ਪੜਚੋਲ ਕਰੋ

ABP Sanjha Top 10, 20 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 20 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. khanna Fake DSP Cases : ਖੰਨਾ ਫ਼ਰਜ਼ੀ DSP ਮਾਮਲੇ ਦੇ ਤਾਰ ਨਸ਼ਾ ਤਸਕਰ ਗੁਰਦੀਪ ਰਾਣੋ ਨਾਲ ਜੁੜੇ , ਫਿਰੋਜ਼ਪੁਰ ਜੇਲ੍ਹ 'ਚ ਬੰਦ ਰਾਣੋ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

    khanna Fake DSP Cases : ਖੰਨਾ ਵਿਖੇ ਫ਼ਰਜ਼ੀ ਡੀਐਸਪੀ ਮਾਮਲੇ ਦੇ ਤਾਰ ਹੁਣ ਬਹੁ- ਕਰੋੜੀ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਦੇ ਨਾਲ ਜੁੜ ਗਏ ਹਨ। ਨਕਲੀ ਡੀਐਸਪੀ ਦੀਪ ਪ੍ਰੀਤ ਸਿੰਘ ਨੇ ਜਾਂਚ ਦੌਰਾਨ ਗੁਰਦੀਪ ਸਿੰਘ ਰਾਣੋ ਦਾ ਨਾਮ ਉਗਲਿਆ। Read More

  2. ABP Sanjha Top 10, 20 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 20 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਖੱਟਰ ਸਰਕਾਰ ਦਾ ਵੱਡਾ ਫੈਸਲਾ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ

    ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦੇ ਐਕਟ ਨੂੰ ਮਾਨਤਾ ਦਿੱਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਇਸ ਫ਼ੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ।  Read More

  4. ਖੁਸ਼ਖਬਰੀ! ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਭਾਰਤੀਆਂ ਨੂੰ ਮਿਲੇਗਾ ਵੱਡਾ ਫਾਇਦਾ

    Immigration in Canada: ਪਿਛਲੇ ਵਿੱਤੀ ਵਰ੍ਹੇ 2021-22 ਨਾਲੋਂ ਇਹ ਗਿਣਤੀ ਬਹੁਤ ਜ਼ਿਆਦਾ ਹੈ। ਕਰੋਨਾ ਮਹਾਮਾਰੀ ਤੋਂ ਪਹਿਲਾਂ 2019-20 ਦੇ ਟੀਚਿਆਂ ਨਾਲੋਂ ਵੀ ਇਹ ਵਧ ਹੈ ਜਦੋਂ 253,000 ਸਿਟੀਜ਼ਨਸ਼ਿਪ ਅਰਜ਼ੀਆਂ ਦਾ ਅਮਲ ਆਰੰਭਿਆ ਗਿਆ ਸੀ।  Read More

  5. Kangana Ranaut: ਔਰਤਾਂ ਨੂੰ ਕੀ ਪਾਉਣਾ ਚਾਹੀਦਾ ਇਹ ਦੱਸਣਾ ਤੁਹਾਡਾ ਕੰਮ ਨਹੀਂ...

    Kangana Ranaut On Trolls: ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਕੰਗਨਾ ਰਣੌਤ ਨੇ ਟ੍ਰੋਲਸ 'ਤੇ ਨਿਸ਼ਾਨਾ ਸਾਧਿਆ ਹੈ। ਡਰੈਸਿੰਗ ਸੈਂਸ ਨੂੰ ਲੈ ਕੇ ਟ੍ਰੋਲ ਕੀਤੇ ਜਾਣ 'ਤੇ ਕੰਗਨਾ ਨੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ। Read More

  6. Maula Jatt : ਫਵਾਦ ਖਾਨ ਨੇ ਤੋੜੇ ਸਾਰੇ ਰਿਕਾਰਡ , ਪਾਕਿਸਤਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫ਼ਿਲਮ ਬਣੀ 'ਮੌਲਾ ਜੱਟ'

    Maula Jatt Box Office Collection : ਪਾਕਿਸਤਾਨੀ ਅਭਿਨੇਤਾ ਫਵਾਦ ਖਾਨ ਦੀ ਸਭ ਤੋਂ ਚਰਚਿਤ ਫਿਲਮ 'ਦ ਲੀਜੈਂਡ ਆਫ ਮੌਲਾ ਜੱਟ' ਪਾਕਿਸਤਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। 13 ਅਕਤੂਬਰ 2022 ਨੂੰ ਰਿਲੀਜ਼ ਹੋਈ ਫਿਲਮ ਨੇ ਪਾਕਿਸਤਾਨ ਸਮੇਤ ਹੋਰ ਦੇਸ਼ਾਂ ਵਿੱਚ ਬਾਕਸ ਆਫਿਸ 'ਤੇ ਸ਼ਾਨਦਾਰ ਸ਼ੁਰੂਆਤ ਕੀਤੀ ਸੀ। Read More

  7. PKL 9: ਗੁਜਰਾਤ ਅਤੇ ਬੈਂਗਲੁਰੂ ਦੀ ਜਿੱਤ ਤੋਂ ਬਾਅਦ ਅੰਕ ਸੂਚੀ ਦੀ ਸਥਿਤੀ, ਜਾਣੋ ਕੌਣ ਹੈ ਰੇਡ ਅਤੇ ਡਿਫੈਂਸ 'ਚ ਅੱਗੇ

    PKL 9 Points Table: ਸੀਜ਼ਨ ਦੇ 29 ਮੈਚ ਹੋਏ ਹਨ ਅਤੇ ਅੰਕ ਸੂਚੀ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ, ਆਓ ਜਾਣਦੇ ਹਾਂ ਕਿਹੜੀ ਟੀਮ ਹੈ ਸਭ ਤੋਂ ਅੱਗੇ Read More

  8. Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

    ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More

  9.  Lip Care Routine : ਚਿਹਰੇ ਦੀ ਤਰ੍ਹਾਂ ਕੀ ਬੁੱਲ੍ਹਾਂ ਦਾ ਵੀ ਰੱਖਦੇ ਹੋ ਖ਼ਿਆਲ ! ਇਹ ਲਿਪ ਕੇਅਰ ਰੂਟੀਨ ਆ ਸਕਦੀ ਤੁਹਾਡੇ ਕੰਮ

    ਦੂਸ਼ਣ ਤੋਂ ਲੈ ਕੇ ਖਾਣ-ਪੀਣ ਦੀਆਂ ਆਦਤਾਂ ਅਤੇ ਡੀਹਾਈਡ੍ਰੇਸ਼ਨ ਤੱਕ, ਸਾਡੇ ਬੁੱਲ੍ਹ ਵੀ ਉਨ੍ਹਾਂ ਕਾਰਨਾਂ ਕਰਕੇ ਪ੍ਰਭਾਵਿਤ ਹੁੰਦੇ ਹਨ ਜੋ ਸਾਡੇ ਚਿਹਰੇ ਦੀ ਚਮੜੀ ਨੂੰ ਪ੍ਰਭਾਵਿਤ ਕਰਦੇ ਹਨ। ਫਟੇ, ਸੁੱਕੇ ਬੁੱਲ ਇਹ ਦੱਸਦੇ ਹਨ ਕਿ ਬੁੱਲ੍ਹਾਂ ਦੇ Read More

  10. Rupee VS Dollar: ਰੁਪਏ 'ਚ ਰਿਕਾਰਡ ਗਿਰਾਵਟ ਡਾਲਰ ਦੇ ਮੁਕਾਬਲੇ ਰੁਪਿਆ 83 ਤੋਂ ਹੇਠਾਂ ਖਿਸਕਿਆ, ਜਾਣੋ Details

    Dollar vs Rupee: ਰੁਪਏ ਦੀਆਂ ਡਿੱਗਦੀਆਂ ਕੀਮਤਾਂ 'ਤੇ ਕਾਬੂ (Rupee at Record Low) ਪਾਉਣ ਲਈ ਸਰਕਾਰ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ ਪਰ ਅਜੇ ਤੱਕ ਇਸ 'ਚ ਕੋਈ ਸਫਲਤਾ ਨਹੀਂ ਮਿਲੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget