ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 22 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 21 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 21 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Helicopter Crash Update : ਅਰੁਣਾਚਲ ਹੈਲੀਕਾਪਟਰ ਕ੍ਰੈਸ਼ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਪਾਇਲਟ ਨੇ ਪਹਿਲਾਂ ਹੀ ATC ਨੂੰ ਕਰ ਦਿੱਤੀ ਸੀ ਕਾਲ
Arunachal Helicopter Crash Update : ਅਰੁਣਾਚਲ ਪ੍ਰਦੇਸ਼ ਵਿੱਚ ਬੀਤੇ ਦਿਨ (21 ਅਕਤੂਬਰ) ਨੂੰ ਚੀਨ ਦੇ ਨਾਲ ਲੱਗਦੇ LAC 'ਤੇ ਭਾਰਤੀ ਸੈਨਾ ਦਾ ਅਟੈਕ ਹੈਲੀਕਾਪਟਰ 'ਰੁਦਰ' ਕ੍ਰੈਸ਼ ਹੋ ਗਿਆ ਸੀ। ਪਾਇਲਟ ਨੇ ਹਾਦਸੇ ਤੋਂ ਪਹਿਲਾਂ ਏਟੀਸੀ ਨੂੰ ਹੈਲੀਕਾਪਟਰ ਵਿੱਚ ਖਰਾਬੀ ਦੀ ਜਾਣਕਾਰੀ ਦਿੱਤੀ ਸੀ। Read More
ਪਾਕਿਸਤਾਨ ਵਿੱਚ ਇਮਰਾਨ ਖ਼ਾਨ ਦਾ ਸਿਆਸੀ ਸਫ਼ਰ ਹੋਇਆ ਖ਼ਤਮ !
ਇਮਰਾਨ ਖ਼ਾਨ ਨੂੰ ਚੋਣ ਕਮਿਸ਼ਨ ਨੇ ਸੰਸਦ ਮੈਂਬਰ ਬਣਨ ਲਈ ਅਯੋਗ ਕਰਾਰ ਦਿੱਤਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਸਾਬਕਾ ਪ੍ਰਧਾਨ ਮੰਤਰੀ ਦਾ ਸਿਆਸੀ ਕਰੀਅਰ ਖ਼ਤਮ ਹੋ ਗਿਆ ਹੈ ਜਾਂ ਉਨ੍ਹਾਂ ਕੋਲ ਕੋਈ ਵਿਕਲਪ ਬਚਿਆ ਹੈ। Read More
Jacqueline Fernandez Case: ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸ਼ੁਰੂ
ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਨੀਵਾਰ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਹੋਣਾ ਸੀ। Read More
Sargun Mehta Ravi Dubey: ਸਰਗੁਣ ਮਹਿਤਾ ਤੇ ਰਵੀ ਦੂਬੇ ਨੇ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦਿੱਤੀ ਦੀਵਾਲੀ ਦੀ ਵਧਾਈ, ਤਸਵੀਰਾਂ ਕੀਤੀਆਂ ਸ਼ੇਅਰ
Diwali 2022: ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਫ਼ੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੋੜਾ ਰੋਮਾਂਟਿਕ ਅੰਦਾਜ਼ `ਚ ਫ਼ੈਨਜ਼ ਨੂੰ ਦੀਵਾਲੀ ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ Read More
T20 WC 2022: ਪਾਕਿਸਤਾਨ ਨੇ ਬੀਤੇ 10 ਸਾਲਾਂ 'ਚ ਕੀਤਾ ਜ਼ਬਰਦਸਤ ਪ੍ਰਦਰਸ਼ਨ, ਦੇਖੋ ਵਿਸ਼ਵ ਕੱਪ ਤੋਂ ਪਹਿਲਾਂ ਕਿਵੇਂ ਬਣਿਆ ਰਿਕਾਰਡ
Pakistan Team: ਪਾਕਿਸਤਾਨੀ ਟੀਮ ਨੇ ਪਿਛਲੇ 10 ਸਾਲਾਂ 'ਚ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੀਮ ਨੇ ਕੁੱਲ 129 ਮੈਚਾਂ 'ਚ 77 ਮੈਚ ਜਿੱਤੇ ਹਨ। Read More
PKL 9: ਗੁਜਰਾਤ ਅਤੇ ਬੈਂਗਲੁਰੂ ਦੀ ਜਿੱਤ ਤੋਂ ਬਾਅਦ ਅੰਕ ਸੂਚੀ ਦੀ ਸਥਿਤੀ, ਜਾਣੋ ਕੌਣ ਹੈ ਰੇਡ ਅਤੇ ਡਿਫੈਂਸ 'ਚ ਅੱਗੇ
PKL 9 Points Table: ਸੀਜ਼ਨ ਦੇ 29 ਮੈਚ ਹੋਏ ਹਨ ਅਤੇ ਅੰਕ ਸੂਚੀ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ, ਆਓ ਜਾਣਦੇ ਹਾਂ ਕਿਹੜੀ ਟੀਮ ਹੈ ਸਭ ਤੋਂ ਅੱਗੇ Read More
Sunflower Oil : ਸਕਿਨ ਲਈ ਵਰਦਾਨ ਸੂਰਜਮੁਖੀ ਦਾ ਤੇਲ, ਜਾਣੋ ਕਿਹੜੀਆਂ-ਕਿਹੜੀਆਂ ਸਮੱਸਿਆਵਾਂ 'ਚ ਆਉਂਦਾ ਕੰਮ
ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਚਮੜੀ ਲਈ ਲਾਭਦਾਇਕ ਕੁਦਰਤੀ ਉਤਪਾਦ ਜਿੰਨੇ ਰਸਾਇਣਕ ਉਤਪਾਦ ਹਨ। ਹਾਲਾਂਕਿ ਇਹ ਹੌਲੀ-ਹੌਲੀ ਕੰਮ ਕਰਦੇ ਹਨ ਪਰ ਚਮੜੀ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ। ਅਜਿਹਾ ਹੀ ਇੱਕ ਕੁਦਰਤੀ ਉਤਪਾਦ ਸੂਰਜਮੁਖੀ ਦਾ ਤੇਲ Read More
Petrol-Diesel Price: ਧਨਤੇਰਸ ਮੌਕੇ ਵਧੀਆਂ ਤੇਲ ਦੀਆਂ ਕੀਮਤਾਂ ? ਜਾਣੇ ਅੱਜ ਦਾ ਰੇਟ
Crude Oil Price: ਅੱਜ ਗਲੋਬਲ ਆਇਲ ਬੈਂਚਮਾਰਕ, ਬ੍ਰੈਂਟ ਕਰੂਡ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਹੁਣ ਇਹ 93.50 ਡਾਲਰ ਪ੍ਰਤੀ ਬੈਰਲ ਅਤੇ ਡਬਲਯੂ.ਟੀ.ਆਈ. ਕੱਚੇ ਤੇਲ ਦੀ ਕੀਮਤ 85.05 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। Read More
ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
22 Oct 2022 03:09 PM (IST)
Check Top 10 ABP Sanjha Afternoon Headlines, 22 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
22 Oct 2022 03:09 PM (IST)
- - - - - - - - - Advertisement - - - - - - - - -