ਪੜਚੋਲ ਕਰੋ

ABP Sanjha Top 10, 20 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗਰਾਊਂਡ 'ਚ ਵਿਰਾਟ ਕੋਹਲੀ ਨੂੰ ਫੜਨ ਵਾਲੇ Ven Jonasan ਨੂੰ 10 ਹਜ਼ਾਰ ਡਾਲਰ ਦੇਵੇਗਾ ਖਾਲਿਸਤਾਨੀ ਸੰਗਠਨ

    World Cup Finals: ਦੇਰ ਸ਼ਾਮ ਮੁਲਜ਼ਮ ਆਸਟ੍ਰੇਲੀਅਨ ਨਾਗਰਿਕ ਖ਼ਿਲਾਫ਼ ਚਾਂਦਖੇੜਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਨੌਜਵਾਨ ਵਿਰਾਟ ਕੋਹਲੀ ਕੋਲ ਪਹੁੰਚਿਆ ਸੀ। ਉਸ ਦੀ ਟੀ-ਸ਼ਰਟ 'ਤੇ 'ਫ੍ਰੀ ਫਲਸਤੀਨ' ਲਿਖਿਆ ਹੋਇਆ ਸੀ। Read More

  4. India-bound ship: ਹੂਤੀ ਬਾਗੀਆਂ ਨੇ ਭਾਰਤ ਵੱਲ ਆਉਂਦਾ ਸਮੁੰਦਰੀ ਜਹਾਜ਼ ਕੀਤਾ ਅਗਵਾ, ਇਜ਼ਰਾਇਲ ਨੂੰ ਦਿੱਤੀ ਧਮਕੀ

    India-bound ship hijacked: ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫਤਰ ਨੇ ਕਿਹਾ ਹੈ ਕਿ ਜਾਪਾਨ ਤੋਂ ਬ੍ਰਿਟਿਸ਼ ਮਲਕੀਅਤ ਵਾਲੇ ਤੇ ਸੰਚਾਲਿਤ ਕਾਰਗੋ ਜਹਾਜ਼ ਨੂੰ ਇਰਾਨ ਦੇ ਸਹਿਯੋਗੀ ਹੂਤੀ ਬਾਗੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। Read More

  5. Shah Rukh Khan: ਵਰਲਡ ਕੱਪ ਫਾਈਨਲ ਦੌਰਾਨ ਸ਼ਾਹਰੁਖ ਖਾਨ ਨੇ ਚੁੱਕਿਆ ਆਸ਼ਾ ਭੋਸਲੇ ਦਾ ਜੂਠਾ ਕੱਪ, ਫੈਨਜ਼ ਬੋਲੇ- 'ਇੱਕੋ ਦਿਲ ਹੈ, ਕਿੰਨੀ ਵਾਰ ਜਿੱਤਣਾ'

    World Cup 2023 Final: ਵਿਸ਼ਵ ਕੱਪ 2023 ਦੇ ਫਾਈਨਲ ਮੈਚ ਦਾ ਕਿੰਗ ਖਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖ ਕੇ ਪ੍ਰਸ਼ੰਸਕ ਸ਼ਾਹਰੁਖ ਖਾਨ ਦੀ ਸਾਦਗੀ ਦੀ ਤਾਰੀਫ ਕਰ ਰਹੇ ਹਨ। Read More

  6. Bigg Boss 17: ਬਿੱਗ ਬੌਸ ਦੇ ਘਰ 'ਚ ਅੰਕਿਤਾ-ਵਿੱਕੀ ਨੂੰ ਸਪੈਸ਼ਲ ਟ੍ਰੀਟਮੈਂਟ ਤਾਂ ਭੜਕੇ ਘਰਵਾਲੇ, ਬਿੱਗ ਬੌਸ 'ਤੇ ਉਤਾਰਿਆ ਗੁੱਸਾ

    BB 17 Promo: ਬਿੱਗ ਬੌਸ 17 ਦੀ ਸ਼ੁਰੂਆਤ ਚ, ਬਿੱਗ ਬੌਸ ਨੇ ਐਲਾਨ ਕੀਤਾ ਕਿ ਇਸ ਵਾਰ ਉਹ ਸ਼ੋਅ ਵਿੱਚ ਪੱਖਪਾਤੀ ਹੋਣਗੇ। ਆਉਣ ਵਾਲੇ ਐਪੀਸੋਡ 'ਚ ਉਸ ਦਾ ਇਹ ਪੱਖ ਸਾਫ ਨਜ਼ਰ ਆ ਰਿਹਾ ਹੈ, ਜਿਸ ਤੋਂ ਬਾਅਦ ਪਰਿਵਾਰ ਦੇ ਸਾਰੇ ਮੈਂਬਰ ਨਾਰਾਜ਼ ਹੋ ਗਏ ਹਨ Read More

  7. World Cup: ਫਾਈਨਲ ਮੈਚ 'ਚ ਕਿੰਨਾ ਚੱਲਿਆ ਹੈ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦਾ ਬੱਲਾ, ਟੈਂਸ਼ਨ ਦੇਣਗੇ ਇਹ ਪੁਰਾਣੇ ਰਿਕਾਰਡ

    IND vs AUS World Cup 2023 Final: ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਜਾ ਰਿਹਾ ਹੈ, ਪਰ ਕੀ ਤੁਸੀਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਫਾਈਨਲ ਮੈਚਾਂ ਦੇ ਅੰਕੜੇ ਜਾਣਦੇ ਹੋ? Read More

  8. World Cup 2023 Final: ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਸੱਟੇਬਾਜ਼ਾਂ ਦਾ ਵੱਡਾ ਦਾਅਵਾ, ਭਾਰਤੀਆਂ ਲਈ ਖੁਸ਼ਖਬਰੀ

    ਜੇਕਰ ਸੱਟਾ ਬਾਜ਼ਾਰ ਦੀ ਮੰਨੀਏ ਤਾਂ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸੱਟੇਬਾਜ਼ਾਂ ਦਾ ਮੰਨਣਾ ਹੈ ਕਿ ਹੁਣ ਤੱਕ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰਤ ਵਿਸ਼ਵ ਕੱਪ-2023 ਫਾਈਨਲ ਆਸਾਨੀ ਨਾਲ ਜਿੱਤ ਜਾਵੇਗਾ। Read More

  9. Fridge: ਗਲਤੀ ਨਾਲ ਵੀ ਫਰਿੱਜ 'ਚ ਨਾ ਰੱਖੋ ਇਹ 5 ਫਲ, ਨਹੀਂ ਤਾਂ ਖਾਣ ਤੋਂ ਬਾਅਦ ਫਾਇਦੇ ਦੀ ਬਜਾਏ ਸਰੀਰ ਨੂੰ ਹੋਵੇਗਾ ਨੁਕਸਾਨ

    5 fruits: ਕੁਝ ਲੋਕ ਸੋਚਦੇ ਹਨ ਕਿ ਸਬਜ਼ੀਆਂ ਦੀ ਤਰ੍ਹਾਂ ਫਲਾਂ ਨੂੰ ਫਰਿੱਜ 'ਚ ਰੱਖਣ ਨਾਲ ਉਹ ਲੰਬੇ ਸਮੇਂ ਤੱਕ ਤਾਜ਼ੇ ਰਹਿਣਗੇ ਅਤੇ ਖਰਾਬ ਹੋਣ ਤੋਂ ਬਚਣਗੇ। ਪਰ ਅਜਿਹਾ ਬਿਲਕੁਲ ਵੀ ਨਹੀਂ ਹੈ। Read More

  10. Rohit Sharma Net Worth : ਰੋਹਿਤ ਸ਼ਰਮਾ ਦੇ ਕੋਲ ਕਿਹੜੀਆਂ ਸਭ ਤੋਂ ਮਹਿੰਗੀਆਂ ਚੀਜ਼ਾਂ! ਕਿੱਥੇ ਲਾਇਆ ਆਪਣਾ ਪੈਸਾ, ਹੁਣ ਤੱਕ ਕਿੰਨੀ ਦੱਸੀ ਜਾਇਦਾਦ?

    Rohit Sharma Net Worth : ਉਹਨਾਂ ਦੀ ਕਮਾਈ 'ਤੇ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਉਸ ਦੇ ਖਾਤੇ 'ਚ ਹਰ ਰੋਜ਼ ਲੱਖਾਂ ਰੁਪਏ ਆਉਂਦੇ ਹਨ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਰੋਹਿਤ ਸ਼ਰਮਾ ਕੋਲ ਸਭ ਤੋਂ ਮਹਿੰਗੀ ਚੀਜ਼ ਕਿਹੜੀ ਹੈ ਅਤੇ ਇਸ ਦੀ ਕੀਮਤ ਕਿੰਨੀ ਹੈ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget