ਪੜਚੋਲ ਕਰੋ

ABP Sanjha Top 10, 20 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਅਦਾਲਤ 'ਚ ਪੇਸ਼ ਹੋਣ ਤੋਂ ਪਹਿਲਾਂ ਸੁਕੇਸ਼ ਚੰਦਰਸ਼ੇਖਰ ਦਾ ਦਾਅਵਾ, 'ਮੈਂ 'ਆਪ' ਨੂੰ ਦਿੱਤੇ 60 ਕਰੋੜ'

    Money Laundering Case: ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਪਟਿਆਲਾ ਦੀ ਅਦਾਲਤ 'ਚ ਪੇਸ਼ ਹੋਏ ਹਨ। ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਅੱਜ ਪੇਸ਼ੀ ਲਈ ਅਦਾਲਤ ਪਹੁੰਚੀ ਜਿੱਥੇ ਦੋਵੇਂ ਆਹਮੋ-ਸਾਹਮਣੇ ਆ ਗਏ। Read More

  4. Corona in China: ਚੀਨ 'ਚ ਫਿਰ ਹੋਇਆ ਕੋਰੋਨਾ ਬੇਲਗਾਮ ! ਹਸਪਤਾਲ ਤੇ ਕਬਰਸਤਾਨ 'ਚ ਲੱਗੀਆਂ ਲੰਬੀਆਂ ਕਤਾਰਾਂ

    Covid-19 in China: ਮਹਾਂਮਾਰੀ ਵਿਗਿਆਨੀ ਐਰਿਕ ਫੀਗਲ-ਡਿੰਗ ਨੇ ਦੱਸਿਆ ਕਿ ਚੀਨ ਵਿੱਚ ਹਸਪਤਾਲ ਪੂਰੀ ਤਰ੍ਹਾਂ ਫੇਲ ਹੋ ਗਏ ਹਨ। ਅਗਲੇ 90 ਦਿਨਾਂ ਵਿੱਚ, ਚੀਨ ਦੀ 60 ਪ੍ਰਤੀਸ਼ਤ ਤੋਂ ਵੱਧ ਆਬਾਦੀ ਸੰਕਰਮਿਤ ਹੋ ਸਕਦੀ ਹੈ। Read More

  5. Jacqueline Fernandez: 200 ਕਰੋੜ ਧੋਖਾਧੜੀ ਦੇ ਮਾਮਲੇ ‘ਚ ਫਿਰ ਹੋਈ ਸੁਣਵਾਈ, ਅਦਾਲਤ ‘ਚ ਪੇਸ਼ ਹੋਈ ਜੈਕਲੀਨ ਫਰਨਾਂਡੀਜ਼

    Jacqueline Fernandez: ਜੈਕਲੀਨ ਫਰਨਾਂਡੀਜ਼ ਇੱਕ ਵਾਰ ਫਿਰ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ। ਅੱਜ ਫਿਰ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਬਹਿਸ ਹੋਈ। Read More

  6. Shehnaaz Gill: ਸ਼ਹਿਨਾਜ਼ ਗਿੱਲ ਨੇ ਬੀਮਾਰ ਹੋਣ ਦੇ ਬਾਵਜੂਦ ਪੂਰੀ ਕੀਤੀ ਫੈਨ ਦੀ ਇਹ ਡਿਮਾਂਡ, ਲੋਕਾਂ ਨੇ ਕਿਹਾ- ਕਿੰਨੀ ਪਿਆਰੀ ਕੁੜੀ ਹੈ

    Shehnaaz Gill Video: 'ਬਿੱਗ ਬੌਸ' ਫੇਮ ਸ਼ਹਿਨਾਜ਼ ਗਿੱਲ ਦੀ ਇਕ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜਿਸ 'ਚ ਉਹ ਬੀਮਾਰ ਹੋਣ ਦੇ ਬਾਵਜੂਦ ਫੈਨਜ਼ ਦੀ ਮੰਗ ਪੂਰੀ ਕਰਦੀ ਨਜ਼ਰ ਆ ਰਹੀ ਹੈ। Read More

  7. FIFA WC 2022: ਕੀ 2026 ਦਾ ਵਿਸ਼ਵ ਕੱਪ ਵੀ ਖੇਡਣਗੇ ਮੇਸੀ? ਅਰਜਨਟੀਨਾ ਦੇ ਕੋਚ ਨੇ ਦਿੱਤਾ ਇਹ ਜਵਾਬ

    Lionel Messi's Last World Cup: ਲਿਓਨੇਲ ਮੇਸੀ ਦਾ ਇਹ ਪੰਜਵਾਂ ਵਿਸ਼ਵ ਕੱਪ ਸੀ। ਮੰਨਿਆ ਜਾ ਰਿਹੈ ਕਿ ਇਹ ਸ਼ਾਇਦ ਉਨ੍ਹਾਂ ਦੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਸੀ। Read More

  8. FIFA WC: ਫਰਾਂਸ-ਅਰਜਨਟੀਨਾ ਮੈਚ ਨੂੰ ਲੈ ਕੇ ਕੇਰਲ 'ਚ ਹਿੰਸਾ, ਜਸ਼ਨ ਦੌਰਾਨ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ

    ਮੈਚ ਤੋਂ ਬਾਅਦ ਅਰਜਨਟੀਨਾ ਤੇ ਮੇਸੀ ਦੇ ਪ੍ਰਸ਼ੰਸਕਾਂ ਨੇ ਵੀ ਜਿੱਤ ਦਾ ਜਸ਼ਨ ਮਨਾਇਆ। ਅਰਜਨਟੀਨਾ ਦੀ ਜਿੱਤ ਦਾ ਜਸ਼ਨ ਖਾਸ ਤੌਰ 'ਤੇ ਕੇਰਲ 'ਚ ਮਨਾਇਆ ਗਿਆ। ਹਾਲਾਂਕਿ ਇਸ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ। Read More

  9. Bottle Water and Health : ਜੇਕਰ ਪੀਂਦੇ ਹੋ ਬੋਤਲ ਵਾਲਾ ਪਾਣੀ, ਤਾਂ ਹੋ ਸਕਦੀ ਹੈ ਪਿਤਾ ਬਣਨ 'ਚ ਦਿੱਕਤ… ਰਿਸਰਚ 'ਚ ਹੋਇਆ ਖੁਲਾਸਾ

    ਪਾਣੀ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਪਾਣੀ ਤੋਂ ਬਿਨਾਂ, ਧਰਤੀ 'ਤੇ ਕੋਈ ਜੀਵਨ ਨਹੀਂ ਹੋਵੇਗਾ। ਕੋਈ ਸਮਾਂ ਸੀ ਜਦੋਂ ਲੋਕ ਛੱਪੜਾਂ, ਨਦੀਆਂ ਅਤੇ ਖੂਹਾਂ ਤੋਂ ਪਾਣੀ ਲੈ ਕੇ ਆਪਣੀ ਪਿਆਸ ਬੁਝਾਉਂਦੇ ਸਨ। ਫਿਰ ਹੈਂਡ Read More

  10. ਤੁਸੀਂ ਤਾਂ ਨਹੀਂ ਲਿਆ ਇਸ ਬੈਂਕ ਤੋਂ ਲੋਨ, ਗਾਹਕਾਂ ਨੂੰ ਲੱਗਾ ਵੱਡਾ ਝਟਕਾ, ਜ਼ਰੂਰ ਪੜ੍ਹੋ ਇਹ ਖਬਰ

    HDFC ਬੈਂਕ ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਬੈਂਕ ਨੇ ਹਾਊਸਿੰਗ ਲੋਨ 'ਤੇ ਆਪਣੀ ਰਿਟੇਲ ਪ੍ਰਾਈਮ ਲੈਂਡਿੰਗ ਰੇਟ (RPLR) ਨੂੰ ਬਦਲ ਦਿੱਤਾ ਹੈ। ਬੈਂਕ ਨੇ ਆਪਣੀ ਪ੍ਰਾਈਮ ਲੈਂਡਿੰਗ ਦਰ ਵਿੱਚ 35 ਅਧਾਰ ਅੰਕ ਭਾਵ 0.35 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Pics Viral: ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
Embed widget