਤਾ ਕਿ ਕਿੰਗ ਖਾਨ ਦੀ ਸੋਸ਼ਲ ਮੀਡੀਆ ਏਜੰਸੀ ਨੇ ਉਸ 'ਤੇ ਹਮਲਾ ਕੀਤਾ ਹੈ। Read More

  7. Asian Games: ਬੇਈਮਾਨ ਚੀਨੀ ਖਿਡਾਰੀ ਤੋਂ ਭਾਰਤ ਦੀ ਜੋਤੀ ਨੇ ਖੋਹ ਲਿਆ ਮੈਡਲ, ਦੇਖੋ ਕਿਵੇਂ ਬੇਈਮਾਨੀ ਦੇ ਖਿਲਾਫ ਆਵਾਜ਼ ਕੀਤੀ ਬੁਲੰਦ

    Jyothi Yarraji Asian Games 2023 : ਭਾਰਤ ਦੀ ਜੋਤੀ ਯਾਰਰਾਜੀ ਨੇ ਔਰਤਾਂ ਦੀ 100 ਮੀਟਰ ਹਰਡਲ ਰੇਸ ਵਿੱਚ ਸਿਲਵਰ ਦਾ ਮੈਡਲ ਜਿੱਤਿਆ। ਚੀਨੀ ਖਿਡਾਰੀ ਦੇ ਕਾਰਨ ਉਸ ਦੀ ਰੇਸ ਦੌਰਾਨ ਵਿਵਾਦ ਹੋਇਆ ਸੀ । Read More

  8. State level Trail: ਖੇਡਾਂ ਵਤਨ ਪੰਜਾਬ ਦੀਆਂ ਪਹੁੰਚੀਆਂ ਸਟੇਟ ਪੱਧਰ ਦੇ ਮੁਕਾਬਲਿਆਂ 'ਚ, ਇਸ ਤਰੀਕ ਤੋਂ ਸ਼ੁਰੂ ਹੋਣਗੇ ਟਰਾਇਲ

    Khedan Watan Punjab Diyan -  ਖਿਡਾਰੀ/ ਖਿਡਾਰਨ ਆਪਣੀ ਅਸਲ ਜਨਮ ਤਾਰੀਕ ਦਾ ਦਸਤਾਵੇਜ ਜਨਮ ਸਰਟੀਫਿਕੇਟ/ਆਧਾਰ ਕਾਰਡ ਨਾਲ ਲੈ ਕੇ ਸਮੇਂ ਸਿਰ ਸਬੰਧਤ ਗੇਮ ਇੰਚਾਰਜ ਨੂੰ ਰਿਪੋਰਟ ਕਰਨਗੇ। ਟਰਾਇਲਾਂ ਤੋ ਬਾਅਦ ਕਿਸੇ ਵੀ ਖਿਡਾਰੀ ਦੀ ਸਿਲੈਕਸਨ Read More

  9. Kidney stone: ਆਖਰ ਕਿਵੇਂ ਬਣ ਜਾਂਦੀ ਗੁਰਦੇ 'ਚ ਪੱਥਰੀ? ਜਾਣੋ ਬੈਂਗਣ ਤੇ ਟਮਾਟਰ ਤੋਂ ਬਚਣ ਦੀ ਕਿਉਂ ਦਿੱਤੀ ਸਲਾਹ

    Health News : ਕੇਰਲ ਦੇ ਤ੍ਰਿਸ਼ੂਰ ਦੇ ਆਯੁਰਵੇਦ ਮਾਹਿਰ ਡਾ.ਟੀਐਲ ਜੇਵੀਅਰ ਦੱਸਦੇ ਹਨ ਕਿ ਬੈਂਗਣ ਤੇ ਟਮਾਟਰ 'ਚ ਆਕਸੀਲੇਟਸ ਕੰਪਾਊਂਡ ਹੁੰਦੇ ਹਨ, ਜਿਸ ਕਾਰਨ ਕਿਡਨੀ ਨੂੰ ਨੁਕਸਾਨ ਪਹੁੰਚਦਾ ਹੈ। Read More

  10. Mahindra & Mahindra ਦੀ ਖ਼ਾਸ ਪਹਿਲ, ਔਰਤਾਂ ਲਈ ਪੇਸ਼ ਕੀਤੀ ਪੰਜ ਸਾਲ ਦੀ Maternity Leave Policy

    ਨਿੱਜੀ ਖੇਤਰ ਦੀ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਨੇ ਪੰਜ ਸਾਲਾਂ ਲਈ new maternity policy ਪੇਸ਼ ਕੀਤੀ ਹੈ। ਇਸ ਤਹਿਤ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕੀਤਾ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget