ਪੜਚੋਲ ਕਰੋ

ABP Sanjha Top 10, 20 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Gurmeet Ram Rahim: ਬਲਾਤਾਕਰੀ ਤੇ ਕਾਤਲ ਰਾਮ ਰਹੀਮ ਨੂੰ ਮੁੜ ਮਿਲੀ 50 ਦਿਨਾਂ ਦੀ ਪੈਰੋਲ, 4 ਸਾਲਾਂ 'ਚ 9ਵੀਂ ਵਾਰ ਆਵੇਗਾ ਬਾਹਰ

    Ram Rahim Parole: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2017 ਵਿੱਚ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਰਾਮ ਰਹੀਮ ਨੂੰ ਹੁਣ ਤੱਕ 9 ਵਾਰ ਪੈਰੋਲ ਮਿਲ ਚੁੱਕੀ ਹੈ। Read More

  4. Moon Sniper: ਜਾਪਾਨ ਦੇ ਪੁਲਾੜ ਯਾਨ 'ਮੂਨ ਸਨਾਈਪਰ' ਦੀ ਚੰਦਰਮਾ ‘ਤੇ ਸਫ਼ਲ ਲੈਂਡਿੰਗ, ਅਜਿਹਾ ਕਰਨ ਵਾਲਾ ਬਣਿਆ ਪੰਜਵਾਂ ਦੇਸ਼

    Moon Sniper: ਜਾਪਾਨ ਦਾ ਪੁਲਾੜ ਯਾਨ 'ਮੂਨ ਸਨਾਈਪਰ' ਚੰਦਰਮਾ 'ਤੇ ਉਤਰ ਗਿਆ ਹੈ। ਇਸ ਨਾਲ ਜਾਪਾਨ ਚੰਦਰਮਾ 'ਤੇ ਸਫਲਤਾਪੂਰਵਕ ਪੁਲਾੜ ਯਾਨ ਭੇਜਣ ਵਾਲਾ ਪੰਜਵਾਂ ਦੇਸ਼ ਬਣ ਗਿਆ ਹੈ। Read More

  5. Babbal Rai: ਪੰਜਾਬੀ ਗਾਇਕ ਬੱਬਲ ਰਾਏ ਨੇ ਮਾਡਲ ਸਾਰਾ ਗੁਰਪਾਲ ਦੀ ਕੀਤੀ ਕਰਾਰੀ ਬੇਇੱਜ਼ਤੀ, ਵੀਡੀਓ ਹੋ ਰਿਹਾ ਵਾਇਰਲ

    Sara Gurpal Babbal Rai: ਵੀਡੀਓ 'ਚ ਬੱਬਲ ਰਾਏ ਨੇ ਸਾਰਾ ਗੁਰਪਾਲ ਦੀ ਟਿਕਾ ਕੇ ਬੇਇੱਜ਼ਤੀ ਕੀਤੀ ਹੈ। ਉਸ ਨੇ ਸਾਰਾ ਗੁਰਪਾਲ ਨਾਲ ਮਜ਼ਾਕ ਕੀਤਾ ਸੀ, ਪਰ ਮਜ਼ਾਕ ਮਜ਼ਾਕ 'ਚ ਹੀ ਉਸ ਦੀ ਬੇਇੱਜ਼ਤੀ ਹੋ ਗਈ। Read More

  6. Jennifer Lopez: ਸਦਗੁਰੂ ਜੱਗੀ ਵਾਸੂਦੇਵ ਹਾਲੀਵੁੱਡ ਅਦਾਕਾਰਾ ਜੈਨੀਫਰ ਲੋਪੇਜ਼ ਨਾਲ ਹਾਲੀਵੁੱਡ ਫਿਲਮ 'ਚ ਆਉਣਗੇ ਨਜ਼ਰ! ਰਿਲੀਜ਼ ਹੋਇਆ ਫਿਲਮ ਦਾ ਟਰੇਲਰ

    Jennifer Lopez- Sadhguru Jaggi Vasudev Film: ਮਸ਼ਹੂਰ ਸਾਧਗੁਰੂ ਜੱਗੀ ਵਾਸੂਦੇਵ ਹਾਲੀਵੁੱਡ ਸਟਾਰ ਜੈਨੀਫਰ ਲੋਪੇਜ਼ ਨਾਲ ਇੱਕ ਹਾਲੀਵੁੱਡ ਫ਼ਿਲਮ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ। Read More

  7. INDW vs JAPW: ਪੈਰਿਸ ਓਲੰਪਿਕ 'ਚ ਨਹੀਂ ਖੇਡ ਸਕੇਗੀ ਭਾਰਤੀ ਮਹਿਲਾ ਹਾਕੀ ਟੀਮ, ਕੁਆਲੀਫਾਇਰਸ 'ਚ ਜਾਪਾਨ ਨੇ ਦਿੱਤੀ ਮਾਤ

    Indian Women's Hockey: ਭਾਰਤੀ ਮਹਿਲਾ ਹਾਕੀ ਟੀਮ ਇਸ ਸਾਲ ਪੈਰਿਸ ਓਲੰਪਿਕ 'ਚ ਹਿੱਸਾ ਨਹੀਂ ਲੈ ਸਕੇਗੀ। ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਹਿੱਸਾ ਲੈਣ ਦਾ ਆਖਰੀ ਮੌਕਾ ਗੁਆ ਦਿੱਤਾ। Read More

  8. T20 World Cup: ਟੀ20 ਵਰਲਡ ਕੱਪ 2024 'ਚ ਰੋਹਿਤ ਸ਼ਰਮਾ ਕਰਨਗੇ ਕਪਤਾਨੀ? ਟੀਮ ਵੀ ਕਰ ਲਈ ਹੈ ਫਾਈਨਲ, ਕ੍ਰਿਕੇਟਰ ਨੇ ਦਿੱਤਾ ਹਿੰਟ

    Rohit Sharma: ਅਫਗਾਨਿਸਤਾਨ ਦਾ ਸਫਾਇਆ ਕਰਨ ਤੋਂ ਬਾਅਦ ਰੋਹਿਤ ਸ਼ਰਮਾ ਨੇ ਸੰਕੇਤ ਦਿੱਤਾ ਕਿ 2024 ਟੀ-20 ਵਿਸ਼ਵ ਕੱਪ 'ਚ ਟੀਮ ਦੀ ਕਮਾਨ ਉਨ੍ਹਾਂ ਦੇ ਹੱਥ 'ਚ ਹੋਵੇਗੀ। ਇਸ ਤੋਂ ਇਲਾਵਾ ਉਸ ਨੇ ਵਿਸ਼ਵ ਕੱਪ ਟੀਮ ਨੂੰ ਵੀ ਲਗਭਗ ਫਾਈਨਲ ਕਰ ਲਿਆ ਹੈ। Read More

  9. Muhurat Deliveries: ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਡਿਲੀਵਰੀ ਕਰਵਾਉਣ ਵਾਲਿਆਂ ਦੀ ਛਿੜੀ ਹੋੜ, ਡਾਕਟਰਾਂ ਨੇ ਆਖੀ ਇਹ ਗੱਲ

    mom and baby: 22 ਜਨਵਰੀ 2024 ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਮੂਰਤੀ ਦੀ ਸਥਾਪਨਾ ਕੀਤੀ ਜਾਵੇਗੀ। ਲੋਕ ਇਸ ਦਿਨ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਇਹ ਦਿਨ ਹਰ ਭਾਰਤੀ ਲਈ ਬਹੁਤ ਖਾਸ ਹੈ। Read More

  10. Ayodhya Ram temple Pran Pratistha: 22 ਜਨਵਰੀ ਨੂੰ ਬਾਜ਼ਾਰ, ਸਕੂਲ, ਦਫ਼ਤਰ, ਬੈਂਕ ਰਹਿਣਗੇ ਬੰਦ, ਜਾਣੋ ਕੀ ਖੁੱਲ੍ਹਾ ਤੇ ਕੀ ਰਹੇਗਾ ਬੰਦ

    Ram temple Pran Pratistha: ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਸਰਕਾਰੀ ਮੁਲਾਜ਼ਮਾਂ ਨੂੰ ਅੱਧੇ ਦਿਨ ਦੀ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਸ ਦਿਨ ਰਾਮਲੱਲਾ ਦੇ ਜੀਵਨ ਨੂੰ ਪਵਿੱਤਰ ਕੀਤਾ ਜਾਵੇਗਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆਭੜਕੇ ਦਿਲਜੀਤ, Punjab ਤੇ Panjab ਇੱਕੋ ਗੱਲ  , ਦੋਸਾਂਝਾਵਾਲੇ ਦਾ ਠੋਕਵਾਂ ਜਵਾਬਕਰਨ ਔਜਲਾ ਦੇ ਸ਼ੋਅ 'ਚ ਲਫੇੜਿਆਂ ਦੀ ਖਾਜ , ਚੱਲਿਆ ਥੱਪੜ ਤੇ ਥੱਪੜਦਿਲਜੀਤ ਦੋਸਾਂਝ ਦੇ ਸ਼ੋਅ ਦਾ ਇਹ ਨਜ਼ਾਰਾ , ਕਰਵਾਏਗਾ ਪੰਜਾਬੀ ਹੋਣ ਤੇ ਮਾਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget