ਪੜਚੋਲ ਕਰੋ

ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM ਮੋਦੀ, CM ਮਾਨ ਸਮੇਤ ਸਾਰੇ ਨੇਤਾਵਾਂ ਨੇ ਈਦ ਤੇ ਅਕਸ਼ੈ ਤ੍ਰਿਤੀਆ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ਤਿਉਹਾਰ ਨੂੰ ਇਕਸੁਰਤਾ ਦੀ ਭਾਵਨਾ ਨਾਲ ਮਨਾਓ

    ਦੇਸ਼ 'ਚ ਸ਼ਨੀਵਾਰ ਨੂੰ ਈਦ ਅਤੇ ਅਕਸ਼ੈ ਤ੍ਰਿਤੀਆ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਸਵੇਰ ਤੋਂ ਹੀ ਮਸਜਿਦਾਂ ਅਤੇ ਮੰਦਰਾਂ ਵਿੱਚ ਪਹੁੰਚ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ... Read More

  4. Netherlands: ਨਸ਼ੇ ਦੇ ਵਧਦੇ ਰੁਝਾਨ ਕਾਰਨ ਨੀਦਰਲੈਂਡ ਸਰਕਾਰ ਨੇ ਲਿਆ ਫੈਸਲਾ, ਨਿਕੋਟੀਨ ਪਾਊਚਾਂ 'ਤੇ ਲਾਈ ਪਾਬੰਦੀ

    Netherlands Nicotine Ban: ਨੀਦਰਲੈਂਡ 'ਚ ਲਾਗੂ ਕੀਤੇ ਗਏ ਨਵੇਂ ਨਿਯਮ ਮੁਤਾਬਕ ਸਰਕਾਰ ਉਨ੍ਹਾਂ ਥਾਵਾਂ 'ਤੇ ਨਿਕੋਟੀਨ ਪਾਊਚ 'ਤੇ ਪਾਬੰਦੀ ਲਾ ਦੇਵੇਗੀ, ਇੱਥੇ ਸਿਗਰਟਨੋਸ਼ੀ ਦੀ ਇਜਾਜ਼ਤ ਨਹੀਂ ਹੈ। Read More

  5. Sonu Sood: ਸੋਨੂੰ ਸੂਦ ਨੇ ਬਲੂ ਟਿੱਕ ਲਈ ਹੱਥ-ਪੈਰ ਜੋੜ ਰਹੇ ਸੈਲੇਬ੍ਰਿਟੀਜ਼ 'ਤੇ ਕੱਸੇ ਤਿੱਖੇ ਤੰਜ, ਟਵੀਟ ਕਰ ਕਹੀ ਇਹ ਗੱਲ

    Sonu Sood Twitter: ਟਵਿੱਟਰ ਨੇ ਕਈ ਬਾਲੀਵੁੱਡ ਹਸਤੀਆਂ ਦੇ ਵੈਰੀਫਾਈਡ ਖਾਤਿਆਂ ਤੋਂ ਬਲੂ ਟਿਕ ਹਟਾ ਦਿੱਤੇ ਹਨ। ਇਨ੍ਹਾਂ ਚ ਅਮਿਤਾਭ ਬੱਚਨ, ਸ਼ਾਹਰੁਖ ਖਾਨ ਵੀ ਸ਼ਾਮਲ ਹਨ। ਹੁਣ ਸੋਨੂੰ ਸੂਦ ਨੇ ਬਲੂ ਟਿੱਕ ਬਾਰੇ ਟਵੀਟ ਕੀਤਾ, ਜੋ ਵਾਇਰਲ ਹੋ ਗਿਆ ਹੈ Read More

  6. Kriti Sanon: ਅਦਾਕਾਰਾ ਕ੍ਰਿਤੀ ਸੇਨਨ ਨੇ ਜਿੱਤਿਆ ਦਿਲ, ਜਹਾਜ਼ ਦੀ ਇਕੋਨਮੀ ਕਲਾਸ 'ਚ ਕੀਤਾ ਸਫਰ, ਬੱਚੇ ਨਾਲ ਖੇਡਦੀ ਦੀ ਵੀਡੀਓ ਵਾਇਰਲ

    Kriti Sanon Flight: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਕ੍ਰਿਤੀ ਸੈਨਨ ਦਾ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕ੍ਰਿਤੀ ਸੈਨਨ ਫਲਾਈਟ ਦੀ ਇਕਾਨਮੀ ਕਲਾਸ 'ਚ ਸਫਰ ਕਰਦੀ ਨਜ਼ਰ ਆ ਰਹੀ ਹੈ । Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਮਨੁੱਖ ਦੇ ਸਰੀਰ ਦਾ ਸਭ ਤੋਂ ਵੱਡਾ ਅੰਗ ਕਿਹੜਾ ਹੁੰਦਾ ਹੈ? 99% ਲੋਕ ਨਹੀਂ ਜਾਣਦੇ ਇਸ ਦਾ ਜਵਾਬ! ਕੀ ਤੁਹਾਨੂੰ ਪਤਾ ਹੈ?

    ਕੁਝ ਲੋਕ ਅੰਤੜੀ, ਵਾਲ, ਹੱਥ, ਲੱਤਾਂ ਜਾਂ ਦਿਮਾਗੀ ਪ੍ਰਣਾਲੀ ਨੂੰ ਸਰੀਰ ਦਾ ਸਭ ਤੋਂ ਵੱਡਾ ਅੰਗ ਕਹਿੰਦੇ ਹਨ। ਪਰ, ਇਨ੍ਹਾਂ ਵਿੱਚੋਂ ਕੋਈ ਵੀ ਸਰੀਰ ਦਾ ਸਭ ਤੋਂ ਵੱਡਾ ਅੰਗ ਨਹੀਂ ਹੈ। ਆਓ ਜਾਣਦੇ ਹਾਂ ਕਿ ਮਨੁੱਖ ਦਾ ਸਭ ਤੋਂ ਵੱਡਾ ਹਿੱਸਾ ਕਿਹੜਾ ਹੈ? Read More

  10. Petrol Diesel Price: ਵੱਡੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕੱਚੇ ਤੇਲ 'ਚ ਵੀ ਵਾਧਾ ਜਾਰੀ

    Petrol Diesel Rate: ਅੱਜ ਭਾਰਤ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਕਈ ਸ਼ਹਿਰਾਂ ਵਿਚ ਕੀਮਤਾਂ ਘਟੀਆਂ ਹਨ ਤੇ ਕਈ ਸ਼ਹਿਰਾਂ ਵਧੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget