ਪੜਚੋਲ ਕਰੋ

ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 21 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 2024 ਦਾ ਸੈਮੀਫਾਈਨਲ ! ਵੋਟਾਂ ਵਾਲੇ ਸੂਬਿਆਂ 'ਚ PM ਮੋਦੀ ਕਰਨਗੇ ਤਾਬੜਤੋੜ ਰੈਲੀਆਂ, ਜਾਣੋ ਪੂਰੀ ਜਾਣਕਾਰੀ

    Election 2023: ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਚੋਣਾਂ ਪ੍ਰਸਤਾਵਿਤ ਹਨ। ਇਨ੍ਹਾਂ ਚੋਣਾਂ ਦੇ ਨਤੀਜੇ 3 ਦਸੰਬਰ ਨੂੰ ਆਉਣਗੇ, ਇਨ੍ਹਾਂ ਰਾਜਾਂ ਵਿੱਚ ਨਵੰਬਰ ਮਹੀਨੇ ਵਿੱਚ ਵੱਖ-ਵੱਖ ਤਰੀਕਾਂ ਨੂੰ ਵੋਟਾਂ ਪੈਣਗੀਆਂ। Read More

  4. India Canada Diplomatic Row: ਕੈਨੇਡਾ ਦੇ ਦੋਸ਼ਾਂ 'ਤੇ ਵਿਦੇਸ਼ ਮੰਤਰਾਲੇ ਦਾ ਜਵਾਬ, ਕਿਹਾ- ' ਸਭ ਕੁੱਝ ਵਿਆਨਾ ਕਨਵੈਨਸ਼ਨ ਮੁਤਾਬਕ ਕੀਤਾ'

    India Canada Row: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਾਇਆ ਸੀ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਹੇਠਲੇ ਪੱਧਰ 'ਤੇ ਚਲੇ ਗਏ। Read More

  5. Kim Kardashian: ਪਲੇਬੁਆਏ ਮੈਗਜ਼ੀਨ ਲਈ ਫੋਟੋਸ਼ੂਟ ਤਾਂ ਕਦੇ ਨਿੱਜੀ ਟੇਪ, ਪ੍ਰੋਫੈਸ਼ਨਲ ਤੋਂ ਜ਼ਿਆਦਾ ਪਰਸਨਲ ਲਾਈਫ ਕਰਕੇ ਵਿਵਾਦਾਂ 'ਚ ਰਹੀ ਕਿੰਮ ਕਾਰਦਾਸ਼ੀਅਨ

    Kim Kardashian: ਪੂਰੀ ਦੁਨੀਆ ਉਸ ਦੇ ਸਟਾਈਲ ਨੂੰ ਲੈ ਕੇ ਦੀਵਾਨੀ ਹੈ ਪਰ ਉਹ ਆਪਣੇ ਕੰਮ ਦੀ ਬਜਾਏ ਵਿਵਾਦਾਂ ਨੂੰ ਲੈ ਕੇ ਜ਼ਿਆਦਾ ਸੁਰਖੀਆਂ 'ਚ ਰਹਿੰਦੀ ਹੈ। ਅਸੀਂ ਗੱਲ ਕਰ ਰਹੇ ਹਾਂ ਕਿਮ ਕਾਰਦਾਸ਼ੀਅਨ ਦੀ, ਜਿਸ ਦਾ ਅੱਜ ਜਨਮਦਿਨ ਹੈ। Read More

  6. Sultana Nooran: ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਮੰਗੀ ਫਿਰੌਤੀ

    Sultana Nooran Death Threat: ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਆ ਦੇ ਨਾਮ ਦੇ ਧਮਕੀ ਭਰੇ ਫੋਨ ਕਾਲਜ਼ ਆ ਰਹੇ ਹਨ। ਇਹੀ ਨਹੀਂ ਧਮਕੀ ਦੇਣ ਵਾਲਾ ਸ਼ਖਸ ਗਾਇਕਾ ਤੋਂ ਜੱਗੂ ਭਗਵਾਨਪੁਰੀਆ ਦਾ ਨਾਂ ਲੈਕੇ ਫਿਰੌਤੀ ਮੰਗ ਰਿਹਾ ਹੈ। Read More

  7. Shubman Gill: ਸ਼ੁਭਮਨ ਗਿੱਲ ਦੀ ਹਾਫ ਸੈਂਚੂਰੀ ਦੇਖ ਖੁਸ਼ੀ ਨਾਲ ਨੱਚਣ ਲੱਗੀ ਸਾਰਾ ਤੇਂਦੁਲਕਰ, ਫੈਨਜ਼ ਬੋਲੇ- 'ਰਿਸ਼ਤਾ ਪੱਕਾ ਹੋ ਗਿਆ....'

    Sara- Shubman: ਭਾਰਤ ਅਤੇ ਬੰਗਲਾਦੇਸ਼ ਦੇ ਮੈਚ ਵਿੱਚ ਸ਼ੁਬਨਮ ਗਿੱਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਸ ਨੇ 57 ਦੌੜਾਂ ਬਣਾਈਆਂ। ਗਿੱਲ ਦੇ ਪ੍ਰਦਰਸ਼ਨ 'ਤੇ ਸਾਰਾ ਤੇਂਦੁਲਕਰ ਦੀ ਪ੍ਰਤੀਕਿਰਿਆ ਵਾਇਰਲ ਹੋ ਰਹੀ ਹੈ। Read More

  8. World Cup: ਸੈਮੀਫਾਈਨਲ ਦੇ ਕਰੀਬ ਪਹੁੰਚਿਆ ਟੀਮ ਇੰਡੀਆ ਦਾ 'ਵਿਜੇਰਥ', ਨਿਊ ਜ਼ੀਲੈਂਡ ਨਾਲ ਹੋਵੇਗਾ ਮਹਾਂਮੁਕਾਬਲਾ

    WC 2023 Points Table: ਭਾਰਤ ਨੇ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਚਾਰ ਮੈਚ ਖੇਡੇ ਹਨ ਅਤੇ ਸਾਰੇ ਜਿੱਤੇ ਹਨ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਸੈਮੀਫਾਈਨਲ ਵੱਲ ਵਧ ਰਹੀ ਹੈ। Read More

  9. ਅਸਲੀ ਅਤੇ ਨਕਲੀ ਗੁੜ ਵਿੱਚ ਫਰਕ ਕਿਵੇਂ ਕਰੀਏ? ਇਹ ਤਰੀਕਾ ਅਜ਼ਮਾਓ, ਕਦੇ ਵੀ ਨਹੀਂ ਖ਼ਰੀਦੋਗੇ ਨਕਲੀ ਗੁੜ

    ਸਰਦੀਆਂ ਵਿੱਚ ਗੁੜ ਦਾ ਜ਼ਿਆਦਾ ਸੇਵਨ ਕੀਤਾ ਜਾਂਦਾ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦਾ ਹੈ। ਅਜਿਹੇ 'ਚ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੁੜ ਤੁਸੀਂ ਖਾ ਰਹੇ ਹੋ, ਉਹ ਅਸਲੀ ਹੈ ਜਾਂ ਨਕਲੀ? Read More

  10. Petrol Diesel Rate: ਕੱਚੇ ਤੇਲ ਦੀਆਂ ਕੀਮਤਾਂ ਗਿਰਾਵਟ, ਇਨ੍ਹਾਂ ਸੂਬਿਆਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ; ਜਾਣੋ ਨਵੀਆਂ ਦਰਾਂ ਬਾਰੇ

    Petrol Diesel Price: ਸ਼ਨੀਵਾਰ ਨੂੰ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਕਈ ਥਾਵਾਂ 'ਤੇ ਕੀਮਤਾਂ ਵਧੀਆਂ ਹਨ ਅਤੇ ਕਈ ਥਾਵਾਂ 'ਤੇ ਕੀਮਤਾਂ ਘਟੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget