ਪੜਚੋਲ ਕਰੋ

ABP Sanjha Top 10, 20 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਲਿਵ-ਇਨ ਰਿਲੇਸ਼ਨਸ਼ਿਪ ਦਾ ਰਜਿਸਟ੍ਰੇਸ਼ਨ ਹੋਵੇ… ਮੰਗ ਸੁਣਨ ਤੋਂ ਕੀਤਾ ਸੁਪਰੀਮ ਕੋਰਟ ਨੇ ਇਨਕਾਰ, ਸ਼ਰਧਾ ਤੇ ਨਿੱਕੀ ਕਤਲ ਕੇਸ ਤੋਂ ਬਾਅਦ ਦਾਇਰ ਗਈ ਸੀ ਪਟੀਸ਼ਨ

    SC On Live-in Relationships: ਸੁਪਰੀਮ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਦੀ ਰਜਿਸਟ੍ਰੇਸ਼ਨ ਦੀ ਮੰਗ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। Read More

  4. Colombia Helicopter Crash: ਕੋਲੰਬੀਆ 'ਚ ਹੈਲੀਕਾਪਟਰ ਹਾਦਸਾਗ੍ਰਸਤ, ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਹਾਦਸੇ 'ਤੇ ਕਿਹਾ- ਕੋਈ ਨਹੀਂ ਬਚਿਆ

    Colombia Helicopter Crash: ਕੋਲੰਬੀਆ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ, ਜਾਂਚ ਜਾਰੀ ਹੈ। Read More

  5. Jassie Gill: ਪੰਜਾਬੀ ਗਾਇਕ ਜੱਸੀ ਗਿੱਲ ਨੇ ਧੀ ਨਾਲ ਸ਼ੇਅਰ ਕੀਤੀ ਵੀਡੀਓ, ਪਿਤਾ ਨਾਲ ਗਾਣਾ ਗਾਉਂਦੀ ਨਜ਼ਰ ਆਈ ਰੂਜਸ

    Jassie Gill Video: ਜੱਸੀ ਗਿੱਲ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਧੀ ਰੂਜਸ ਕੌਰ ਦੇ ਨਾਲ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਰੂਜਸ ਜੱਸੀ ਗਿੱਲ ਦੀ ਨਵੀਂ ਈਪੀ ਦਾ ਗਾਣਾ ਗਾਉਂਦੀ ਨਜ਼ਰ ਆ ਰਹੀ ਹੈ Read More

  6. Rajnikanth: ਸਾਊਥ ਸਟਾਰ ਰਜਨੀਕਾਂਤ ਦੀ ਧੀ ਐਸ਼ਵਰਿਆ ਦੇ ਲਾਕਰ ਤੋਂ ਲੱਖਾਂ ਦੇ ਗਹਿਣੇ ਚੋਰੀ, ਪੁਲਿਸ ਕਰ ਰਹੀ ਜਾਂਚ

    Aishwaryaa Rajinikanth: ਰਜਨੀਕਾਂਤ ਦੀ ਵੱਡੀ ਬੇਟੀ ਐਸ਼ਵਰਿਆ ਰਜਨੀਕਾਂਤ ਦੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋ ਗਏ ਹਨ। ਥਲਾਈਵਾ ਦੀ ਬੇਟੀ ਨੇ ਇਸ ਮਾਮਲੇ 'ਚ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਨੌਕਰਾਂ 'ਤੇ ਸ਼ੱਕ ਜ਼ਾਹਰ ਕੀਤਾ ਹੈ। Read More

  7. Happy Birthday Saina Nehwal : 33 ਸਾਲ ਦੀ ਹੋਈ ਸਾਇਨਾ ਨੇਹਵਾਲ, ਬੈਡਮਿੰਟਨ 'ਚ ਭਾਰਤ ਨੂੰ ਦਿਵਾਇਆ ਪਹਿਲਾ ਓਲੰਪਿਕ ਮੈਡਲ

    ਭਾਰਤ ਦੀ ਸਟਾਰ ਸ਼ਟਲਰ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਸਾਇਨਾ ਅੱਜ 33 ਸਾਲ ਦੀ ਹੋ ਗਈ ਹੈ। ਕਰਾਟੇ ਚੈਂਪੀਅਨ ਤੋਂ ਬੈਡਮਿੰਟਨ 'ਚ ਆਈ ਸਾਇਨਾ ਨੇ ਕਈ ਮੌਕਿਆਂ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। Read More

  8. PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ

    PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More

  9. Pumpkin Seeds: ਕੀ ਤੁਸੀਂ ਵੀ ਸੁੱਟ ਦਿੰਦੇ ਹੋ ਕੱਦੂ ਦੇ ਬੀਜ? ਇਸ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

    ਦਰਅਸਲ ਕੱਦੂ ਦੇ ਬੀਜ 'ਚ ਜ਼ਿੰਕ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਕੇ ਪ੍ਰਜਨਨ ਸਮਰੱਥਾ ਨੂੰ ਵਧਾਉਂਦਾ ਹੈ। ਇਸ ਲਈ ਕੱਦੂ ਦੇ ਬੀਜਾਂ ਦੀ ਵਰਤੋਂ ਕਰਨੀ ਪੁਰਸ਼ਾਂ ਲਈ ਬਹੁਤ ਲਾਭਦਾਇਕ ਹੁੰਦੀ ਹੈ। Read More

  10. Gold Price Hike: ਸੋਨੇ ਨੇ ਰਚਿਆ ਇਤਿਹਾਸ, ਪਹਿਲੀ ਵਾਰ 60,000 ਰੁਪਏ ਦੇ ਪਹੁੰਚਿਆ ਪਾਰ ਸੋਨਾ

    ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਈ ਹੈ। ਸੋਮਵਾਰ, 20 ਮਾਰਚ, 2023 ਨੂੰ, MCX 'ਤੇ ਦਿਨ ਦੇ ਵਪਾਰ ਦੌਰਾਨ, ਸੋਨਾ 60,065 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget