ਪੜਚੋਲ ਕਰੋ

ABP Sanjha Top 10, 21 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 21 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਪੰਜਾਬ ਤੇ ਹਰਿਆਣਾ ਮਗਰੋਂ ਯੂਪੀ ਦੇ ਕਿਸਾਨਾਂ ਵੀ ਖਿੱਚੀ ਤਿਆਰੀ...ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ

    Farmers Protest: ਦਿੱਲੀ ਈਸਟਰਨ ਰੇਂਜ ਦੇ ਏਸੀਪੀ ਸਾਗਰ ਸਿੰਘ ਕਲਸੀ ਨੇ ਦਾਅਵਾ ਕੀਤਾ ਹੈ ਕਿ ਅਜੇ ਤੱਕ ਗਾਜ਼ੀਪੁਰ ਵਾਲੇ ਪਾਸੇ ਤੋਂ ਕਿਸਾਨਾਂ ਦੀ ਆਮਦ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। Read More

  4. Pakistan elections 2024: ਪਾਕਿਸਤਾਨ 'ਚ ਬਣੇਗੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ, PML-N ਤੇ PPP ਵਿਚਾਲੇ ਸਮਝੌਤਾ

    ਪਾਕਿਸਤਾਨ ਵਿੱਚ ਮੰਗਲਵਾਰ ਦੇਰ ਰਾਤ ਸਰਕਾਰ ਬਣਾਉਣ ਲਈ ਨਵਾਜ਼ ਸ਼ਰੀਫ਼ ਦੀ ਪੀਐਮਐਲ-ਐਨ ਅਤੇ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਰਟੀ ਪੀਪੀਪੀ ਵਿਚਾਲੇ ਸਮਝੌਤਾ ਹੋਇਆ। Read More

  5. Ameen Sayani: ਮਸ਼ਹੂਰ ਰੇਡੀਓ ਸ਼ੋਅ ਹੋਸਟ ਅਮੀਨ ਸਯਾਨੀ ਦਾ ਦੇਹਾਂਤ, 91 ਸਾਲ ਦੀ ਉਮਰ 'ਚ ਲਏ ਆਖਰੀ ਸਾਹ, ਜਾਣੋ ਮੌਤ ਦੀ ਵਜ੍ਹਾ

    Ameen Sayani Death: ਆਵਾਜ਼ ਦੀ ਦੁਨੀਆ ਦੇ ਕਲਾਕਾਰ ਅਮੀਨ ਸਯਾਨੀ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ। ਇੱਕ ਬਹੁਤ ਹੀ ਮਸ਼ਹੂਰ ਰੇਡੀਓ ਪੇਸ਼ਕਾਰ ਦੀ 91 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। Read More

  6. Shah Rukh Khan: ਸ਼ਾਹਰੁਖ ਖਾਨ ਨੇ ਬੈਸਟ ਐਕਟਰ ਦਾ ਐਵਾਰਡ ਜਿੱਤ ਕੇ ਦਿੱਤਾ ਮਜ਼ੇਦਾਰ ਭਾਸ਼ਣ, ਬੋਲੇ- 'ਮੈਂ ਬਹੁਤ ਲਾਲਚੀ ਹਾਂ...'

    Dadasaheb Phalke Award: ਸ਼ਾਹਰੁਖ ਖਾਨ ਨੂੰ ਦਾਦਾਸਹਰ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਸ ਨੇ ਜਵਾਨ ਲਈ ਸਰਵੋਤਮ ਅਦਾਕਾਰ ਦਾ ਖਿਤਾਬ ਜਿੱਤਿਆ ਹੈ। Read More

  7. Yashasvi Jaiswal: ਯਸ਼ਸਵੀ ਜੈਸਵਾਲ ਤੋੜੇਗਾ ਸੁਨੀਲ ਗਵਾਸਕਰ ਦਾ 53 ਸਾਲ ਪੁਰਾਣਾ ਰਿਕਾਰਡ! ਬਾਕੀ ਬਚੇ ਟੈਸਟਾਂ 'ਚ ਬਣਾਉਣੀਆਂ ਪੈਣਗੀਆਂ ਇੰਨੀਂਆਂ ਦੌੜਾਂ

    Sunil Gavaskar: ਇੱਕ ਟੈਸਟ ਸੀਰੀਜ਼ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ਾਂ ਦੀ ਸੂਚੀ ਵਿੱਚ ਸੁਨੀਲ ਗਾਵਸਕਰ ਸਿਖਰ 'ਤੇ ਹਨ। ਉਨ੍ਹਾਂ ਨੇ ਕਰੀਬ 53 ਸਾਲ ਪਹਿਲਾਂ ਆਪਣੀ ਪਹਿਲੀ ਟੈਸਟ ਸੀਰੀਜ਼ 'ਚ 774 ਦੌੜਾਂ ਬਣਾਈਆਂ ਸਨ। Read More

  8. IPL 2024: 22 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ IPL 2024, ਲੋਕ ਸਭਾ ਚੋਣਾਂ ਦੇ ਬਾਵਜੂਦ ਹੋਣਗੇ ਸਾਰੇ ਮੁਕਾਬਲੇ, ਧੂਮਲ ਨੇ ਕੀਤੀ ਪੁਸ਼ਟੀ

    IPL News: ਸਿਰਫ 2009 'ਚ IPL ਪੂਰੀ ਤਰ੍ਹਾਂ ਵਿਦੇਸ਼ 'ਚ ਖੇਡੀ ਗਈ ਸੀ, ਜਦੋਂ ਕਿ 2014 'ਚ, ਆਮ ਚੋਣਾਂ ਦੇ ਕਾਰਨ, ਯੂਏਈ 'ਚ ਕੁਝ ਮੈਚ ਖੇਡੇ ਗਏ ਸਨ। ਹਾਲਾਂਕਿ, 2019 'ਚ ਆਮ ਚੋਣਾਂ ਦੇ ਬਾਵਜੂਦ ਟੂਰਨਾਮੈਂਟ ਭਾਰਤ ਵਿੱਚ ਆਯੋਜਿਤ ਕੀਤਾ ਗਿਆ ਸੀ। Read More

  9. Health Tips: ਇਸ ਸਬਜ਼ੀ ਦਾ ਪਾਣੀ ਸ਼ੂਗਰ ਦੇ ਰੋਗੀਆਂ ਲਈ ਰਾਮਬਾਣ, ਸਿਹਤ ਮਾਹਿਰ ਤੋਂ ਜਾਣੋ ਚਮਤਕਾਰੀ ਫਾਇਦੇ

    Drumstick benefits: ਸਵੰਜਣੇ ਦੀਆਂ ਫਲੀਆਂ ਜੋ ਕਿ ਇੱਕ ਸਬਜ਼ੀ ਹੈ। ਇਸ ਦੀ ਵਰਤੋਂ ਸਾਂਭਰ ਦੇ ਵਿੱਚ ਵੀ ਕੀਤੀ ਜਾਂਦੀ ਹੈ। ਇਨ੍ਹਾਂ ਫਲੀਆਂ ਵਿੱਚ ਬਹੁਤ ਸਾਰੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦੇ ਹਨ। Read More

  10. Tur Dal Price: ਚੋਣਾਂ ਤੋਂ ਪਹਿਲਾਂ ਦਾਲਾਂ ਦੀਆਂ ਕੀਮਤਾਂ 'ਚ ਉਛਾਲ 'ਤੇ ਸਰਕਾਰ ਨੇ ਦਿੱਤੀ ਚੇਤਾਵਨੀ, ਕਿਹਾ-ਮੁਨਾਫਾਖੋਰੀ ਨਹੀਂ ਕੀਤਾ ਜਾਵੇਗੀ ਬਰਦਾਸ਼

    Tur Dal Price: ਭਾਰਤ ਵਿੱਚ ਦਾਲਾਂ ਦੀ ਕਮੀ ਤੋਂ ਬਾਅਦ ਉਨ੍ਹਾਂ ਦੇਸ਼ਾਂ ਵਿੱਚ ਵੀ ਦਾਲਾਂ ਦੀ ਜਮਾਂਬੰਦੀ ਕੀਤੀ ਜਾ ਰਹੀ ਹੈ ਜਿੱਥੋਂ ਭਾਰਤ ਦਾਲਾਂ ਦੀ ਦਰਾਮਦ ਕਰਦਾ ਹੈ। ਸਰਕਾਰ ਨੇ ਇਹ ਮੁੱਦਾ ਉਨ੍ਹਾਂ ਦੇਸ਼ਾਂ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
Embed widget