ਪੜਚੋਲ ਕਰੋ

ABP Sanjha Top 10, 20 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi Defamation Case: ਅਦਾਲਤ ਦਾ ਰਾਹੁਲ ਗਾਂਧੀ ਨੂੰ ਝਟਕਾ, ਸਜ਼ਾ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਖਾਰਜ

    Rahul Gandhi Defamation Case: ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ’ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ ’ਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। Read More

  4. Stampede In Yemen Capital: ਯਮਨ ਦੀ ਰਾਜਧਾਨੀ ਸਨਾ 'ਚ ਰਮਜ਼ਾਨ ਦੌਰਾਨ ਵੰਡੀ ਜਾ ਰਹੀ ਸੀ ਜ਼ਕਾਤ, ਭਗਦੜ ਵਿੱਚ 79 ਦੀ ਮੌਤ

    Stampede In Yemen Capital: ਯਮਨ ਦੀ ਰਾਜਧਾਨੀ ਸਨਾ ਵਿੱਚ ਬੁੱਧਵਾਰ (19 ਅਪ੍ਰੈਲ) ਨੂੰ ਇੱਕ ਚੈਰਿਟੀ ਸਮਾਗਮ ਦੌਰਾਨ ਭਗਦੜ ਮੱਚ ਗਈ। ਨਿਊਜ਼ ਏਜੰਸੀ ਐਫਪੀ ਮੁਤਾਬਕ ਇਸ ਭਗਦੜ ਵਿੱਚ 79 ਲੋਕਾਂ ਦੀ ਮੌਤ ਹੋ ਗਈ ਹੈ। Read More

  5. Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਦੀ ਫਰਜ਼ੀ ਖਬਰਾਂ 'ਤੇ ਬੋਲਿਆ ਹਾਈਕੋਰਟ, 'ਹਰ ਬੱਚਾ ਸਨਮਾਨ ਨਾਲ ਜਿਉਣ ਦਾ ਹੱਕਦਾਰ'

    Aaradhya Bachchan: ਅਭਿਸ਼ੇਕ-ਐਸ਼ਵਰਿਆ ਦੀ ਬੇਟੀ ਆਰਾਧਿਆ ਬੱਚਨ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਦਿੱਲੀ ਹਾਈ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਯੂਟਿਊਬ ਨੂੰ ਆਰਾਧਿਆ ਬੱਚਨ ਨਾਲ ਜੁੜੀਆਂ ਫਰਜ਼ੀ ਖਬਰਾਂ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। Read More

  6. Rupinder Handa: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਹਸਪਤਾਲ ਭਰਤੀ, ਹਸਪਤਾਲ ਤੋਂ ਗਾਇਕਾ ਦੀ ਵੀਡੀਓ ਆਈ ਸਾਹਮਣੇ

    Rupinder Handa Video: ਇੱਕ ਵੀਡੀਓ ਵੀ ਗਾਇਕਾ ਦੇ ਅਕਾਉਂਟ 'ਤੇ ਸ਼ੇਅਰ ਹੋਈ ਹੈ, ਜਿਸ ਵਿੱਚ ਉਹ ਹਸਪਤਾਲ ਬੈੱਡ 'ਤੇ ਲੇਟੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਬਿਨਾਂ AC ਤੋਂ ਆਪਣੇ ਘਰ ਨੂੰ ਰੱਖਣਾ ਚਾਹੁੰਦੇ ਹੋ ਠੰਡਾ, ਤਾਂ ਅਪਣਾਓ ਇਹ ਟਿਪਸ...

    ਜੇਕਰ ਤੁਹਾਡਾ ਕਮਰਾ ਪੂਰੀ ਤਰ੍ਹਾਂ ਬੰਦ ਹੈ ਅਤੇ ਉਸ ਵਿੱਚ ਹਵਾ ਲੰਘਣ ਦੀ ਕੋਈ ਜਗ੍ਹਾ ਨਹੀਂ ਹੈ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਵੈਂਟੀਲੇਸ਼ਨ ਲਈ ਜਗ੍ਹਾ ਬਣਾਉਣੀ ਹੋਵੇਗੀ। Read More

  10. ਕੀ ਭਾਰਤ ਨਾਲੋਂ ਪਾਕਿਸਤਾਨ 'ਚ ਸਸਤਾ ਹੈ ਪੈਟਰੋਲ? ਇੱਕ ਦੇਸ਼ 'ਚ ਕੀਮਤ 2 ਰੁਪਏ ਤੋਂ ਵੀ ਘੱਟ, ਵੇਖੋ ਲਿਸਟ

    ਕੀ ਤੁਸੀਂ ਜਾਣਦੇ ਹੋ, ਭਾਰਤ ਦੇ ਮੁਕਾਬਲੇ ਆਪਣੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪੈਟਰੋਲ ਸਸਤਾ ਹੈ? ਆਓ ਜਾਣਦੇ ਹਾਂ ਦੁਨੀਆ ਦੇ ਕਿਹੜੇ-ਕਿਹੜੇ ਦੇਸ਼ਾਂ 'ਚ ਇਸ ਦੀ ਕੀਮਤ ਸਭ ਤੋਂ ਜ਼ਿਆਦਾ ਹੈ ਤੇ ਕਿਸ 'ਚ ਇਹ ਸਭ ਤੋਂ ਘੱਟ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Embed widget