ਪੜਚੋਲ ਕਰੋ

ABP Sanjha Top 10, 20 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Active Covid Case Count Doubles: ਭਾਰਤ ਦੇ ਵਿੱਚ ਫਿਰ ਤੋਂ ਕੋਰੋਨਾ ਵਧਾ ਰਿਹਾ ਟੈਂਸ਼ਨ, 9 ਦਿਨਾਂ 'ਚ ਮਾਮਲੇ ਦੁੱਗਣੇ, ਕੋਵਿਡ ਦੇ ਨਵੇਂ ਰੂਪ JN.1 ਨੂੰ ਲੈ ਕੇ ਸਾਹਮਣੇ ਆਈ ਇਹ ਅਪਡੇਟ

    Covid Case Count Doubles: ਭਾਰਤ ਦੇ ਵਿੱਚ ਫਿਰ ਤੋਂ ਕੋਰੋਨਾ ਟੈਂਸ਼ਨ ਵਧਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 9 ਦਿਨਾਂ 'ਚ ਮਾਮਲੇ ਦੁੱਗਣੇ ਹੋ ਗਏ ਹਨ। Read More

  4. Sikh Protest in Canada: ਕੈਨੇਡਾ ਦੀਆਂ ਸੜਕਾਂ 'ਤੇ ਮੁੜ ਖਾਲਿਸਤਾਨੀਆਂ ਦਾ ਐਕਸ਼ਨ, ਤਿਰੰਗੇ ਨੂੰ ਲਾਈ ਅੱਗ

    Sikh Protest in Canada:ਖਾਲਿਸਤਾਨ ਪੱਖੀ ਸਿੱਖ ਭਾਰਤ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਲੰਘੇ ਦਿਨ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਖਾਲਿਸਤਾਨੀ ਸਮਰਥਕ ਮਾਈਕ ਤੇ ਖਾਲਿਸਤਾਨ ਦੇ ਝੰਡੇ ਲੈ ਕੇ ਪਹੁੰਚੇ। Read More

  5. Shah Rukh Khan: ਸ਼ਾਹਰੁਖ ਖਾਨ 'ਤੇ ਭਾਰੀ ਪੈ ਰਹੇ ਸਾਊਥ ਸਟਾਰ ਪ੍ਰਭਾਸ, ਐਡਵਾਂਸ ਬੁਕਿੰਗ 'ਚ 'ਸਾਲਾਰ' ਨੇ 'ਡੰਕੀ' ਨੂੰ ਪਿੱਛੇ ਛੱਡਿਆ, ਜਾਣੋ ਕਲੈਕਸ਼ਨ

    Dunki VS Salaar: ਐਡਵਾਂਸ ਬੁਕਿੰਗ 'ਚ ਹੁਣ ਤੱਕ 'ਡੰਕੀ' ਦੀ ਆਵਾਜ਼ ਗੂੰਜ ਰਹੀ ਸੀ ਪਰ ਮੰਗਲਵਾਰ ਨੂੰ ਸ਼ਾਹਰੁਖ ਖਾਨ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ। ਹੁਣ 'ਸਾਲਾਰ' ਨੇ ਐਡਵਾਂਸ ਬੁਕਿੰਗ ਦੇ ਤਾਜ਼ਾ ਅੰਕੜਿਆਂ ਨੂੰ ਨਵਾਂ ਮੋੜ ਦਿੱਤਾ ਹੈ। Read More

  6. Animal: ਬਾਲੀਵੁੱਡ ਐਕਟਰ ਅਰਸ਼ਦ ਵਾਰਸੀ ਦਾ ਅਜੀਬ ਬਿਆਨ, 'ਐਨੀਮਲ' ਨੂੰ ਦੱਸਿਆ ਪੋਰਨ ਫਿਲਮ, ਰਣਬੀਰ ਕਪੂਰ ਬਾਰੇ ਕਹੀ ਇਹ ਗੱਲ

    Arshad Warsi On Ranbir Kapoor: ਬਾਲੀਵੁੱਡ ਐਕਟਰ ਅਰਸ਼ਦ ਵਾਰਸੀ ਨੇ ਰਣਬੀਰ ਕਪੂਰ ਦੀ 'ਐਨੀਮਲ' ਫਿਲਮ ਨੂੰ ਪੋਰਨ ਫਿਲਮ ਦੱਸਿਆ ਹੈ। ਉਨ੍ਹਾਂ ਦਾ ਇਹ ਬਿਆਨ ਚਰਚਾ 'ਚ ਬਣਿਆ ਹੋਇਆ ਹੈ। Read More

