ਪੜਚੋਲ ਕਰੋ

ABP Sanjha Top 10, 21 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 21 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਜਾਣੋ ਉਹ ਕਿਹੜੀਆਂ ਜ਼ਮੀਨਾਂ ਨੇ ਜਿਨ੍ਹਾਂ ਨੂੰ ਤੁਸੀਂ ਨਾਂ ਤਾਂ ਵੇਚ ਸਕਦੇ ਹੋ ਅਤੇ ਨਾਂ ਹੀ ਖ਼ਰੀਦ ਸਕਦੇ ਹੋ

    ਭਾਰਤ ਵਿੱਚ ਵੀ ਇਸ ਕਿਸਮ ਦੀ ਕੁਝ ਜ਼ਮੀਨ ਹੈ। ਜਿਸ ਨੂੰ ਤੁਸੀਂ ਨਾ ਤਾਂ ਖਰੀਦ ਸਕਦੇ ਹੋ ਅਤੇ ਨਾ ਹੀ ਵੇਚ ਸਕਦੇ ਹੋ। ਇਸ ਖਬਰ ਵਿੱਚ ਆਓ ਅਜਿਹੀਆਂ ਜ਼ਮੀਨਾਂ ਬਾਰੇ ਗੱਲ ਕਰੀਏ। Read More

  2. ABP Sanjha Top 10, 21 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Indian Criminal Laws: ਔਰਤਾਂ ਹੀ ਨਹੀਂ ਮਰਦਾਂ ਦਾ ਵੀ ਹੁੰਦਾ ਬਲਾਤਕਾਰ...ਆਖਰ ਲੋਕ ਸਭਾ 'ਚ ਉੱਠਿਆ ਮੁੱਦਾ...

    Indian Criminal Laws: ਔਰਤਾਂ ਨਾਲ ਹੀ ਨਹੀਂ ਮਰਦਾਂ ਨਾਲ ਵੀ ਬਲਾਤਕਾਰ ਹੁੰਦਾ ਹੈ। ਇਸ ਬਾਰੇ ਵੀ ਕਾਨੂੰਨ ਵਿੱਚ ਜ਼ਿਕਰ ਹੋਣਾ ਚਾਹੀਦਾ ਹੈ। ਇਹ ਦਾਅਵਾ ਲੋਕ ਸਭਾ ਵਿੱਚ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ Read More

  4. US Visa: ਅਮਰੀਕਾ ਵੀਜ਼ੇ ਲਈ ਭਾਰਤੀਆਂ ਨੂੰ ਦੇਵੇਗਾ ਖ਼ਾਸ ਟ੍ਰੀਟਮੈਂਟ, ਸ਼ੁਰੂ ਕੀਤਾ ਇਹ ਪ੍ਰੋਗਰਾਮ, ਜਾਣੋ ਕਿਵੇਂ ਬਣ ਸਕਦੇ ਹੋ ਇਸ ਦਾ ਹਿੱਸਾ

    H-1B Visa: ਅਮਰੀਕਾ ਦਾ H-1B ਵੀਜ਼ਾ ਪਾਇਲਟ ਪ੍ਰੋਗਰਾਮ ਸਿਰਫ ਭਾਰਤੀ ਅਤੇ ਕੈਨੇਡੀਅਨ ਨਾਗਰਿਕਾਂ ਲਈ ਸ਼ੁਰੂ ਕੀਤਾ ਗਿਆ ਹੈ। Read More

  5. Arbaaz Khan: ਸਲਮਾਨ ਖਾਨ ਦਾ ਭਰਾ ਅਰਬਾਜ਼ ਕਰਨ ਜਾ ਰਿਹਾ ਦੂਜਾ ਵਿਆਹ? ਮਲਾਇਕਾ ਅਰੋੜਾ ਨਾਲ ਤਲਾਕ ਤੋਂ ਬਾਅਦ ਇਸ ਹਸੀਨਾ ਨੂੰ ਬਣਾਏਗਾ ਹਮਸਫਰ

    Arbaaz Khan Marriage: Arbaaz Khan Marriage: ਅਰਬਾਜ਼ ਖਾਨ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਖਬਰਾਂ ਹਨ ਕਿ ਉਹ ਮੇਕਅੱਪ ਆਰਟਿਸਟ ਸ਼ੌਰਾ ਖਾਨ ਨੂੰ ਡੇਟ ਕਰ ਰਹੀ ਹੈ। Read More

  6. Ankita Lokhande: ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਲੈਣਗੇ ਤਲਾਕ? 'ਬਿੱਗ ਬੌਸ' ਦੇ ਘਰ 'ਚ ਟਾਸਕ ਦੌਰਾਨ ਜੋੜੇ 'ਚ ਫਿਰ ਹੋਈ ਜ਼ਬਰਦਸਤ ਲੜਾਈ

    Bigg Boss 17: ਬਿੱਗ ਬੌਸ 17 ਵਿੱਚ ਇੱਕ ਵਾਰ ਫਿਰ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਵਿਚਾਲੇ ਗਰਮਾ-ਗਰਮ ਝਗੜਾ ਦੇਖਣ ਨੂੰ ਮਿਲਿਆ। ਅੰਕਿਤਾ ਲੋਖੰਡੇ ਨੇ ਆਇਸ਼ਾ ਖਾਨ ਨੂੰ ਕਿਹਾ ਕਿ ਉਹ ਆਪਣੇ ਪਤੀ ਨੂੰ ਖੁਦ 'ਤੇ ਹਾਵੀ ਮਹਿਸੂਸ ਕਰਦੀ ਹੈ। Read More

  7. Shubman Gill: ਬਾਬਰ ਆਜ਼ਮ ਨੇ ਸ਼ੁਭਮਨ ਗਿੱਲ ਤੋਂ ਖੋਹ ਲਿਆ ਨੰਬਰ ਇੱਕ ਦਾ ਤਾਜ, ਰਵੀ ਬਿਸ਼ਨੋਈ ਦੀ ਬਾਦਸ਼ਾਹਤ ਵੀ ਹੋਈ ਖਤਮ

    ICC ODI Ranking: ਪਾਕਿਸਤਾਨ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਇੱਕ ਵਾਰ ਫਿਰ ਵਨਡੇ ਵਿੱਚ ਨੰਬਰ ਇੱਕ ਬੱਲੇਬਾਜ਼ ਬਣ ਗਏ ਹਨ। ਬਾਬਰ ਨੇ ਭਾਰਤ ਦੇ ਸ਼ੁਭਮਨ ਗਿੱਲ ਨੂੰ ਹਰਾਇਆ ਹੈ। Read More

  8. Arjun Puraskar 2023: ਮੋਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਮਿਲਿਆ ਅਰਜੁਨ ਪੁਰਸਕਾਰ, ਬੈਡਮਿੰਟਨ ਖਿਡਾਰੀ ਸਾਤਵਿਕ ਤੇ ਚਿਰਾਗ ਨੂੰ ਖੇਡ ਰਤਨ

    Khel Ratna Award 2023: ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਦੋ ਬੈਡਮਿੰਟਨ ਖਿਡਾਰੀਆਂ ਨੂੰ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। Read More

  9. Bad Smelling Breath: ਮੂੰਹ ਦੀ ਬਦਬੂ ਤੋਂ ਪਰੇਸ਼ਾਨ! ਸ਼ਰਮਿੰਦਗੀ ਤੋਂ ਬਚਣ ਲਈ ਅਪਣਾਓ ਇਹ ਅਨੋਖੇ ਉਪਾਅ

    Bad Smelling Breath: ਕੁੱਝ ਲੋਕਾਂ ਸਾਹ ਦੀ ਬਦਬੂ ਵਾਲੀ ਪ੍ਰੇਸ਼ਾਨੀ ਤੋਂ ਪੀੜਤ ਹੁੰਦੇ ਹਨ। ਜਿਸ ਕਰਕੇ ਉਨ੍ਹਾਂ ਨੂੰ ਕਿਸੇ ਦੇ ਨਾਲ ਗੱਲ ਕਰਨ ਸਮੇਂ ਕਾਫੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। Read More

  10. Gold Parching Tips : ਜਾਣੋ ਕਿਵੇਂ ਕਰੀਏ ਅਸਲੀ ਅਤੇ ਨਕਲੀ ਸੋਨੇ ਦੀ ਪਛਾਣ? ਕਦੇ ਨਹੀਂ ਹੋਵੋਗੇ ਠੱਗੀ ਦੇ ਸ਼ਿਕਾਰ

    How to Identify Real Gold: ਤੁਸੀਂ ਪਾਣੀ ਦੀ ਮਦਦ ਨਾਲ ਅਸਲੀ ਤੇ ਨਕਲੀ ਸੋਨੇ ਦੀ ਆਸਾਨੀ ਨਾਲ ਪਛਾਣ ਕਰ ਸਕਦੇ ਹੋ। ਅਸਲੀ ਸੋਨਾ ਪਾਣੀ ਵਿੱਚ ਪਾਉਣ 'ਤੇ ਤੁਰੰਤ ਡੁੱਬ ਜਾਂਦਾ ਹੈ। ਜਦਕਿ ਨਕਲੀ ਸੋਨਾ ਪਾਣੀ ਦੀ ਸਤ੍ਹਾ 'ਤੇ ਤੈਰਦਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget