ਪੜਚੋਲ ਕਰੋ

ABP Sanjha Top 10, 21 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 21 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election: ਚੋਣਾਂ ਹੀ ਨਾ ਲੜ ਸਕੇ ਕਾਂਗਰਸ ਤਾਂ ਬੈਂਕ ਖਾਤੇ ਕੀਤੇ ਸੀਲ, ਭਾਜਪਾ ਖੇਡ ਰਹੀ ਖ਼ਤਰਨਾਕ ਖੇਡ-ਖੜਗੇ

    Congress News: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਹੈ ਕਿ ਦੇਸ਼ ਦੀਆਂ ਸੰਵਿਧਾਨਕ ਅਤੇ ਨਿਆਂਇਕ ਸੰਸਥਾਵਾਂ 'ਤੇ ਭਾਜਪਾ ਦਾ ਕਬਜ਼ਾ ਹੈ। Read More

  4. New Zealand Recession: ਨਿਊਜ਼ੀਲੈਂਡ ਜਾਣ ਵਾਲੇ ਪੰਜਾਬੀਓ ਸਾਵਧਾਨ ! 18 ਮਹੀਨਿਆਂ 'ਚ ਦੂਜੀ ਵਾਰ ਮੰਦੀ ਦੀ ਮਾਰ ਹੇਠ ਆਇਆ ਦੇਸ਼

    ਸਰਕਾਰੀ ਰੈਗੂਲੇਸ਼ਨ ਮੰਤਰੀ ਡੇਵਿਡ ਸੀਮੋਰ ਦਾ ਕਹਿਣਾ ਹੈ ਕਿ ਮੌਜੂਦਾ ਆਰਥਿਕ ਸਥਿਤੀ ਦੇ ਕਾਰਨ ਆਉਣ ਵਾਲੇ ਬਜਟ ਵਿੱਚ ਕਟੌਤੀ ਕੀਤੀ ਜਾਵੇਗੀ, ਜਿਸ ਵਿੱਚ ਸਰਕਾਰੀ ਕਰਮਚਾਰੀਆਂ ਦੀ ਗਿਣਤੀ ਨੂੰ ਘਟਾਉਣਾ ਵੀ ਸ਼ਾਮਲ ਹੋਵੇਗਾ। "ਅਸੀਂ ਇੱਕ ਮੰਦੀ ਦਾ ਸਾਹਮਣਾ ਕਰ ਰਹੇ ਹਾਂ Read More

  5. Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਨਿੱਕਾ ਮੂਸੇਵਾਲਾ ਵੀ ਆਇਆ ਨਜ਼ਰ, ਫੈਨਜ਼ ਭਾਵੁਕ

    Charan kaur Baby: ਸਿੱਧੂ ਮੂਸੇਵਾਲਾ ਦੀ ਆਪਣੀ ਮਾਂ ਚਰਨ ਕੌਰ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨਿੱਕਾ ਮੂਸੇਵਾਲਾ ਵੀ ਨਜ਼ਰ ਆ ਰਿਹਾ ਹੈ। Read More

  6. Annu Kapoor: ਮਸ਼ਹੂਰ ਅਦਾਕਾਰ ਨਾਲ ਕਰੋੜਾਂ ਦੀ ਠੱਗੀ, ਐਕਟਰ ਸਮੇਤ ਆਮ ਲੋਕਾਂ ਦੇ ਅਰਬਾਂ ਰੁਪਏ ਲੈਕੇ ਫਰਾਰ ਹੋਇਆ ਬਰੋਕਰ, CM ਕੋਲ ਪਹੁੰਚਿਆ ਮਾਮਲਾ

    Annu Kapoor News: ਬਾਲੀਵੁੱਡ ਅਦਾਕਾਰ ਅੰਨੂ ਕਪੂਰ ਨਾਲ ਕਰੋੜਾਂ ਦੀ ਧੋਖਾਧੜੀ ਹੋਈ ਹੈ। ਅਭਿਨੇਤਾ ਪੋਂਜੀ ਸਕੀਮ ਦਾ ਸ਼ਿਕਾਰ ਹੋ ਗਿਆ ਹੈ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਅਜਿਹਾ ਅਦਾਕਾਰਾਂ ਤੋਂ ਇਲਾਵਾ ਕਈ ਲੋਕਾਂ ਨਾਲ ਹੋਇਆ ਹੈ। Read More

  7. T20 World Cup: ਕੀ ਟੀਮ ਇੰਡੀਆ 'ਚ ਵਿਰਾਟ ਕੋਹਲੀ ਲਈ ਨਹੀਂ ਹੈ ਹੁਣ ਕੋਈ ਜਗ੍ਹਾ, ਕ੍ਰਿਕੇਟ ਕਿੰਗ ਨੂੰ ਦਿਖਾਇਆ ਬਾਹਰ ਦਾ ਰਸਤਾ?

    ਟੀ-20 ਵਿਸ਼ਵ ਕੱਪ 2024 1 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਇਹ ਟੂਰਨਾਮੈਂਟ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ ਖੇਡਿਆ ਜਾਵੇਗਾ। ਇਸ ਵਾਰ ਟੀਮ ਇੰਡੀਆ 'ਚ ਵਿਰਾਟ ਕੋਹਲੀ ਦੀ ਚਰਚਾ ਹੈ। Read More

  8. ICC ਨੇ ਜਾਰੀ ਕੀਤੀ ਟੀ20 ਰੈਂਕਿੰਗ, ਰਾਸ਼ਿਦ ਖਾਨ ਨੂੰ ਮਿਲਿਆ ਬੰਪਰ ਫਾਇਦਾ, ਸੂਰੀਆ ਕੁਮਾਰ ਦੀ ਬਾਦਸ਼ਾਹਤ ਕਾਇਮ, ਜਾਣੋ ਤਾਜ਼ਾ ਰੈਂਕਿੰਗ

    ਆਈਸੀਸੀ ਨੇ ਤਾਜ਼ਾ ਟੀ-20 ਰੈਂਕਿੰਗ ਜਾਰੀ ਕੀਤੀ ਹੈ, ਜਿਸ ਵਿੱਚ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਨੇ ਵੱਡੀ ਛਾਲ ਮਾਰ ਕੇ ਰੈਂਕਿੰਗ ਵਿੱਚ ਹਲਚਲ ਮਚਾ ਦਿੱਤੀ ਹੈ। Read More

  9. Qualities in a man: ਮੁੰਡਿਆਂ ਦੀਆਂ ਇਨ੍ਹਾਂ 3 ਚੰਗੀਆਂ ਆਦਤਾਂ 'ਤੇ ਹਮੇਸ਼ਾ ਫਿਦਾ ਰਹਿੰਦੀਆਂ ਕੁੜੀਆਂ, ਜਾਣੋ ਇਨ੍ਹਾਂ ਗੁਣਾਂ ਬਾਰੇ

    relationship news:ਜ਼ਿਆਦਾਤਰ ਲੋਕ ਮੰਨਦੇ ਹਨ ਕਿ ਔਰਤਾਂ ਨੂੰ ਖੁਸ਼ ਰੱਖਣਾ ਅਸੰਭਵ ਹੈ ਪਰ ਜੇਕਰ ਮੁੰਡੇ ਆਪਣੀ ਕੁੱਝ ਆਦਤਾਂ ਨੂੰ ਸਹੀ ਕਰ ਲੈਣ ਤਾਂ ਪਿਆਰ ਵਾਲਾ ਰਿਸ਼ਤਾ ਕਦੇ ਵੀ ਖਰਾਬ ਨਹੀਂ ਹੁੰਦਾ ਹੈ। ਹਰ ਵਾਰ ਮਹਿੰਗੇ ਤੋਹਫੇ ਦੇਣ ਦੀ ਜ਼ਰੂਰਤ.. Read More

  10. Patanjali Case: ਪਤੰਜਲੀ ਆਯੁਰਵੇਦ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰ ਕੇ ਮੰਗੀ ਮਾਫੀ, ਅਦਾਲਤ ਨੇ ਜਾਰੀ ਨੋਟਿਸ

    Supreme Court Hearing: ਬਾਬਾ ਰਾਮਦੇਵ (Baba Ramdev) ਅਤੇ ਆਚਾਰੀਆ ਬਾਲਕ੍ਰਿਸ਼ਨ (Acharya Balkrishna) ਨੂੰ ਵੀ 2 ਅਪ੍ਰੈਲ ਨੂੰ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget