ਪੜਚੋਲ ਕਰੋ

ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India Covid Update: ਨਹੀਂ ਘਟ ਰਿਹਾ ਕਰੋਨਾ, 24 ਘੰਟਿਆਂ ਵਿੱਚ 640 ਨਵੇਂ ਮਰੀਜ਼, ਕੇਰਲ ਵਿੱਚ ਇੱਕ ਹੋਰ ਮੌਤ

    Covid-19 Update: ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਸ਼ੁੱਕਰਵਾਰ ਨੂੰ ਇਕੱਲੇ ਕੇਰਲ ਵਿੱਚ 265 ਨਵੇਂ ਮਾਮਲੇ ਸਾਹਮਣੇ ਆਏ। ਦੇਸ਼ ਵਿੱਚ ਇਸ ਸਮੇਂ 2997 ਤੋਂ ਵੱਧ ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ ਇਕੱਲੇ ਕੇਰਲ ਵਿੱਚ 2600 ਤੋਂ ਵੱਧ ਕੇਸ ਹਨ। Read More

  4. US Visa: ਅਮਰੀਕਾ ਵੀਜ਼ੇ ਲਈ ਭਾਰਤੀਆਂ ਨੂੰ ਦੇਵੇਗਾ ਖ਼ਾਸ ਟ੍ਰੀਟਮੈਂਟ, ਸ਼ੁਰੂ ਕੀਤਾ ਇਹ ਪ੍ਰੋਗਰਾਮ, ਜਾਣੋ ਕਿਵੇਂ ਬਣ ਸਕਦੇ ਹੋ ਇਸ ਦਾ ਹਿੱਸਾ

    H-1B Visa: ਅਮਰੀਕਾ ਦਾ H-1B ਵੀਜ਼ਾ ਪਾਇਲਟ ਪ੍ਰੋਗਰਾਮ ਸਿਰਫ ਭਾਰਤੀ ਅਤੇ ਕੈਨੇਡੀਅਨ ਨਾਗਰਿਕਾਂ ਲਈ ਸ਼ੁਰੂ ਕੀਤਾ ਗਿਆ ਹੈ। Read More

  5. Salman Khan: ਪਾਰਟੀ 'ਚ ਸਲਮਾਨ ਖਾਨ ਨੇ ਐਸ਼ਵਰਿਆ ਰਾਏ ਦੇ ਪਤੀ ਅਭਿਸ਼ੇਕ ਨੂੰ ਲਾਇਆ ਗਲੇ, ਵੀਡੀਓ ਅੱਗ ਵਾਂਗ ਹੋ ਰਿਹਾ ਵਾਇਰਲ

    Salman Khan Hugs Abhishek Bachchan: ਨਿਰਮਾਤਾ ਆਨੰਦ ਪੰਡਿਤ ਦੀ ਜਨਮਦਿਨ ਪਾਰਟੀ 'ਚ ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਸਲਮਾਨ ਖਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More

  6. Sndeep Maheshwari: ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ਨੇ ਕੀਤਾ 500 ਕਰੋੜ ਦਾ ਘੋਟਾਲਾ, ਸੰਦੀਪ ਮਹੇਸ਼ਵਰੀ ਨੇ ਇੰਝ ਖੋਲ੍ਹੀ ਪੋਲ, ਦੇਖੋ ਵੀਡੀਓ

    Sandeep Maheshwari VS Vivek Bindra: ਸੰਦੀਪ ਮਹੇਸ਼ਵਰੀ ਇੰਨੀਂ ਦਿਨੀਂ ਕਾਫੀ ਸੁਰਖੀਆਂ ;ਚ ਹਨ। ਦਰਅਸਲ, ਉਨ੍ਹਾਂ ਦਾ ਦਿੱਗਜ ਯੂਟਿਊਬਰ ਤੇ ਮੋਟੀਵੇਸ਼ਨਲ ਸਪੀਕਰ ਡਾ ਵਿਵੇਕ ਬਿੰਦਰਾ ਦੇ ਨਾਲ ਵਿਵਾਦ ਭਖਦਾ ਜਾ ਰਿਹਾ ਹੈ। Read More

  7. 'ਜਦੋਂ ਵੀ ਤੁਸੀਂ ਆਉਂਦੇ ਹੋ ਜੈ ਸੀਆ ਰਾਮ ਗੀਤ ਚੱਲਦਾ ਹੈ'... KL ਰਾਹੁਲ ਨੇ ਦੱਖਣੀ ਅਫਰੀਕੀ ਕ੍ਰਿਕੇਟ ਕੇਸ਼ਵ ਮਹਾਰਾਜ ਨਾਲ ਕੀਤਾ ਮਜ਼ਾਕ, ਵੀਡੀਓ ਵਾਇਰਲ

    IND VS SA: ਦੱਖਣੀ ਅਫਰੀਕਾ ਤੇ ਭਾਰਤ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਤੇ ਆਖਰੀ ਮੈਚ ਵੀਰਵਾਰ ਯਾਨੀ 21 ਦਸੰਬਰ ਨੂੰ ਖੇਡਿਆ ਗਿਆ। ਮੈਚ 'ਚ ਭਾਰਤੀ ਕਪਤਾਨ KL ਰਾਹੁਲ ਅਤੇ ਕੇਸ਼ਵ ਮਹਾਰਾਜ ਵਿਚਾਲੇ ਖਾਸ ਗੱਲਬਾਤ ਹੋਈ। Read More

  8. IPL 2024: ਸਟਾਰਕ ਨੂੰ 24 ਤੇ ਕਮਿੰਸ ਨੂੰ 20 ਕਰੋੜ ਮਿਲਣ 'ਤੇ ਡਿਵੀਲਅਰਜ਼ ਨੇ ਜਤਾਈ ਹੈਰਾਨੀ, ਬੋਲੇ- 'ਦੋਵੇਂ ਵਧੀਆ ਖਿਡਾਰੀ ਪਰ...'

    AB de Villiers: ਰਾਇਲ ਚੈਲੇਂਜਰਜ਼ ਬੈਂਗਲੁਰੂ ਦੇ ਸਟਾਰ ਖਿਡਾਰੀ ਏਬੀ ਡਿਵਿਲੀਅਰਸ ਦਾ ਕਹਿਣਾ ਹੈ ਕਿ ਮਿਸ਼ੇਲ ਸਟਾਰਕ ਅਤੇ ਪੈਟ ਕਮਿੰਸ ਨੂੰ ਨਿਲਾਮੀ ਵਿੱਚ ਲੋੜ ਤੋਂ ਵੱਧ ਪੈਸੇ ਮਿਲੇ ਹਨ। Read More

  9. Paper Cup Side Effects: ਜੇਕਰ ਤੁਸੀਂ ਵੀ ਪੇਪਰ ਕੱਪ 'ਚ ਚਾਹ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ! ਜਾਣੋ ਇਸ ਦੇ ਨੁਕਸਾਨ

    Health: ਪਲਾਸਟਿਕ ਦੇ ਨੁਕਸਾਨ ਤੋਂ ਬਚਣ ਲਈ ਜ਼ਿਆਦਾਤਰ ਲੋਕ ਪਲਾਸਟਿਕ ਦੇ ਕੱਪਾਂ ਦੀ ਬਜਾਏ ਪੇਪਰ ਕੱਪ 'ਚ ਚਾਹ ਪੀਣ ਨੂੰ ਤਰਜੀਹ ਦਿੰਦੇ ਹਨ ਪਰ ਉਹ ਇਸ ਗੱਲ ਤੋਂ ਅਣਜਾਣ ਹਨ ਕਿ ਪੇਪਰ ਕੱਪ ਦੀ ਵਰਤੋਂ ਕਰਨਾ ਸਿਹਤ ਲਈ ਖਤਰਨਾਕ ਵੀ ਹੋ ਸਕਦਾ ਹੈ। Read More

  10. Share Market 22 December: ਹਫਤੇ ਦੇ ਆਖਰੀ ਦਿਨ ਸ਼ੇਅਰ ਬਾਜ਼ਾਰ ਨੇ ਮੁੜ ਮਾਰੀ ਛਲਾਂਗ, ਸ਼ੁਰੂਆਤ 'ਚ ਦਿੱਸੀ ਹਰਿਆਲੀ

    Business news: ਘਰੇਲੂ ਸ਼ੇਅਰ ਬਾਜ਼ਾਰ ਨੇ ਅੱਜ ਸ਼ੁੱਕਰਵਾਰ ਨੂੰ ਗ੍ਰੀਨ ਜ਼ੋਨ ਵਿੱਚ ਕਾਰੋਬਾਰ ਸ਼ੁਰੂ ਕੀਤਾ। ਹਫਤੇ ਦੇ ਆਖਰੀ ਦਿਨ ਘਰੇਲੂ ਬਾਜ਼ਾਰ ਨੂੰ ਗਲੋਬਲ ਬਾਜ਼ਾਰਾਂ ਤੋਂ ਮਜ਼ਬੂਤ ​​ਸਮਰਥਨ ਮਿਲਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget