ਪੜਚੋਲ ਕਰੋ

ABP Sanjha Top 10, 21 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 21 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Deepika Padukone: ਫੈਸ਼ਨ ਸ਼ੋਅ 'ਚ ਦੀਪਿਕਾ ਪਾਦੂਕੋਣ ਨੇ ਮੁਕੇਸ਼ ਅੰਬਾਨੀ ਨੂੰ ਦੇਖਦੇ ਹੀ ਲਾਇਆ ਗਲੇ, ਵੀਡੀਓ ਹੋ ਰਿਹਾ ਵਾਇਰਲ

    Ranveer-Deepika With Mukesh Ambani Video: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਮੁਕੇਸ਼ ਅੰਬਾਨੀ ਨਾਲ ਹੰਝੂ ਪਾਉਂਦੇ ਨਜ਼ਰ ਆ ਰਹੇ ਹਨ। Read More

  2. ABP Sanjha Top 10, 21 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਨੀਪੁਰ ਵੀਡੀਓ ਮਗਰੋਂ ਕਸੂਤੀ ਘਿਰੀ ਬੀਜੇਪੀ, ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਦਾ ਹੁਕਮ

    ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਘੁਮਾਉਣ ਤੇ ਉਨ੍ਹਾਂ ਨਾਲ ਕੀਤੀ ਗਈ ਬਦਸਲੂਕੀ ਮਗਰੋਂ ਬੀਜੇਪੀ ਕਸੂਤੀ ਘਿਰ ਗਈ ਹੈ ਕਿਉਂਕਿ ਮਨੀਪੁਰ ਵਿਚਲੀ ਬੀਜੇਪੀ ਸਰਕਾਰ ਦੀ ਅਲੋਚਨਾ ਦੇ ਨਾਲ ਹੀ ਕੇਂਦਰ ਵਿਚਲੀ ਮੋਦੀ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ। Read More

  4. ਪੰਜਾਬੀਆਂ ਦਾ ਕੈਨੇਡਾ 'ਚ ਸ਼ਰਮਨਾਕ ਕਾਰਾ, ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 15 ਪੰਜਾਬੀ ਦਬੋਚੇ, 90 ਲੱਖ ਡਾਲਰ ਦੀ ਜਾਇਦਾਦ ਜ਼ਬਤ

    ਕੈਨੇਡਾ ਪੁਲਿਸ ਨੇ ਵਾਹਨ ਚੋਰੀ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਭਾਰਤੀ ਮੂਲ ਦੇ 15 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਸਾਮਾਨ ਸਮੇਤ 90 ਲੱਖ ਡਾਲਰ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। Read More

  5. ਇੰਦਰਜੀਤ ਨਿੱਕੂ ਨੇ ਲੋਕਾਂ ਦੇ ਤਾਅਨਿਆਂ ਦਾ ਦਿੱਤਾ ਜਵਾਬ, ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼, ਬੋਲੇ- 'ਹਰ ਧਰਮ ਦਾ ਸਤਿਕਾਰ ਕਰਦਾਂ'

    ਇੰਦਰਜੀਤ ਨਿੱਕੂ ਨੇ ਆਪਣਾ ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਜ਼ਿਆਦਾ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਹਾਲਾਂਕਿ ਨਿੱਕੂ ਨੇ ਇਹ ਗਾਣਾ ਆਪਣੀ ਸਫਾਈ ਪੇਸ਼ ਕਰਨ ਲਈ ਰਿਲੀਜ਼ ਕੀਤਾ। Read More

  6. ਜਦੋਂ ਮੂਸੇਵਾਲਾ ਦੇ ਫੈਨ ਨੇ ਬੱਬੂ ਮਾਨ ਸਾਹਮਣੇ ਮਾਰੀ ਪੱਟ 'ਤੇ ਥਾਪੀ, ਬੱਬੂ ਮਾਨ ਦਾ ਰਿਐਕਸ਼ਨ ਦੇਖ ਮੂਸੇਵਾਲਾ ਦੇ ਫੈਨਜ਼ ਨੂੰ ਆਇਆ ਗੁੱਸਾ

    Babbu Maan Video: ਮੂਸੇਵਾਲਾ ਨਾਲ ਜੁੜੀ ਬੱਬੂ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ 'ਚ ਬੱਬੂ ਮਾਨ ਸਟੇਜ 'ਤੇ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ। ਇਸ ਦਰਮਿਆਨ ਮੂਸੇਵਾਲਾ ਦੇ ਫੈਨ ਨੇ ਬੱਬੂ ਮਾਨ ਦੇ ਸਾਹਮਣੇ ਪੱਟ 'ਤੇ ਥਾਪੀ ਮਾਰੀ। Read More

  7. ਫੌਜ 'ਚ ਜਾਣ ਦਾ ਸੀ ਸੁਪਨਾ, ਪਰ ਬਣੇ ਕ੍ਰਿਕੇਟਰ, ਜਾਣੋ ਮੁਕੇਸ਼ ਕੁਮਾਰ ਦਾ ਗੋਪਾਲਗੰਜ ਤੋਂ ਟੀਮ ਇੰਡੀਆ ਪਹੁੰਚਣ ਦਾ ਸਫਰ

    IND vs WI: ਵੈਸਟਇੰਡੀਜ਼ ਖਿਲਾਫ ਦੂਜੇ ਟੈਸਟ ਮੈਚ 'ਚ ਭਾਰਤੀ ਟੀਮ ਦੇ ਪਲੇਇੰਗ 11 'ਚ ਬਦਲਾਅ ਕੀਤਾ ਗਿਆ, ਜਿਸ 'ਚ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕਰਨ ਦਾ ਮੌਕਾ ਮਿਲਿਆ। Read More

  8. ਆਇਰਲੈਂਡ ਖਿਲਾਫ ਟੀਮ ਇੰਡੀਆ ਨੂੰ ਮਿਲੇਗਾ ਨਵਾਂ ਕਪਤਾਨ, ਹਾਰਦਿਕ ਪਾਂਡਿਆ ਨੂੰ ਦਿੱਤਾ ਜਾਵੇਗਾ ਰੈਸਟ: ਰਿਪੋਰਟ

    Team India Captain: ਖਬਰਾਂ ਮੁਤਾਬਕ ਹਾਰਦਿਕ ਪੰਡਯਾ ਨੂੰ ਆਇਰਲੈਂਡ ਖਿਲਾਫ ਸੀਰੀਜ਼ 'ਚ ਆਰਾਮ ਦਿੱਤਾ ਜਾਵੇਗਾ। ਅਜਿਹੇ ਵਿੱਚ ਟੀਮ ਇੰਡੀਆ ਨੂੰ ਇੱਕ ਹੋਰ ਨਵਾਂ ਕਪਤਾਨ ਮਿਲ ਸਕਦਾ ਹੈ। Read More

  9. ਅੰਡੇ ਨਾਲ ਸਬੰਧਤ ਪਕਵਾਨ ਬਣਾਉਂਦੇ ਸਮੇਂ ਇਨ੍ਹਾਂ 5 ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਤੁਹਾਡੀ ਸਿਹਤ 'ਤੇ ਪਵੇਗਾ ਬੁਰਾ ਅਸਰ

    ਅੰਡੇ ਤੋਂ ਵੱਖ-ਵੱਖ ਪਕਵਾਨ ਬਣਾਉਣਾ ਬਹੁਤ ਆਸਾਨ ਹੈ। ਪਰ ਕੁਝ ਗਲਤੀਆਂ ਕਾਰਨ ਕਈ ਵਾਰ ਇਸ ਦਾ ਸੁਆਦ ਖਰਾਬ ਹੋ ਜਾਂਦਾ ਹੈ। Read More

  10. ਖੁਸ਼ਖ਼ਬਰੀ! ਸੋਨਾ ਹੋਇਆ ਬੇਹੱਦ ਸਸਤਾ, ਕੀਮਤਾਂ 'ਚ ਆਈ ਜ਼ਬਰਦਸਤ ਗਿਰਾਵਟ, ਕੀਮਤ ਜਾਣ ਕੇ ਹੋ ਜਾਓਗੇ ਖੁਸ਼

    Gold Rate Reduced Today: ਜੇ ਤੁਸੀਂ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਅੱਜ ਦਾ ਦਿਨ ਤੁਹਾਡੇ ਲਈ ਚੰਗਾ ਹੈ ਕਿਉਂਕਿ ਪ੍ਰਚੂਨ ਬਾਜ਼ਾਰ 'ਚ ਸੋਨੇ ਦੀ ਕੀਮਤ ਕਾਫੀ ਹੇਠਾਂ ਆ ਗਈ ਹੈ। ਤੁਸੀਂ ਸੋਨੇ ਦੇ ਸਿੱਕਿਆਂ ਜਾਂ ਗਹਿਣਿਆਂ ਦੀ ਖਰੀਦਦਾਰੀ ਕਰ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget