ਪੜਚੋਲ ਕਰੋ

ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Helicopter Crash Update : ਅਰੁਣਾਚਲ ਹੈਲੀਕਾਪਟਰ ਕ੍ਰੈਸ਼ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਪਾਇਲਟ ਨੇ ਪਹਿਲਾਂ ਹੀ ATC ਨੂੰ ਕਰ ਦਿੱਤੀ ਸੀ ਕਾਲ

    Arunachal Helicopter Crash Update : ਅਰੁਣਾਚਲ ਪ੍ਰਦੇਸ਼ ਵਿੱਚ ਬੀਤੇ ਦਿਨ (21 ਅਕਤੂਬਰ) ਨੂੰ ਚੀਨ ਦੇ ਨਾਲ ਲੱਗਦੇ LAC 'ਤੇ ਭਾਰਤੀ ਸੈਨਾ ਦਾ ਅਟੈਕ ਹੈਲੀਕਾਪਟਰ 'ਰੁਦਰ' ਕ੍ਰੈਸ਼ ਹੋ ਗਿਆ ਸੀ। ਪਾਇਲਟ ਨੇ ਹਾਦਸੇ ਤੋਂ ਪਹਿਲਾਂ ਏਟੀਸੀ ਨੂੰ ਹੈਲੀਕਾਪਟਰ ਵਿੱਚ ਖਰਾਬੀ ਦੀ ਜਾਣਕਾਰੀ ਦਿੱਤੀ ਸੀ। Read More

  4. ਪਾਕਿਸਤਾਨ ਵਿੱਚ ਇਮਰਾਨ ਖ਼ਾਨ ਦਾ ਸਿਆਸੀ ਸਫ਼ਰ ਹੋਇਆ ਖ਼ਤਮ !

    ਇਮਰਾਨ ਖ਼ਾਨ ਨੂੰ ਚੋਣ ਕਮਿਸ਼ਨ ਨੇ ਸੰਸਦ ਮੈਂਬਰ ਬਣਨ ਲਈ ਅਯੋਗ ਕਰਾਰ ਦਿੱਤਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਸਾਬਕਾ ਪ੍ਰਧਾਨ ਮੰਤਰੀ ਦਾ ਸਿਆਸੀ ਕਰੀਅਰ ਖ਼ਤਮ ਹੋ ਗਿਆ ਹੈ ਜਾਂ ਉਨ੍ਹਾਂ ਕੋਲ ਕੋਈ ਵਿਕਲਪ ਬਚਿਆ ਹੈ। Read More

  5. Jacqueline Fernandez Case: ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸ਼ੁਰੂ

    ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਨੀਵਾਰ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਹੋਣਾ ਸੀ। Read More

  6. Sargun Mehta Ravi Dubey: ਸਰਗੁਣ ਮਹਿਤਾ ਤੇ ਰਵੀ ਦੂਬੇ ਨੇ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦਿੱਤੀ ਦੀਵਾਲੀ ਦੀ ਵਧਾਈ, ਤਸਵੀਰਾਂ ਕੀਤੀਆਂ ਸ਼ੇਅਰ

    Diwali 2022: ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਫ਼ੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੋੜਾ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦੀਵਾਲੀ ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ Read More

  7. T20 WC 2022: ਪਾਕਿਸਤਾਨ ਨੇ ਬੀਤੇ 10 ਸਾਲਾਂ 'ਚ ਕੀਤਾ ਜ਼ਬਰਦਸਤ ਪ੍ਰਦਰਸ਼ਨ, ਦੇਖੋ ਵਿਸ਼ਵ ਕੱਪ ਤੋਂ ਪਹਿਲਾਂ ਕਿਵੇਂ ਬਣਿਆ ਰਿਕਾਰਡ

    Pakistan Team: ਪਾਕਿਸਤਾਨੀ ਟੀਮ ਨੇ ਪਿਛਲੇ 10 ਸਾਲਾਂ 'ਚ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੀਮ ਨੇ ਕੁੱਲ 129 ਮੈਚਾਂ 'ਚ 77 ਮੈਚ ਜਿੱਤੇ ਹਨ। Read More

  8. PKL 9: ਗੁਜਰਾਤ ਅਤੇ ਬੈਂਗਲੁਰੂ ਦੀ ਜਿੱਤ ਤੋਂ ਬਾਅਦ ਅੰਕ ਸੂਚੀ ਦੀ ਸਥਿਤੀ, ਜਾਣੋ ਕੌਣ ਹੈ ਰੇਡ ਅਤੇ ਡਿਫੈਂਸ 'ਚ ਅੱਗੇ

    PKL 9 Points Table: ਸੀਜ਼ਨ ਦੇ 29 ਮੈਚ ਹੋਏ ਹਨ ਅਤੇ ਅੰਕ ਸੂਚੀ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ, ਆਓ ਜਾਣਦੇ ਹਾਂ ਕਿਹੜੀ ਟੀਮ ਹੈ ਸਭ ਤੋਂ ਅੱਗੇ Read More

  9. Sunflower Oil : ਸਕਿਨ ਲਈ ਵਰਦਾਨ ਸੂਰਜਮੁਖੀ ਦਾ ਤੇਲ, ਜਾਣੋ ਕਿਹੜੀਆਂ-ਕਿਹੜੀਆਂ ਸਮੱਸਿਆਵਾਂ 'ਚ ਆਉਂਦਾ ਕੰਮ

    ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਚਮੜੀ ਲਈ ਲਾਭਦਾਇਕ ਕੁਦਰਤੀ ਉਤਪਾਦ ਜਿੰਨੇ ਰਸਾਇਣਕ ਉਤਪਾਦ ਹਨ। ਹਾਲਾਂਕਿ ਇਹ ਹੌਲੀ-ਹੌਲੀ ਕੰਮ ਕਰਦੇ ਹਨ ਪਰ ਚਮੜੀ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ। ਅਜਿਹਾ ਹੀ ਇੱਕ ਕੁਦਰਤੀ ਉਤਪਾਦ ਸੂਰਜਮੁਖੀ ਦਾ ਤੇਲ Read More

  10. Petrol-Diesel Price: ਧਨਤੇਰਸ ਮੌਕੇ ਵਧੀਆਂ ਤੇਲ ਦੀਆਂ ਕੀਮਤਾਂ ? ਜਾਣੇ ਅੱਜ ਦਾ ਰੇਟ

    Crude Oil Price: ਅੱਜ ਗਲੋਬਲ ਆਇਲ ਬੈਂਚਮਾਰਕ, ਬ੍ਰੈਂਟ ਕਰੂਡ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਹੁਣ ਇਹ 93.50 ਡਾਲਰ ਪ੍ਰਤੀ ਬੈਰਲ ਅਤੇ ਡਬਲਯੂ.ਟੀ.ਆਈ. ਕੱਚੇ ਤੇਲ ਦੀ ਕੀਮਤ 85.05 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget