1. SGPC ਨੂੰ ਝਟਕਾ ! HSGPC ਐਕਟ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਾਦੂਵਾਲ ਨੇ ਕੀਤੀ ਸ਼ਲਾਘਾ

    1925 ਦੇ ਸਿੱਖ ਗੁਰਦੁਆਰਾ ਐਕਟ, 1956 ਦੇ ਰਾਜ ਪੁਨਰਗਠਨ ਐਕਟ, 1966 ਦੇ ਪੰਜਾਬ ਪੁਨਰਗਠਨ ਐਕਟ ਅਤੇ 1957 ਦੇ ਅੰਤਰ-ਰਾਜੀ ਕਾਰਪੋਰੇਸ਼ਨ ਐਕਟ ਦੀ ਉਲੰਘਣਾ ਕਰਦਾ ਹੈ। Read More

  2. ABP Sanjha Top 10, 21 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 21 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਵਿਆਹ ਦਾ ਮਤਲਬ ਸਿਰਫ਼ ਸਰੀਰਕ ਸੁੱਖ ਨਹੀਂ, ਪਰਿਵਾਰ ਨੂੰ ਵਧਾਉਣਾ ਵੀ ਜ਼ਰੂਰੀ : ਮਦਰਾਸ ਹਾਈ ਕੋਰਟ

    ਬੱਚੇ ਦੀ ਕਸਟੱਡੀ ਦੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਨੇ ਵਿਆਹ ਨੂੰ ਲੈ ਕੇ ਅਹਿਮ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਕਿਹਾ ਕਿ ਵਿਆਹ ਦਾ ਮਤਲਬ ਸਿਰਫ਼ ਸਰੀਰਕ ਸੁੱਖ ਪ੍ਰਾਪਤ ਕਰਨਾ ਨਹੀਂ ਹੈ ,ਸਗੋਂ ਪਰਿਵਾਰ ਨੂੰ ਅੱਗੇ ਵਧਾਉਣਾ ਵੀ ਜ਼ਰੂਰੀ ਹੈ। Read More

  4. Pakistan: ਪਾਕਿਸਤਾਨ 'ਚ ਮਰਦਾਂ ਦੇ ਮੁਕਾਬਲੇ ਔਰਤਾਂ ਵੱਧ ਲੈ ਰਹੀਆਂ ਹਨ ਤਲਾਕ, ਇਕ ਦਹਾਕੇ 'ਚ 58 ਫ਼ੀਸਦੀ ਵਧੇ ਮਾਮਲਾ

    ਪਾਕਿਸਤਾਨ 'ਚ ਔਰਤਾਂ ਤਲਾਕ ਲਈ ਅਰਜ਼ੀ ਦਾਇਰ ਨਹੀਂ ਕਰ ਸਕਦੀਆਂ, ਪਰ ਉਹ ਸ਼ਰੀਆ ਕਾਨੂੰਨ ਤਹਿਤ ਪਤੀ ਦੀ ਸਹਿਮਤੀ ਤੋਂ ਬਿਨਾਂ ਵੀ ਵਿਆਹ ਨੂੰ ਤੋੜ ਸਕਦੀਆਂ ਹਨ। ਇਸ ਨੂੰ 'ਖੁੱਲ੍ਹਾ' ਕਿਹਾ ਜਾਂਦਾ ਹੈ। ਫੈਮਿਲੀ ਕੋਰਟ ਵੱਲੋਂ ਵਿਚੋਲਗੀ ਕੀਤੀ ਜਾਂਦੀ ਹੈ। Read More

  5. ਪੰਜਾਬੀ ਫ਼ਿਲਮ `ਕਿਸਮਤ` ਦੇ ਚਾਰ ਸਾਲ ਪੂਰੇ, ਸਰਗੁਣ ਮਹਿਤਾ ਨੇ ਸ਼ੇਅਰ ਕੀਤੀ ਪੋਸਟ

    Sargun Mehta: `ਕਿਸਮਤ` ਫ਼ਿਲਮ ਨੂੰ ਕਲਟ ਕਲਾਸਿਕ ਫ਼ਿਲਮ ਕਿਹਾ ਜਾਂਦਾ ਹੈ। ਇਹ ਫ਼ਿਲਮ `ਚ ਪਿਅਰ, ਤਕਰਾਰ, ਕਾਮੇਡੀ, ਤੇ ਦੁਖਾਂਤ ਸਭ ਕੁੱਝ ਦਿਖਾਇਆ ਗਿਆ ਹੈ। ਫ਼ਿਲਮ ਦੇ 4 ਸਾਲ ਪੂਰੇ ਹੋਣ ਦੀ ਖੁਸ਼ੀ ਸਰਗੁਣ ਮਹਿਤਾ ਨੇ ਆਪਣੇ ਫ਼ੈਨਜ਼ ਨਾਲ ਸਾਂਝੀ ਕੀਤੀ Read More

  6. Gurdas Maan: ਗੁਰਦਾਸ ਮਾਨ ਨੇ ਪੁਰਾਣੀ ਯਾਦਾਂ ਕੀਤੀਆਂ ਤਾਜ਼ੀਆਂ, ਆਪਣੇ ਸਕੂਲ ਦੇ ਕਲਾਸਰੂਮ `ਚ ਖਿਚਵਾਈ ਤਸਵੀਰ. ਕੈਪਸ਼ਨ `ਚ ਲਿਖੀ ਇਹ ਗੱਲ

    Gurdas Maan New Post: ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਫ਼ੈਨਜ਼ ਨਾਲ ਸਾਂਝੀ ਕੀਤੀ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। Read More

  7. IND vs AUS : ਮੋਹਾਲੀ 'ਚ ਖੇਡੇ ਗਏ ਪਹਿਲੇ ਟੀ -20 ਮੈਚ 'ਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾਇਆ

    ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। Read More

  8. IND vs AUS: ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਮਾਰਟਿਨ ਗੁਪਟਿਲ ਦੇ ਸਭ ਤੋਂ ਵੱਧ ਛੱਕਿਆਂ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ

    ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। Read More

  9. Work From Anywhere : ਇਹ ਗਲੋਬਲ ਸਾਫਟਵੇਅਰ ਫਰਮ ਭਾਰਤ ਤੋਂ 9,000 ਕਰਮਚਾਰੀਆਂ ਨੂੰ ਨਿਯੁਕਤ ਕਰਨ ਦੀ ਬਣਾ ਰਹੀ ਯੋਜਨਾ

    ਟੀਅਰ II ਅਤੇ III ਸ਼ਹਿਰਾਂ ਦੀ ਪ੍ਰਤਿਭਾ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਵਿੱਚ, ਗਲੋਬਲ ਗਾਹਕ ਸੇਵਾ ਸੌਫਟਵੇਅਰ ਅਤੇ ਸੇਵਾਵਾਂ ਕੰਪਨੀ [24] 7.ai ਨੇ ਮੰਗਲਵਾਰ ਨੂੰ ਕਿਹਾ ਕਿ ਕੰਪਨੀ ਪੂਰੇ ਭਾਰਤ ਤੋਂ ਲਗਭਗ 9,000 ਨਵੇਂ ਕਰਮਚਾਰੀਆਂ ਨੂੰ ਨਿਯੁਕਤ Read More

  10. Stock Market Opening : ਬਾਜ਼ਾਰ 'ਚ ਗਿਰਾਵਟ, ਸੈਂਸੈਕਸ 215 ਅੰਕ ਟੁੱਟ ਕੇ 59500 ਦੇ ਨੇੜੇ ਫਿਸਲਿਆ , ਨਿਫਟੀ 17800 ਦੇ ਨੀਚੇ ਖੁੱਲ੍ਹਿਆ

    ਸ਼ੇਅਰ ਬਾਜ਼ਾਰ 'ਚ ਕੱਲ੍ਹ ਦੇਖਣ ਨੂੰ ਮਿਲੀ ਸ਼ਾਨਦਾਰ ਤੇਜ਼ੀ ਗਾਇਬ ਹੋ ਗਈ ਹੈ ਅਤੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਫਿਰ ਤੋਂ ਗਿਰਾਵਟ ਦੇ ਦੌਰ 'ਚ ਫਿਸਲ ਗਿਆ ਹੈ। ਬੈਂਕ ਨਿਫਟੀ 'ਚ ਅੱਧੇ ਫੀਸਦੀ ਦਾ ਦਬਾਅ ਦੇਖਿਆ ਰਿਹਾ ਹੈ ਅਤੇ ਸ਼ੁਰੂਆਤੀ ਦੌਰ 'ਚ ਬਾਜ਼ਾਰ 'ਚ ਗਿਰਾਵਟ ਜਾਰੀ ਹੈ। Read More