ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 22 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Onion Price: '2-4 ਮਹੀਨੇ ਪਿਆਜ਼ ਨਹੀਂ ਖਾਓਗੇ ਤਾਂ ਕੁਝ ਵਿਗੜ ਨਹੀਂ ਜਾਵੇਗਾ', ਸਾਬਕਾ ਖੇਤੀਬਾੜੀ ਮੰਤਰੀ ਦਾ ਅਜੀਬ ਬਿਆਨ

    Onion Price Hike: ਪਿਆਜ਼ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਨੇ ਇਸ ਦੇ ਨਿਰਯਾਤ 'ਤੇ 40 ਫੀਸਦੀ ਡਿਊਟੀ ਲਗਾਈ ਹੈ। ਮਹਾਰਾਸ਼ਟਰ ਦੇ ਕਿਸਾਨ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ। Read More

  4. Donald Trump : ਚੋਣਾਂ ਦੌਰਾਨ ਧੋਖਾਧੜੀ ਦੇ ਮਾਮਲੇ 'ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਕਰਨਗੇ ਆਤਮ ਸਮਰਪਣ

    America ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਦੱਸਿਆ ਕਿ ਉਹ ਜਾਰਜੀਆ ਚੋਣਾਂ 'ਚ ਧੋਖਾਧੜੀ ਦੇ ਦੋਸ਼ 'ਚ ਵੀਰਵਾਰ ਨੂੰ ਆਤਮ ਸਮਰਪਣ ਕਰਨਗੇ।...... Read More

  5. Raju Punjabi: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ, 40 ਦੀ ਉਮਰ 'ਚ ਲਏ ਆਖਰੀ ਸਾਹ, CM ਖੱਟੜ ਨੇ ਜਤਾਇਆ ਸੋਗ

    Raju Punjabi Dies: ਹਰਿਆਣਵੀ ਮਿਊਜ਼ਿਕ ਇੰਡਸਟਰੀ ਤੋਂ ਦੁਖਦ ਖ਼ਬਰ ਆ ਰਹੀ ਹੈ। ਦਰਅਸਲ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦਿਹਾਂਤ ਹੋ ਗਿਆ ਹੈ। ਉਹ 40 ਸਾਲ ਦੇ ਸਨ। ਇਸ ਦੇ ਨਾਲ ਹੀ ਗਾਇਕ ਦੀ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਸਦਮੇ 'ਚ ਹਨ। Read More

  6. Salman Khan: ਇਸ ਸ਼ਖਸ ਦੀ ਸਲਾਹ 'ਤੇ ਸਲਮਾਨ ਖਾਨ ਨੇ ਕੀਤਾ ਸੀ ਬਿੱਗ ਬੌਸ, ਪਹਿਲਾਂ ਇਹ ਸੁਪਰਸਟਾਰ ਸੀ ਬਿੱਗ ਬੌਸ ਲਈ ਪਹਿਲੀ ਪਸੰਦ

    Salman Khan Bigg Boss: ਸਲਮਾਨ ਖਾਨ ਦਾ ਸ਼ੋਅ ਬਿੱਗ ਬੌਸ ਅੱਜ ਭਾਰਤੀ ਟੈਲੀਵਿਜ਼ਨ ਦਾ ਸਭ ਤੋਂ ਸਫਲ ਸ਼ੋਅ ਹੈ। ਪਰ ਇਹ ਕਿਵੇਂ ਸ਼ੁਰੂ ਹੋਇਆ? ਇਹ ਕਿਸ ਦੇ ਦਿਮਾਗ ਦੀ ਉਪਜ ਹੈ? ਪੜ੍ਹੋ ਇਸ ਖਬਰ 'ਚ: Read More

  7. Rinku Singh: ਆਸਟ੍ਰੇਲਿਆਈ ਦਿੱਗਜ ਨੇ ਕਰ ਦਿੱਤਾ ਰਿੰਕੂ ਸਿੰਘ ਵਾਲਾ ਕਾਰਨਾਮਾ, 5 ਗੇਂਦਾਂ 'ਤੇ 5 ਛੱਕੇ

    ਕੈਲੀਫੋਰਨੀਆ ਨਾਈਟਸ ਦੇ ਕਪਤਾਨ ਐਰੋਨ ਫਿੰਚ ਓਪਨ ਕਰਨ ਲਈ ਉਤਰੇ। ਉਹ 31 ਗੇਂਦਾਂ 'ਤੇ 75 ਦੌੜਾਂ ਬਣਾ ਕੇ ਅਜੇਤੂ ਰਿਹਾ। ਸਟ੍ਰਾਈਕ ਰੇਟ 242 ਸੀ। ਫਿੰਚ ਨੇ ਪਾਰੀ 'ਚ 3 ਚੌਕੇ ਤੇ 8 ਛੱਕੇ ਲਗਾਏ। Read More

  8. Asia Cup 2023: ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕਰੇਗਾ ਭਾਰਤ, ਜਾਣੋ ਕਿਸ ਨੇ ਤੇ ਕਿਉਂ ਕੀਤਾ ਇਹ ਵੱਡਾ ਦਾਅਵਾ

    Team India: ਬੀਸੀਸੀਆਈ ਨੇ ਸੋਮਵਾਰ (21 ਅਗਸਤ) ਨੂੰ ਏਸ਼ੀਆ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਟੀਮ ਦੀ ਜਿੱਤ ਦੇ ਦਾਅਵੇ ਸ਼ੁਰੂ ਹੋ ਗਏ। Read More

  9. Mobile Phone Charging: ਸਿਰਫ਼ ਦਿਮਾਗ਼ ਹੀ ਨਹੀਂ, ਇਹ ਅੰਗ ਵੀ ਫੋਨ ਤੋਂ ਹੁੰਦਾ ਹੈ ਪ੍ਰਭਾਵਿਤ, ਗ਼ਲਤੀ ਨਾਲ ਵੀ ਇਸ ਤਰ੍ਹਾਂ ਨਾ ਕਰੋ ਚਾਰਜ

    Health Tips: ਬੈੱਡ 'ਤੇ ਫ਼ੋਨ ਚਾਰਜ ਕਰਕੇ ਅਤੇ ਸਿਰਹਾਣੇ ਹੇਠਾਂ ਰੱਖਣ ਨਾਲ ਸਰੀਰ ਦੇ ਕਈ ਅੰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। ਜੇਕਰ ਇਹ ਦਿਮਾਗ਼ ਨੂੰ ਨੁਕਸਾਨ ਪਹੁੰਚਾ ਸਕਦਾ ਹੈ, ਤਾਂ ਇਹ ਪਿਤਾ ਬਣਨ ਦੇ ਰਾਹ ਵਿੱਚ ਵੀ ਰੁਕਾਵਟ ਬਣ ਸਕਦਾ ਹੈ। Read More

  10. Petrol Price Today: ਕੱਚੇ ਤੇਲ ਦੀ ਕੀਮਤ 'ਚ ਗਿਰਾਵਟ, 85 ਡਾਲਰ ਤੋਂ ਹੇਠਾਂ ਪਹੁੰਚੀ, ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

    Petrol Price Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਇੱਕ ਹਫਤੇ ਤੋਂ ਕੱਚੇ ਤੇਲ ਦਾ ਭਾਅ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Advertisement
ABP Premium

ਵੀਡੀਓਜ਼

Sahmbhu Boarder | ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ ! | Sarwan singh pandher | Abp SanjhaPanchayat Election | The whole village against the unanimously elected Sarpanch! | Abp SanjhaBathinda News |Bathinda 'ਚ ਸ਼ਰਾਰਤੀ ਅਨਸਰਾਂ ਦਾ ਨਵਾਂ ਕਾਂਡ ! ਰਾਸ਼ਟਰੀ ਝੰਡੇ ਨੂੰ ਲਾਈ ਅੱਗ | Abp Sanjha |crimeBathinda News | A new case of mischievous elements in Bathinda! Set fire to the national flag Abp Sanjha |crimeHaryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Embed widget