1. ABP Sanjha Top 10, 21 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪੀਐਮ ਮੋਦੀ ਵੱਲੋਂ ਦੀਵਾਲੀ ਦਾ ਤੋਹਫਾ, 10 ਲੱਖ ਲੋਕਾਂ ਨੂੰ ਨੌਕਰੀ, ਕੱਲ੍ਹ 75,000 ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

    ਪੀਐਮ ਮੋਦੀ ਵੱਲੋਂ 10 ਲੱਖ ਲੋਕਾਂ ਦੀ ਭਰਤੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹ 22 ਅਕਤੂਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 10 ਲੱਖ ਲੋਕਾਂ ਦੀ ਭਰਤੀ ਲਈ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕਰਨਗੇ Read More

  4. UK PM Resigns: ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਦਿੱਤਾ ਅਸਤੀਫ਼ਾ

    ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਅਸਤੀਫ਼ਾ ਦੇ ਦਿੱਤਾ ਹੈ। ਅਗਲੇ ਪ੍ਰਧਾਨ ਮੰਤਰੀ ਦੀ ਚੋਣ ਹੋਣ ਤੱਕ ਉਹ ਇਸ ਅਹੁਦੇ 'ਤੇ ਬਣੇ ਰਹਿਣਗੇ। Read More

  5. ਪੰਜਾਬੀ ਗਾਇਕ ਹਰਭਜਨ ਮਾਨ ਬੇਟੇ ਅਵਕਾਸ਼ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਤਸਵੀਰ ਕੀਤੀ ਸ਼ੇਅਰ

    Harbhajan Mann: ਹਰਭਜਨ ਮਾਨ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਆਪਣੇ ਚਾਹੁਣ ਵਾਲਿਆਂ ਨਾਲ ਉਹ ਅਕਸਰ ਆਪਣੀ ਜ਼ਿੰਦਗੀ ਨਾਲ ਜੁੜੇ ਯਾਦਗਾਰ ਪਲ ਸਾਂਝੇ ਕਰਦੇ ਰਹਿੰਦੇ ਹਨ। Read More

  6. Diljit Dosanjh New Movie: ਅਮਰ ਚਮਕੀਲਾ ਦੀ ਜ਼ਿੰਦਗੀ `ਤੇ ਬਣ ਰਹੀ ਫ਼ਿਲਮ, ਦਿਲਜੀਤ ਦੋਸਾਂਝ ਬਣ ਰਹੇ ਚਮਕੀਲਾ, ਐਕਟਰ ਨੇ ਸ਼ੇਅਰ ਕੀਤੀ ਆਪਣੇ ਕਿਰਦਾਰ ਦੀ ਪਹਿਲੀ ਝਲਕ

    Diljit Dosanjh: ਦਿਲਜੀਤ ਦੋਸਾਂਝ ਨੇ ਇੱਕ ਛੋਟੀ ਜਿਹੀ ਝਲਕ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤੀ ਹੈ। ਪਹਿਲਾਂ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਦੀ ਇਕ ਤਸਵੀਰ ਸ਼ੇਅਰ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ Read More

  7. PKL 9: ਗੁਜਰਾਤ ਅਤੇ ਬੈਂਗਲੁਰੂ ਦੀ ਜਿੱਤ ਤੋਂ ਬਾਅਦ ਅੰਕ ਸੂਚੀ ਦੀ ਸਥਿਤੀ, ਜਾਣੋ ਕੌਣ ਹੈ ਰੇਡ ਅਤੇ ਡਿਫੈਂਸ 'ਚ ਅੱਗੇ

    PKL 9 Points Table: ਸੀਜ਼ਨ ਦੇ 29 ਮੈਚ ਹੋਏ ਹਨ ਅਤੇ ਅੰਕ ਸੂਚੀ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ, ਆਓ ਜਾਣਦੇ ਹਾਂ ਕਿਹੜੀ ਟੀਮ ਹੈ ਸਭ ਤੋਂ ਅੱਗੇ Read More

  8. Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

    ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More

  9. Weight Loss Diet : ਦੀਵਾਲੀ 'ਤੇ ਜੀਅ ਭਰ ਖਾਓ ਮਠਿਆਈ, ਫਿਰ ਵੀ ਨਹੀਂ ਵਧੇਗਾ ਭਾਰ, ਸਿਰਫ਼ ਇਹ ਇਕ ਕੰਮ ਕਰਨਾ ਨਾ ਭੁੱਲੋ

    ਹਾਲਾਂਕਿ, ਮਠਿਆਈਆਂ ਖਾਣ ਨਾਲ ਭਾਰ ਤੇਜ਼ੀ ਨਾਲ ਵਧਦਾ ਹੈ। ਅਜਿਹੇ 'ਚ ਜੇਕਰ ਤੁਸੀਂ ਡਾਈਟ 'ਤੇ ਹੋ ਜਾਂ ਭਾਰ ਘੱਟ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਥੋੜ੍ਹਾ ਸੋਚ-ਸਮਝ ਕੇ ਹੀ ਖਾਓ। ਮਠਿਆਈਆਂ ਦੇਖਣਾ ਤਾਂ ਬਹੁਤ ਹੀ ਲੁਭਾਉਣ ਵਾਲਾ ਹੁੰਦਾ ਹੈ Read More

  10. Stock Market Opening: ਬਾਜ਼ਾਰ 'ਚ ਤੇਜ਼ੀ, ਸੈਂਸੈਕਸ 178 ਅੰਕ ਚੜ੍ਹ ਕੇ 59400 ਦੇ ਨੇੜੇ ਖੁੱਲ੍ਹਿਆ, ਨਿਫਟੀ 17600 ਦੇ ਪਾਰ

    Stock Market Opening: ਅੱਜ ਕਾਰੋਬਾਰ ਦੀ ਸ਼ੁਰੂਆਤ 'ਚ BSE ਸੈਂਸੈਕਸ 178.46 ਅੰਕ ਭਾਵ 0.30 ਫੀਸਦੀ ਦੇ ਵਾਧੇ ਨਾਲ 59,381.36 'ਤੇ ਖੁੱਲ੍ਹਿਆ। Read More