ਪੜਚੋਲ ਕਰੋ

ABP Sanjha Top 10, 22 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Earthquake: ਹਿਮਾਲਿਆ ਖੇਤਰ 'ਚ ਕਦੇ ਵੀ ਆ ਸਕਦੈ ਵੱਡਾ ਭੂਚਾਲ, ਵਿਗਿਆਨੀਆਂ ਦਾ ਦਾਅਵਾ- ਹੋਵੇਗੀ ਭਾਰੀ ਤਬਾਹੀ

    ਡਾ. ਪੂਰਨਚੰਦਰ ਰਾਓ ਨੇ ਕਿਹਾ, ਹਿਮਾਚਲ ਪ੍ਰਦੇਸ਼, ਨੇਪਾਲ ਦੇ ਪੱਛਮੀ ਹਿੱਸੇ ਤੇ ਉੱਤਰਾਖੰਡ ਵਿੱਚ ਭੂਚਾਲ ਆ ਸਕਦਾ ਹੈ। ਡਾ. ਰਾਓ ਨੇ ਦੱਸਿਆ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 8 ਹੋ ਸਕਦੀ ਹੈ। Read More

  4. Operation Dost: ਰਾਤੋ-ਰਾਤ 140 ਪਾਸਪੋਰਟ ਬਣਾਏ, ਆਪਣੇ ਬੱਚੇ ਵੀ ਛੱਡ ਗਏ, ਤੁਰਕੀ 'ਚ ਭਾਰਤੀ ਦੂਤਾਂ ਦੀ ਇਹ ਕਹਾਣੀ ਤੁਹਾਡੇ ਦਿਲ ਨੂੰ ਛੂਹ ਜਾਵੇਗੀ

    Opretaion Dost In Tirkiye:  ਤੁਰਕੀ ਵਿੱਚ ਭਾਰਤੀ ਫੌਜ ਦਾ ਆਪਰੇਸ਼ਨ ਦੋਸਤ ਪੂਰਾ ਹੋ ਗਿਆ ਹੈ। ਤੁਰਕੀ-ਸੀਰੀਆ ਵਿੱਚ ਭੂਚਾਲ ਕਾਰਨ ਵਾਪਰੇ ਮਨੁੱਖੀ ਦੁਖਾਂਤ ਦੇ ਪੀੜਤਾਂ ਦੀ ਮਦਦ ਲਈ ਭਾਰਤੀ ਫੌਜ ਨੇ ਇਸ ਆਪਰੇਸ਼ਨ ਤਹਿਤ ਪੀੜਤਾਂ ਲਈ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹਿੱਸਾ ਲਿਆ। Read More

  5. Sunny Malton: ਚੱਲਦੇ ਇੰਟਰਵਿਊ 'ਚ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਬੁਰੀ ਤਰ੍ਹਾਂ ਰੋ ਪਿਆ ਸੰਨੀ ਮਾਲਟਨ, ਵੀਡੀਓ ਵਾਇਰਲ

    Sunny Malton Interview: ਸੰਨੀ ਮਾਲਟਨ ਇੱਕ ਇੰਟਰਵਿਊ 'ਚ ਨਜ਼ਰ ਆਇਆ ਸੀ। ਇਸ ਦੌਰਾਨ ਜਦੋਂ ਐਂਕਰ ਨੇ ਉਸ ਨੂੰ ਸਿੱਧੂ ਮੂਸੇਵਾਲਾ ਬਾਰੇ ਸਵਾਲ ਪੁੱਛਿਆ ਤਾਂ ਉਹ ਚੱਲਦੇ ਇੰਟਰਵਿਊ 'ਚ ਹੀ ਬੁਰੀ ਤਰ੍ਹਾਂ ਰੋਣ ਲੱਗ ਗਿਆ। Read More

  6. Satinder Sartaj; ਇਸ ਆਲੀਸ਼ਾਨ ਘਰ 'ਚ ਰਹਿੰਦੇ ਹਨ ਸਤਿੰਦਰ ਸਰਤਾਜ, ਗਾਇਕ ਨੇ ਦਿਖਾਈ ਆਪਣੇ ਘਰ ਦੀ ਝਲਕ

    Satinder Sartaj Video: ਸਤਿੰਦਰ ਸਰਤਾਜ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਘਰ ਦੇ ਲਿਵਿੰਗ ਰੂਮ 'ਚ ਖੜੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਘਰ ਅੰਦਰ ਤੋਂ ਬੇਹੱਦ ਖੂਬਸੂਰਤ ਹੈ। Read More

  7. Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ

    Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More

  8. ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

    Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More

  9. Underwear Washing Rules: ‘ਅੰਡਰਵੀਅਰ’ ਨੂੰ ਬਾਕੀ ਕੱਪੜਿਆਂ ਨਾਲ ਧੋਣਾ ਖਤਰਨਾਕ! ਜਾਣੋ ਇਸ ਨੂੰ ਧੋਣ ਦਾ ਸਹੀ ਤਰੀਕਾ?

    Underwear Washing: ਅਸੀਂ ਆਪਣੀ ਰਸੋਈ ਨੂੰ ਸਾਫ਼ ਰੱਖਣ ਲਈ ਜਿਸ ਕੱਪੜੇ ਦੀ ਵਰਤੋਂ ਕਰਦੇ ਹਾਂ, ਕਈ ਲੋਕ ਉਸ ਕੱਪੜੇ ਨੂੰ ਅੰਡਰਵੀਅਰ ਦੇ ਨਾਲ-ਨਾਲ ਵਾਸ਼ਿੰਗ ਮਸ਼ੀਨ ਵਿੱਚ ਵੀ ਪਾ ਦਿੰਦੇ ਹਨ। ਪਰ ਕੀ ਅਜਿਹਾ ਕਰਨਾ ਸਹੀ ਹੈ? Read More

  10. Stock Market Opening: ਬਾਜ਼ਾਰ 'ਚ ਵੱਡੀ ਗਿਰਾਵਟ, ਸੈਂਸੈਕਸ 280 ਅੰਕ ਡਿੱਗ ਕੇ 60,400 ਤੋਂ ਹੇਠਾਂ, ਨਿਫਟੀ 17,755 'ਤੇ ਖੁੱਲ੍ਹਿਆ

    Stock Market Opening: ਭਾਰਤੀ ਸ਼ੇਅਰ ਬਾਜ਼ਾਰਾਂ ਦੀ ਅੱਜ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਅਮਰੀਕੀ ਬਾਜ਼ਾਰਾਂ 'ਚ ਬੀਤੀ ਰਾਤ ਦੀ ਮਜ਼ਬੂਤ ​​ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰਾਂ 'ਤੇ ਵੀ ਪੈ ਰਿਹਾ ਹੈ ਅਤੇ ਉਹ ਕਮਜ਼ੋਰੀ ਨਾਲ ਖੁੱਲ੍ਹੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Advertisement
ABP Premium

ਵੀਡੀਓਜ਼

Panchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Embed widget