ਪੜਚੋਲ ਕਰੋ

ABP Sanjha Top 10, 21 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 21 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Mandir Ayodhya: ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, 2500 ਕੁਇੰਟਲ ਤੋਂ ਵੱਧ ਫੁੱਲਾਂ ਨਾਲ ਸਜਾਇਆ ਗਿਆ

    Ram Mandir Pran Pratishtha: ਅਯੁੱਧਿਆ 'ਚ 22 ਜਨਵਰੀ ਨੂੰ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਵੇਗੀ। ਜਿਸ ਕਾਰਨ ਪੂਰੇ ਅਯੁੱਧਿਆ ਸ਼ਹਿਰ ਨੂੰ ਸਜਾਇਆ ਜਾ ਰਿਹਾ ਹੈ, ਜਦਕਿ ਰਾਮ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। Read More

  4. Plane Crashed In Afghanistan: ਬੀਤੀ ਰਾਤ ਰਡਾਰ ਤੋਂ ਹੋਇਆ ਸੀ ਗ਼ਾਇਬ... ਅਫ਼ਗ਼ਾਨਿਸਤਾਨ 'ਚ ਕ੍ਰੈਸ਼ ਹੋਏ ਜਹਾਜ਼ ਬਾਰੇ ਹੁਣ ਤੱਕ ਹੀ ਹੋਏ ਖ਼ੁਲਾਸੇ, ਜਾਣੋ ?

    Plane Crashed In Afghanistan: ਭਾਰਤੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਹੈ ਕਿ ਜਹਾਜ਼ ਭਾਰਤੀ ਨਹੀਂ ਹੈ, ਇਹ ਮੋਰੱਕੋ ਵਿੱਚ ਰਜਿਸਟਰਡ ਛੋਟਾ ਜਹਾਜ਼ ਹੈ। Read More

  5. ਪ੍ਰਾਣ ਪ੍ਰਤਿਸ਼ਠਾ: 'ਰਾਮ ਆਏਂਗੇ' ਤੋਂ ਬਾਅਦ 'ਰਾਨ ਪਧਾਰੇ ਹੈਂ' ਨੇ ਪਾਈਆਂ ਧਮਾਲਾਂ, ਭਜਨ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ

    Ram Mandir New Song Viral: ਅਯੁੱਧਿਆ ਵਿੱਚ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਤੋਂ ਪਹਿਲਾਂ ਇੱਕ ਭਜਨ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਇਸ ਭਜਨ ਨੂੰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸ਼ੇਅਰ ਕਰ ਰਹੇ ਹਨ। Read More

  6. Gippy Grewal: ਗਿੱਪੀ ਗਰੇਵਾਲ ਦੀ 'ਵਾਰਨਿੰਗ 2' ਦਾ ਗਾਣਾ 'Dead' ਹੋਇਆ ਰਿਲੀਜ਼, ਗੀਤ 'ਚ ਦੇਖੋ ਗੇਜੇ ਦਾ ਖੂੰਖਾਰ ਅਵਤਾਰ

    Warning 2 New Song: ਫਿਲਮ ਦਾ ਨਵਾਂ ਗਾਣਾ 'ਡੈੱਡ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਨੂੰ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਹ ਗਾਣਾ ਫਿਲਮ 'ਚ ਗਿੱਪੀ ਦੇ ਕਿਰਦਾਰ 'ਤੇ ਕਾਫੀ ਸੂਟ ਕਰ ਰਿਹਾ ਹੈ। Read More

  7. Rishabh Pant: ਰਿਸ਼ਭ ਪੰਤ ਜਲਦ ਕਰਨ ਵਾਲੇ ਹਨ ਮੈਦਾਨ 'ਤੇ ਵਾਪਸੀ, ਕ੍ਰਿਕੇਟਰ ਨੂੰ ਲੈਕੇ ਬੀਸੀਸੀਆਈ ਨੇ ਸੁਣਾਇਆ ਇਹ ਵੱਡਾ ਫੈਸਲਾ

    BCCI On Rishabh Pant: ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੰਤ ਇਲਾਜ ਲਈ ਇੰਗਲੈਂਡ ਜਾ ਰਹੇ ਹਨ Read More

  8. ਸਭ ਦੇ ਖਿਲਾਫ ਜਾ ਕੇ ਸਾਨੀਆ ਮਿਰਜ਼ਾ ਨੇ ਸ਼ੋਏਬ ਮਲਿਕ ਨਾਲ ਕੀਤਾ ਸੀ ਵਿਆਹ, ਉਸੇ ਸ਼ੋਏਬ ਨੇ ਤੀਜੀ ਔਰਤ ਲਈ ਪਤਨੀ ਨੂੰ ਦਿੱਤਾ ਸੀ ਧੋਖਾ!

    Shoaib Malik Sania Mirza: ਸਾਲ 2010 'ਚ ਵਿਆਹ ਕਰਨ ਵਾਲੇ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦਾ 14 ਸਾਲ ਬਾਅਦ ਤਲਾਕ ਹੋ ਗਿਆ ਹੈ। ਤਲਾਕ ਤੋਂ ਬਾਅਦ ਇਸ ਕ੍ਰਿਕਟਰ ਨੇ ਇਕ ਵਾਰ ਫਿਰ ਵਿਆਹ ਕਰ ਲਿਆ ਹੈ। Read More

  9. Health Tips: ਮੋਟਾਪੇ ਨੂੰ ਦੂਰ ਕਰਨ ਦੇ ਨਾਲ-ਨਾਲ ਘਾਹ ਵਾਲੀ ਇਹ ਚਾਹ ਸਕਿਨ ਨੂੰ ਬਣਾਉਂਦੀ ਨਰਮ ਅਤੇ ਗਲੋਇੰਗ

    Health: Lemongrass ਇੱਕ ਜੜੀ ਬੂਟੀ ਹੈ ਜਿਸ ਦੇ ਬਹੁਤ ਸਾਰੇ ਫਾਇਦੇ ਹਨ। ਇਸ ਦੀ ਚਾਹ ਪੀਣ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਇੰਨਾ ਹੀ ਨਹੀਂ ਇਹ ਸਾਡੀ ਚਮੜੀ ਨੂੰ ਵੀ ਨਿਖਾਰਦਾ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦੇ... Read More

  10. Budget 2024: ਹੋਮ ਲੋਨ ਦੇ ਵਿਆਜ 'ਤੇ ਵਧੇਗੀ ਟੈਕਸ ਛੋਟ ਦੀ ਸੀਮਾ? ਸਰਕਾਰ ਨੂੰ ਅਪੀਲ, ਜਾਣੋ ਕੀ ਹੋਣਗੇ ਇਸ ਦਾ ਫ਼ਾਇਦਾ

    CREDAI ਨੇ ਗ੍ਰਹਿ ਕਰਜ਼ੇ ਦੇ ਮੂਲ ਦੀ ਮੁੜ ਅਦਾਇਗੀ ਲਈ ਧਾਰਾ 80C ਦੇ ਤਹਿਤ ਕਟੌਤੀ ਦੀ ਮੌਜੂਦਾ ਸੀਮਾ ਨੂੰ 1.5 ਲੱਖ ਰੁਪਏ ਤੋਂ ਵਧਾਉਣ ਦੀ ਮੰਗ ਕੀਤੀ ਹੈ। ਵਿਕਲਪਕ ਤੌਰ 'ਤੇ, ਇਹ ਸੁਝਾਅ ਦਿੱਤਾ ਗਿਆ ਸੀ ਕਿ ਹਾਊਸਿੰਗ ਲੋਨ ਦੀ ਮੂਲ ਮੁੜ ਅਦਾਇਗੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget