ਪੜਚੋਲ ਕਰੋ

ABP Sanjha Top 10, 20 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਜਨਮਾਸ਼ਟਮੀ ਮੌਕੇ ਵ੍ਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਿਰ 'ਚ ਮਚੀ ਭਗਦੜ, 2 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

    Stamepede at Banke bihar Mandir: ਜਨਮਾਸ਼ਟਮੀ ਮੌਕੇ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਰ 'ਚ ਇਕੱਠੀ ਹੋਈ ਭੀੜ ਬੇਕਾਬੂ ਹੋ ਗਈ। ਭਗਦੜ ਵਿਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ Read More

  4. ਸੋਮਾਲੀਆ ਦੇ ਮੋਗਾਦਿਸ਼ੂ 'ਚ ਵੱਡਾ ਅੱਤਵਾਦੀ ਹਮਲਾ, ਹਯਾਤ ਹੋਟਲ 'ਚ ਘੁਸੇ ਅਲ-ਸ਼ਬਾਬ ਦੇ ਅੱਤਵਾਦੀ , ਹੁਣ ਤੱਕ 10 ਲੋਕਾਂ ਦੀ ਮੌਤ

    ਸੋਮਾਲੀਆ 'ਚ ਅੱਤਵਾਦੀ ਸਮੂਹ ਅਲ-ਸ਼ਬਾਬ ਦੇ ਬੰਦੂਕਧਾਰੀਆਂ ਨੇ ਇੱਕ ਹੋਟਲ 'ਤੇ ਹਮਲਾ ਕਰ ਦਿੱਤਾ ਹੈ। ਇਸ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ 9 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। Read More

  5. ਕਪਿਲ ਸ਼ਰਮਾ ਦਾ ਸਾਥ ਛੱਡ ਇਸ ਸ਼ੋਅ `ਚ ਨਜ਼ਰ ਆਵੇਗੀ ਕਮੇਡੀਅਨ ਭਾਰਤੀ ਸਿੰਘ, ਮਾਂ ਬਣਨ ਤੋਂ ਬਾਅਦ ਲਿਆ ਫ਼ੈਸਲਾ

    Bharti Singh: ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਸ਼ੋਅ ਜਲਦੀ ਹੀ ਆ ਰਿਹਾ ਹੈ। ਸ਼ੋਅ 'ਚ ਕਾਮੇਡੀ ਕੁਈਨ ਭਾਰਤੀ ਸਿੰਘ ਵੱਖ-ਵੱਖ ਭੂਮਿਕਾਵਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। Read More

  6. Jiah Khan Case: ਜੀਆ ਖਾਨ ਦੀ ਮਾਂ ਨੇ ਪੁਲਿਸ ਤੇ CBI ਜਾਂਚ `ਤੇ ਚੁੱਕੇ ਸਵਾਲ, ਕਿਹਾ ਹੱਤਿਆ ਨੂੰ ਬਣਾਇਆ ਗਿਆ ਆਤਮ ਹੱਤਿਆ

    Jiah Khan Case: ਸੂਰਜ ਪੰਚੋਲੀ ਜੀਆ ਖਾਨ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। ਹੁਣ ਇੱਕ ਵਾਰ ਇਹ ਮਾਮਲਾ ਚਰਚਾ ਵਿੱਚ ਆ ਗਿਆ ਹੈ। Read More

  7. BCCI ਨੇ ਇੰਗਲੈਂਡ ਦੌਰੇ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਥਾਂ

    India Womens Team Squad: 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਜਲਦੀ ਹੀ ਇੰਗਲੈਂਡ ਦੌਰੇ ਲਈ ਰਵਾਨਾ ਹੋਵੇਗੀ। Read More

  8. IND vs PAK: ਸ਼ੋਏਬ ਅਖਤਰ ਨੇ ਯਾਦ ਕੀਤੇ ਗੇਂਦਬਾਜ਼ੀ ਦੇ ਦਿਨ, ਕਿਹਾ- ਸਚਿਨ ਨੂੰ ਛੱਡ ਕੇ ਹਰ ਕੋਈ ਮੇਰੇ ਤੋਂ ਡਰਦਾ ਸੀ

    Shoaib Akhtar: ਸ਼ੋਏਬ ਅਖਤਰ ਦਾ ਕਹਿਣਾ ਹੈ ਕਿ 1999 ਦੇ ਵਿਸ਼ਵ ਕੱਪ ਦੌਰਾਨ ਸਚਿਨ ਤੇਂਦੁਲਕਰ ਨੇ ਉਸ ਖਿਲਾਫ ਬਹੁਤ ਵਧੀਆ ਖੇਡਿਆ ਸੀ ਪਰ ਉਸ ਦੌਰ 'ਚ ਬਾਕੀ ਸਾਰੇ ਬੱਲੇਬਾਜ਼ ਉਸ ਦੀ ਗੇਂਦਬਾਜ਼ੀ ਤੋਂ ਡਰਦੇ ਸਨ। Read More

  9. Hair care : ਕੇਲੇ ਦਾ ਮਾਸਕ ਲਗਾ ਕੇ ਵਾਲਾਂ ਨੂੰ ਬਣਾਓ ਸੰਘਣਾ ਤੇ ਮੋਲਾਈਮ, ਜਾਣੋ ਕਿਵੇਂ ਕਰਨਾ ਅਪਲਾਈ

    ਸੰਘਣੇ, ਨਰਮ ਅਤੇ ਕਾਲੇ ਵਾਲ ਕੌਣ ਨਹੀਂ ਚਾਹੁੰਦਾ। ਅੱਜ-ਕੱਲ੍ਹ ਪ੍ਰਦੂਸ਼ਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਨ ਵਾਲ ਝੜਨਾ ਆਮ ਗੱਲ ਹੈ। ਇਸ ਤੋਂ ਇਲਾਵਾ ਲੋਕ ਬੇਵਕਤੀ ਸਫੇਦ ਵਾਲਾਂ ਤੋਂ ਵੀ ਪ੍ਰੇਸ਼ਾਨ ਹਨ। Read More

  10.  PNB Alert: PNB ਦੇ ਗਾਹਕਾਂ ਲਈ ਕੰਮ ਦੀ ਖ਼ਬਰ! ਇਹ ਜ਼ਰੂਰੀ ਕੰਮ 31 ਅਗਸਤ ਤੋਂ ਪਹਿਲਾਂ ਕਰਵਾ ਲਓ, ਨਹੀਂ ਤਾਂ ਤੁਸੀਂ ਨਹੀਂ ਕਰ ਸਕੋਗੇ ਲੈਣ-ਦੇਣ

    PNB KYC Alert: ਆਰਬੀਆਈ ਦੇ ਨਿਯਮਾਂ ਅਨੁਸਾਰ, ਹਰ ਬੈਂਕ ਨੂੰ 6 ਮਹੀਨਿਆਂ ਤੋਂ 1 ਸਾਲ ਦੇ ਵਿਚਕਾਰ ਆਪਣੇ ਗਾਹਕਾਂ ਤੋਂ ਕੇਵਾਈਸੀ ਦੀ ਪ੍ਰਕਿਰਿਆ ਪੂਰੀ ਕਰਨੀ ਪੈਂਦੀ ਹੈ। KYC ਦਾ ਪੂਰਾ ਅਰਥ ਹੈ ਆਪਣੇ ਗਾਹਕ ਨੂੰ ਜਾਣੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget