ਪੜਚੋਲ ਕਰੋ

ABP Sanjha Top 10, 22 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Elections: ਗ੍ਰਾਮ ਪੰਚਾਇਤਾਂ ਲਈ ਚੋਣਾਂ ਦਾ ਐਲਾਨ, ਲੱਗ ਗਿਆ ਚੋਣ ਜਾਬਤਾ - ਸਰਕਾਰ ਨਹੀਂ ਕਰ ਸਕੇਗੀ ਕੋਈ ਸਕੀਮ ਦਾ ਐਲਾਨ

    5 Gram Panchayats in Haryana : ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨੋਟੀਫਿਕੇਸ਼ਨ ਅਨੁਸਾਰ, ਨਾਮਜਦਗੀ ਪੱਤਰ 28 ਜੁਲਾਈ, 2023 ਤੋਂ 3 ਅਗਸਤ, 2023 ਤਕ ਭਰੇ ਜਾਣਗੇ। 13 ਅਗਸਤ, 2023 ਨੂੰ Read More

  4. ਪਾਕਿਸਤਾਨ ਤੋਂ ਬਾਅਦ ਬੰਗਲਾਦੇਸ਼ 'ਚ ਹਿੰਦੂ ਮੰਦਰ 'ਚ ਭੰਨਤੋੜ, ਦੋਸ਼ੀ ਗ੍ਰਿਫਤਾਰ, ਸਥਿਤੀ ਤਣਾਅਪੂਰਨ

    Bangladesh Hindu Temples Vandalised: ਮੰਦਰ ਵਿੱਚ ਭੰਨਤੋੜ ਕਰਨ ਵਾਲੇ ਦੋਸ਼ੀ ਦੀ ਪਛਾਣ ਖਲੀਲ ਮੀਆ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਹੈ। Read More

  5. ਜਿੰਮ 'ਚ ਨਵੀਂ ਕੁੜੀ ਨਾਲ ਵਰਕਆਊਟ ਕਰਦਾ ਨਜ਼ਰ ਆਇਆ ਯੂਟਿਊਬਰ ਅਰਮਾਨ ਮਲਿਕ, ਲੋਕ ਬੋਲੇ- 'ਤੀਜੇ ਵਿਆਹ ਦੀ ਤਿਆਰੀ ਸ਼ੁਰੂ'

    Armaan Malik: ਯੂਟਿਊਬਰ ਅਰਮਾਨ ਮਲਿਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਫਿਲਹਾਲ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਕਾਰਨ ਅਰਮਾਨ ਨੂੰ ਟ੍ਰੋਲ ਵੀ ਕੀਤਾ ਜਾ ਰਿਹਾ ਹੈ। Read More

  6. ਹਾਲੀਵੁੱਡ ਫਿਲਮ 'ਓਪਨਹਾਈਮਰ' ਦੀ ਚਾਰੇ ਪਾਸੇ ਚਰਚਾ, ਪਹਿਲੇ ਹੀ ਦਿਨ ਕੀਤੀ ਇੰਨੀਂ ਕਮਾਈ, 'ਮਿਸ਼ਨ ਇੰਪੌਸੀਬਲ 7' ਨੂੰ ਛੱਡਿਆ ਪਿੱਛੇ

    Oppenheimer Box Office Day 1 Collection: ਹਾਲੀਵੁੱਡ ਫਿਲਮ 'ਓਪਨਹਾਈਮਰ' ਦੇ ਰਿਲੀਜ਼ ਹੋਣ ਦੇ ਨਾਲ ਹੀ ਇਸ ਪ੍ਰਤੀ ਲੋਕਾਂ ਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਹੁਣ ਫਿਲਮ ਦਾ ਪਹਿਲੇ ਦਿਨ ਦਾ ਬਾਕਸ ਆਫਿਸ ਕਲੈਕਸ਼ਨ ਸਾਹਮਣੇ ਆ ਗਿਆ ਹੈ Read More

  7. ਫੌਜ 'ਚ ਜਾਣ ਦਾ ਸੀ ਸੁਪਨਾ, ਪਰ ਬਣੇ ਕ੍ਰਿਕੇਟਰ, ਜਾਣੋ ਮੁਕੇਸ਼ ਕੁਮਾਰ ਦਾ ਗੋਪਾਲਗੰਜ ਤੋਂ ਟੀਮ ਇੰਡੀਆ ਪਹੁੰਚਣ ਦਾ ਸਫਰ

    IND vs WI: ਵੈਸਟਇੰਡੀਜ਼ ਖਿਲਾਫ ਦੂਜੇ ਟੈਸਟ ਮੈਚ 'ਚ ਭਾਰਤੀ ਟੀਮ ਦੇ ਪਲੇਇੰਗ 11 'ਚ ਬਦਲਾਅ ਕੀਤਾ ਗਿਆ, ਜਿਸ 'ਚ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕਰਨ ਦਾ ਮੌਕਾ ਮਿਲਿਆ। Read More

  8. ਆਇਰਲੈਂਡ ਖਿਲਾਫ ਟੀਮ ਇੰਡੀਆ ਨੂੰ ਮਿਲੇਗਾ ਨਵਾਂ ਕਪਤਾਨ, ਹਾਰਦਿਕ ਪਾਂਡਿਆ ਨੂੰ ਦਿੱਤਾ ਜਾਵੇਗਾ ਰੈਸਟ: ਰਿਪੋਰਟ

    Team India Captain: ਖਬਰਾਂ ਮੁਤਾਬਕ ਹਾਰਦਿਕ ਪੰਡਯਾ ਨੂੰ ਆਇਰਲੈਂਡ ਖਿਲਾਫ ਸੀਰੀਜ਼ 'ਚ ਆਰਾਮ ਦਿੱਤਾ ਜਾਵੇਗਾ। ਅਜਿਹੇ ਵਿੱਚ ਟੀਮ ਇੰਡੀਆ ਨੂੰ ਇੱਕ ਹੋਰ ਨਵਾਂ ਕਪਤਾਨ ਮਿਲ ਸਕਦਾ ਹੈ। Read More

  9. ਅੰਡੇ ਨਾਲ ਸਬੰਧਤ ਪਕਵਾਨ ਬਣਾਉਂਦੇ ਸਮੇਂ ਇਨ੍ਹਾਂ 5 ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਤੁਹਾਡੀ ਸਿਹਤ 'ਤੇ ਪਵੇਗਾ ਬੁਰਾ ਅਸਰ

    ਅੰਡੇ ਤੋਂ ਵੱਖ-ਵੱਖ ਪਕਵਾਨ ਬਣਾਉਣਾ ਬਹੁਤ ਆਸਾਨ ਹੈ। ਪਰ ਕੁਝ ਗਲਤੀਆਂ ਕਾਰਨ ਕਈ ਵਾਰ ਇਸ ਦਾ ਸੁਆਦ ਖਰਾਬ ਹੋ ਜਾਂਦਾ ਹੈ। Read More

  10. Bank 5-Day Work Week: ਪੰਜ ਦਿਨ ਕੰਮ...ਦੋ ਦਿਨ ਆਰਾਮ, ਬੈਂਕ ਕਰਮਚਾਰੀਆਂ ਦੀ ਹੋਣ ਵਾਲੀ ਹੈ ਮੌਜ, 7 ਦਿਨ ਦੇ ਅੰਦਰ ਫ਼ੈਸਲਾ

    Bank Saturday Holiday : ਫਿਲਹਾਲ ਹਰ ਐਤਵਾਰ ਤੋਂ ਇਲਾਵਾ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੈਂਕਾਂ 'ਚ ਛੁੱਟੀ ਹੁੰਦੀ ਹੈ। ਹੁਣ ਇਹ ਤਜਵੀਜ਼ ਹੈ ਕਿ ਬੈਂਕ ਕਰਮਚਾਰੀਆਂ ਨੂੰ ਹਰ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਮਿਲੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Embed widget