  7. IPL 2024 Auction: ਆਸਟਰੇਲੀਆ ਦੇ ਮਿਚੇਲ ਸਟਾਰਕ ਬਣੇ IPL ਦੇ ਸਭ ਤੋਂ ਮਹਿੰਗੇ ਖਿਡਾਰੀ, ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ 'ਚ ਖਰੀਦਿਆ

    IPL 2024: IPL 2024 ਨਿਲਾਮੀ ਵਿੱਚ, IPL ਨਿਲਾਮੀ ਦੇ ਪਿਛਲੇ ਇਤਿਹਾਸ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ ਹੈ। Read More

  8. IPL Auction 2024: ਸੈਮ ਕਰਨ, ਕੈਮਰੂਨ ਗਰੀਨ ਤੇ ਬੈਨ ਸਟੋਕਸ...ਟੁੱਟ ਗਏ ਪਿਛਲੇ ਸਾਰੇ ਰਿਕਾਰਡ, ਪੈਟ ਕਮਿੰਸ ਬਣੇ IPL ਦੇ ਸਭ ਤੋਂ ਮਹਿੰਗੇ ਖਿਡਾਰੀ

    IPL Auction: ਪੈਟ ਕਮਿੰਸ ਨੇ ਆਈਪੀਐਲ 2024 ਦੀ ਨਿਲਾਮੀ ਵਿੱਚ ਪਿਛਲੇ ਸਾਰੇ ਖਿਡਾਰੀਆਂ ਦੇ ਰਿਕਾਰਡ ਤੋੜ ਦਿੱਤੇ ਹਨ। ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਨੇ ਇਸ ਆਸਟ੍ਰੇਲੀਆਈ ਖਿਡਾਰੀ ਲਈ IPL ਇਤਿਹਾਸ ਦੀ ਸਭ ਤੋਂ ਵੱਡੀ ਬੋਲੀ ਲਗਾਈ ਹੈ। Read More

  9. Fake Jaggery: ਸਾਵਧਾਨ! ਤੁਸੀਂ ਤਾਂ ਨਹੀਂ ਖਾ ਰਹੇ ਕੈਮੀਕਲ ਵਾਲਾ ਗੁੜ? ਇਹਨਾਂ 5 ਤਰੀਕਿਆਂ ਨਾਲ ਅਸਲੀ ਦੀ ਕਰੋ ਪਛਾਣ

    Tips to Check Fake jaggery: ਦੱਸ ਦਈਏ ਗੁੜ ਸਰੀਰ ਨੂੰ ਬਹੁਤ ਸਾਰੇ ਵਿਟਾਮਿਨ ਅਤੇ ਆਇਰਨ ਪ੍ਰਦਾਨ ਕਰਦਾ ਹੈ। ਗੁੜ ਨਾ ਸਿਰਫ ਭਾਰ ਘਟਾਉਣ ਵਿਚ ਫਾਇਦੇਮੰਦ ਹੁੰਦਾ ਹੈ ਬਲਕਿ ਇਹ ਪਾਚਨ ਪ੍ਰਣਾਲੀ ਅਤੇ ਖੂਨ ਸੰਚਾਰ ਨੂੰ ਵੀ ਠੀਕ ਰੱਖਦਾ ਹੈ। Read More

  10. SGB Scheme: ਆਨਲਾਈਨ ਸੋਵਰੇਨ ਗੋਲਡ ਬਾਂਡ ਸਕੀਮ 'ਚ ਨਿਵੇਸ਼ ਕਰਕੇ ਪ੍ਰਾਪਤ ਕਰੋ ਜ਼ਬਰਦਸਤ ਛੋਟ, ਜਾਣੋ ਨਿਵੇਸ਼ ਦੀ ਪੜਾਅ ਦਰ ਪੜਾਅ ਪ੍ਰਕਿਰਿਆ

    Sovereign Gold Bond Scheme ਸੀਰੀਜ਼ III ਦੀ ਅਗਲੀ ਕਿਸ਼ਤ ਖੁੱਲ੍ਹ ਗਈ ਹੈ। ਤੁਸੀਂ ਇਸ ਵਿੱਚ 22 ਦਸੰਬਰ ਤੱਕ ਨਿਵੇਸ਼ ਕਰ ਸਕਦੇ ਹੋ। ਜਾਣੋ ਕਿ ਕਿਵੇਂ ਆਨਲਾਈਨ ਨਿਵੇਸ਼ ਕਰਨਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget