ਪੜਚੋਲ ਕਰੋ

ABP Sanjha Top 10, 20 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 21 ਸਾਲਾਂ ਦੇ ਨੌਜਵਾਨ ਨੇ 400 ਕੁੜੀਆਂ ਨਾਲ ਮਾਰੀ ਠੱਗੀ, ਜਾਣੋ ਕਿਵੇਂ ਆਇਆ ਪੁਲਿਸ ਦੇ ਅੜਿੱਕੇ

    ਗੁਜਰਾਤ ਦੇ ਰਹਿਣ ਵਾਲੇ ਇੱਕ ਕਾਲਜ ਦੇ ਵਿਦਿਆਰਥੀ ਨੂੰ ਨਾਬਲਗ ਕੁੜੀਆਂ ਨਾਲ ਠੱਗੀ ਮਾਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਆਰੋਪੀ ਕੁੜੀਆਂ ਤੋਂ ਪੈਸੇ ਲੁੱਟ ਕੇ ਉਸ ਨਾਲ ਜੂਆ ਖੇਡਦਾ ਸੀ। Read More

  4. ਪਾਕਿਸਤਾਨ ਵਿੱਚ ਆਟੇ ਦੀ ਇੱਕ ਬੋਰੀ ਲਈ ਲੜ ਰਹੇ ਨੇ ਲੋਕ ? ਆਰਥਿਕ ਸੰਕਟ ਵਿੱਚੋਂ ਲੰਘ ਰਿਹੈ ਗੁਆਂਢੀ ਮੁਲਕ

    ਪਾਕਿਸਤਾਨ ਦੇ ਤਿੰਨ ਸੂਬਿਆਂ ਖੈਬਰ ਪਖਤੂਨਖਵਾ, ਸਿੰਧ ਅਤੇ ਬਲੋਚਿਸਤਾਨ ਦੇ ਕਈ ਇਲਾਕਿਆਂ 'ਚ ਕਣਕ ਖਤਮ ਹੋ ਗਈ ਹੈ, ਜਿਸ ਕਾਰਨ ਲੋਕ ਭੁੱਖਮਰੀ ਨਾਲ ਜੂਝ ਰਹੇ ਹਨ। Read More

  5. Sargun Mehta: ਸਰਗੁਣ ਮਹਿਤਾ-ਗੁਰਨਾਮ ਭੁੱਲਰ ਦੀ ਫਿਲਮ 'ਨਿਗ੍ਹਾ ਮਾਰਦਾ ਆਈਂ ਵੇ' ਦਾ ਇੱਕ ਹੋਰ ਰੋਮਾਂਟਿਕ ਗਾਣਾ 'ਰੋਗ ਮੇਰਾ ਯਾਰ' ਰਿਲੀਜ਼

    Sargun Mehta Gurnam Bhullar: ਗੁਰਨਾਮ ਦੀ ਆਵਾਜ਼ ਇਸ ਗਾਣੇ ਨੂੰ ਜਿਨ੍ਹਾਂ ਖੂਬਸੂਰਤ ਬਣਾਉਂਦੀ ਹੈ, ਉਨ੍ਹਾਂ ਹੀ ਸਰਗੁਣ ਦਾ ਸ਼ਾਨਦਾਰ ਡਾਂਸ। ਜੀ ਹਾਂ, ਸਰਗੁਣ ਮਹਿਤਾ ਨੇ ਇਸ ਗਾਣੇ 'ਚ ਸ਼ਾਨਦਾਰ ਡਾਂਸ ਕੀਤਾ ਹੈ Read More

  6. Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

    Sidhu Moose Wala Fans: ਇੱਕ 17 ਸਾਲ ਦੇ ਬੱਚੇ ਨੇ ਮੂਸੇਵਾਲਾ ਦੀ ਹਵੇਲੀ, ਉਸ ਦੀ ਗੱਡੀ ਥਾਰ ਤੇ 5911 ਟਰੈਕਟਰ ਦਾ ਮਾਡਲ ਬਣਾਇਆ। ਇਹ ਤਿੰਨੇ ਚੀਜ਼ਾਂ ਦੇ ਮਾਡਲ ਲੈਕੇ ਉਹ ਮੂਸਾ ਪਿੰਡ ਪੁੱਜਿਆ ਤੇ ਇਹ ਮਾਡਲ ਮੂਸੇਵਾਲਾ ਦੇ ਪਰਿਵਾਰ ਨੂੰ ਭੇਂਟ ਕੀਤੇ Read More

  7. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  8. Hamirpur News : ਹਮੀਰਪੁਰ 'ਚ ਹੋਇਆ ਅਨੋਖਾ ਕ੍ਰਿਕਟ ਮੈਚ , ਧੋਤੀ-ਕੁੜਤੇ 'ਚ ਦਿਖੇ ਖਿਡਾਰੀ ਤੇ ਸੰਸਕ੍ਰਿਤ 'ਚ ਕੀਤੀ ਕੁਮੈਂਟਰੀ

     Hamirpur Cricket : ਹਮੀਰਪੁਰ (Hamirpur) ਦੇ ਖੇਡ ਸਟੇਡੀਅਮ ਵਿੱਚ ਕ੍ਰਿਕਟ ਦਾ ਗਜ਼ਬ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਜਾਲੌਨ ਅਤੇ ਹਮੀਰਪੁਰ ਵਿਚਾਲੇ ਕ੍ਰਿਕਟ ਮੈਚ ਖੇਡਿਆ ਗਿਆ, ਜਿਸ ਵਿੱਚ ਖਿਡਾਰੀਆਂ ਨੇ ਧੋਤੀ ਕੁੜਤਾ ਪਹਿਨਿਆ ਸੀ। ਇੰਨਾ ਹੀ ਨਹੀਂ ਇਨ੍ਹਾਂ ਖਿਡਾਰੀਆਂ Read More

  9. ਆਖਰ ਸੌਂਦੇ ਸਮੇਂ ਸਾਨੂੰ ਕੁਝ ਸੁਣਾਈ ਕਿਉਂ ਨਹੀਂ ਦਿੰਦਾ? ਜਾਣੋ ਇਸ ਸਵਾਲ ਦਾ ਜਵਾਬ

    ਜਦੋਂ ਅਸੀਂ ਜਾਗਦੇ ਹਾਂ ਤਾਂ ਦਿਮਾਗ ਸੁਣੀਆਂ ਆਵਾਜ਼ਾਂ ਨੂੰ ਯਾਦ ਕਰਦਾ ਹੈ, ਪਰ ਸੌਣ ਵੇਲੇ ਇਹ ਇਸ ਤਰ੍ਹਾਂ ਕੰਮ ਕਰਦਾ ਹੈ ਜਿਵੇਂ ਅਸੀਂ ਕੁਝ ਸੁਣਿਆ ਹੀ ਨਹੀਂ ਹੈ। ਸਾਨੂੰ ਇਹ ਵੀ ਯਾਦ ਨਹੀਂ ਰਹਿੰਦਾ ਕਿ ਸੌਂਦੇ ਸਮੇਂ ਸਾਡੇ ਆਲੇ-ਦੁਆਲੇ ਕੀ ਹੋਇਆ ਸੀ? Read More

  10. ਕੀ ਤੁਸੀਂ ਵੀ ਚੱਪਲਾਂ, ਸੈਂਡਲ ਜਾਂ ਫਲੋਟਰਸ ਪਾ ਕੇ ਚਲਾਉਂਦੇ ਹੋ ਬਾਈਕ, ਟ੍ਰੈਫਿਕ ਪੁਲਿਸ ਕੱਟੇਗੀ ਤੁਹਾਡਾ ਚਲਾਨ, ਹੋਏਗਾ ਮੋਟਾ ਜ਼ੁਰਮਾਨਾ

    ਦੇਸ਼ 'ਚ ਦੋਪਹੀਆ ਵਾਹਨ ਸਵਾਰਾਂ ਲਈ ਸੁਰੱਖਿਆ ਦੇ ਕਈ ਨਿਯਮ ਬਣਾਏ ਗਏ ਹਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਜ਼ਿਆਦਾਤਰ ਮੋਟਰਸਾਈਕਲ ਸਵਾਰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਨਹੀਂ ਹਨ। ਇੱਥੇ ਅਸੀਂ ਤੁਹਾਨੂੰ ਇੱਕ ਅਜਿਹਾ ਨਿਯਮ ਦੱਸ ਰਹੇ ਹਾਂ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget