ABP Sanjha Top 10, 22 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 22 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 22 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 22 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 21 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 21 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਸਿਸੋਦੀਆ ਦਾ BJP 'ਤੇ ਵੱਡਾ ਇਲਜ਼ਾਮ, ਕਿਹਾ, ਮੈਨੂੰ ਭਾਜਪਾ ਤੋਂ ਮੈਸੇਜ ਮਿਲਿਆ, ਤੁਸੀਂ ਪਾਰਟੀ ਛੱਡਦੋ, ਅਸੀਂ ਸੀਬੀਆਈ-ਈਡੀ ਕੇਸ ਬੰਦ ਕਰਵਾ ਦੇਵਾਂਗੇ
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ 'ਤੇ ਵੱਡਾ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਹ ਮੈਨੂੰ ਲਾਲਚ ਦੇ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ਮੈਨੂੰ ਭਾਜਪਾ ਤੋਂ ਮੈਸੇਜ ਮਿਲਿਆ ਹੈ। Read More
ਰੂਸ ਤੋਂ ISIS ਦਾ ਅੱਤਵਾਦੀ ਗ੍ਰਿਫਤਾਰ, ਭਾਰਤ ਸਰਕਾਰ ਨਾਲ ਜੁੜੀਆਂ ਹਸਤੀਆਂ 'ਤੇ ਆਮਤਘਾਤੀ ਹਮਲੇ ਦੀ ਸੀ ਸਾਜ਼ਿਸ਼
ਰੂਸੀ ਸੁਰੱਖਿਆ ਏਜੰਸੀਆਂ ਨੇ ਕੀਤੀ ਹੈ। ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਆਤਮਘਾਤੀ ਹਮਲਾਵਰ ਭਾਰਤ ਵਿੱਚ ਧਮਾਕੇ ਦੀ ਯੋਜਨਾ ਬਣਾ ਰਿਹਾ ਸੀ। ਉਸ ਦਾ ਨਿਸ਼ਾਨਾ ਹਾਕਮ ਧਿਰ ਦੇ ਆਗੂ ਸਨ। Read More
ਆਪਣੀ ਮਾਂ ਨਾਲ ਖੇਡਦੀ ਦਿਖਾਈ ਦਿੱਤੀ ਮਾਲਤੀ ਮੈਰੀ, ਪ੍ਰਿਅੰਕਾ ਨੇ ਦਿਖਾਈ ਇਕ ਪਿਆਰੀ ਝਲਕ
ਪ੍ਰਿਅੰਕਾ ਚੋਪੜਾ ਦੇ ਪ੍ਰਸ਼ੰਸਕ ਉਨ੍ਹਾਂ ਦੀ ਬੇਟੀ ਮਾਲਤੀ ਮੈਰੀ ਦੀ ਇਕ ਝਲਕ ਦੇਖਣ ਲਈ ਬੇਤਾਬ ਹਨ। ਅਜਿਹੇ 'ਚ ਅਦਾਕਾਰਾ ਨੇ ਆਪਣੀ ਛੋਟੀ ਪਰੀ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। Read More
ਫਿਲਮਫੇਅਰ 'ਤੇ ਕੇਸ ਕਰੇਗੀ Kangana Ranaut, ਕਾਰਨ ਜਾਣ ਤੇ ਘੁੰਮ ਜਾਵੇਗਾ ਤੁਹਾਡਾ ਦਿਮਾਗ਼!
ਕੰਗਨਾ ਰਣੌਤ ਦੇ ਪ੍ਰਸ਼ੰਸਕਾਂ ਲਈ 'ਐਮਰਜੈਂਸੀ' ਵੀ ਖਾਸ ਫਿਲਮ ਹੋਵੇਗੀ ਕਿਉਂਕਿ 'ਮਣੀਕਰਨਿਕਾ' ਤੋਂ ਬਾਅਦ ਉਸ ਨੇ ਇਕ ਵਾਰ ਫਿਰ ਨਿਰਦੇਸ਼ਨ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਯਾਨੀ ਕੰਗਨਾ ਇਸ ਫਿਲਮ 'ਚ ਐਕਟਿੰਗ ਵੀ ਕਰ ਰਹੀ ਹੈ । Read More
ਸਟਾਰ ਫੁੱਟਬਾਲਰ ਰੋਨਾਲਡੋ ਖਿਲਾਫ ਰੇਸ ਕੇਸ, ਮਾਡਲ ਨੇ ਇੱਕ ਵਾਰ ਫਿਰ ਤੋਂ ਦਾਇਰ ਕੀਤੀ ਪਟੀਸ਼ਨ
ਮਾਡਲ ਕੈਥਰੀਨ ਨੇ ਰੋਨਾਲਡੋ 'ਤੇ ਲੰਬੇ ਸਮੇਂ ਤੱਕ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਕਾਫੀ ਦੇਰ ਤੱਕ ਮਾਮਲਾ ਅਦਾਲਤ ਵਿੱਚ ਚੱਲਿਆ। ਅਮਰੀਕਾ ਦੀ ਇੱਕ ਅਦਾਲਤ ਨੇ ਹਾਲ ਹੀ ਵਿੱਚ ਇਸ ਮਾਮਲੇ ਵਿੱਚ ਰੋਨਾਲਡੋ ਨੂੰ ਬਰੀ ਕਰ ਦਿੱਤਾ ਹੈ। Read More
Asia Cup 2022: ਏਸ਼ੀਆ ਕੱਪ ਜਿੱਤਣ ਦੀ ਮਜ਼ਬੂਤ ਦਾਵੇਦਾਰ ਟੀਮ ਇੰਡੀਆ, ਇਹ ਹੈ ਕਾਰਨ
Asia Cup 2022: ਇਸ ਵਾਰ ਏਸ਼ੀਆ ਕੱਪ ਵਿੱਚ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਇੱਥੇ ਟੀਮ ਇੰਡੀਆ ਦੇ ਜਿੱਤਣ ਦੇ ਸਭ ਤੋਂ ਵੱਧ ਮੌਕੇ ਹਨ। Read More
Cleaning Tips : ਸਿਰਫ ਸਿਹਤ ਹੀ ਨਹੀਂ, ਘਰ ਦੇ ਫਰਨੀਚਰ ਨੂੰ ਪਾਲਿਸ਼ ਕਰਨ ਲਈ ਵੀ ਫਾਇਦੇਮੰਦ ਹੁੰਦੈ ਜੈਤੂਨ ਦਾ ਤੇਲ, ਇਸ ਤਰ੍ਹਾਂ ਕਰੋ ਵਰਤੋਂ
ਹੁਣ ਤਕ ਤਾਂ ਤੁਸੀਂ ਜਾਣਦੇ ਹੀ ਹੋਵੋਗੇ ਕਿ ਜੈਤੂਨ ਦੇ ਤੇਲ ਦੀ ਵਰਤੋਂ ਚਮੜੀ ਦੀ ਸੁੰਦਰਤਾ ਅਤੇ ਸਿਹਤ ਲਈ ਕੀਤੀ ਜਾਂਦੀ ਹੈ, ਪਰ ਸ਼ਾਇਦ ਹੀ ਤੁਸੀਂ ਇਹ ਜਾਣਦੇ ਹੋਵੋਗੇ ਕਿ ਇਹ ਤੇਲ ਘਰ ਦੀ ਸਫਾਈ ਵਿੱਚ ਵੀ ਬਹੁਤ ਲਾਭਦਾਇਕ ਹੁੰਦਾ ਹੈ। Read More
Edible Oil Price: ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ 10-12 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ, ਆਮ ਲੋਕਾਂ ਨੂੰ ਮਿਲੇਗੀ ਰਾਹਤ
Imported Oils ਦੇ ਸਸਤੇ ਹੋਣ ਕਾਰਨ ਬੀਤੇ ਹਫ਼ਤੇ ਤੇਲ ਬੀਜਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਪਾਮੋਲਿਨ ਤੇਲ ਦੀ ਮੌਜੂਦਾ ਕੀਮਤ ਨਾਲੋਂ 10-12 ਰੁਪਏ ਪ੍ਰਤੀ ਕਿਲੋ ਸਸਤਾ ਹੋਵੇਗਾ। Read More