ਪੜਚੋਲ ਕਰੋ

ABP Sanjha Top 10, 22 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Air Pollution: ਲਓ ਜੀ ! ਦਿੱਲੀ ਵਿੱਚ ਲੱਗ ਗਈਆਂ ਪਾਬੰਧੀਆਂ, ਜਾਣੋ ਕਾਰਨ ਤੇ ਕੀ-ਕੀ ਹੋਇਆ ਬੰਦ

    Air Quality Index: ਅੱਜ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ 266 ਹੈ, ਜੋ ਕਿ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਇਹੀ ਕਾਰਨ ਹੈ ਕਿ ਦਿੱਲੀ-ਐਨਸੀਆਰ ਵਿੱਚ ਜੀਆਰਏਪੀ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। Read More

  4. Israel-Palestine Conflict: ਮਿਡਲ ਈਸਟ 'ਚ ਆਉਣ ਵਾਲੀ ਤਬਾਹੀ? ਅਮਰੀਕਾ ਨੇ ਦੋ ਘਾਤਕ ਮਿਜ਼ਾਈਲ ਸਿਸਟਮ ਕਰ ਦਿੱਤੇ ਤਾਇਨਾਤ

    Israel-Palestine Conflict: ਅਮਰੀਕੀ ਸੈਨਿਕਾਂ 'ਤੇ ਹਾਲ ਹੀ ਦੇ ਹਮਲਿਆਂ ਤੇ ਇਜ਼ਰਾਈਲ-ਹਮਾਸ ਯੁੱਧ ਵਿਚਕਾਰ ਵਧ ਰਹੇ ਤਣਾਅ ਦੇ ਜਵਾਬ ਵਿੱਚ ਅਮਰੀਕਾ ਮੱਧ ਪੂਰਬ ਵਿੱਚ ਵਾਧੂ ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਤਾਇਨਾਤੀ ਕਰ ਰਿਹਾ ਹੈ। Read More

  5. Ramayan: ਰਾਮਾਇਣ 'ਚ ਰਾਵਣ ਬਣਨ ਲਈ kGF ਸਟਾਰ ਯਸ਼ ਲੈ ਰਿਹਾ ਇੰਨੀਂ ਭਾਰੀ ਫੀਸ? ਸੁਣ ਕੇ ਉੱਡ ਜਾਣਗੇ ਹੋਸ਼

    ਯਸ਼ ਰਾਮਾਇਣ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਲਈ ਲਗਭਗ 100 ਕਰੋੜ ਤੋਂ 150 ਕਰੋੜ ਰੁਪਏ ਚਾਰਜ ਕਰ ਰਿਹਾ ਹੈ, ਜਿਸ ਵਿੱਚ 100 ਕਰੋੜ ਰੁਪਏ ਘੱਟੋ-ਘੱਟ ਹਨ ਅਤੇ ਫੀਸ ਇਸ 'ਤੇ ਨਿਰਭਰ ਕਰਦੀ ਹੈ। Read More

  6. World Cup: ਇੰਗਲੈਂਡ ਦੀ ਵਨਡੇ ਕ੍ਰਿਕੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਹਾਰ, ਦੱਖਣੀ ਅਫਰੀਕਾ ਦੇ ਸਾਹਮਣੇ ਵਿਸ਼ਵ ਚੈਂਪੀਅਨ ਢੇਰ

    ENG vs SA : ਵਿਸ਼ਵ ਚੈਂਪੀਅਨ ਇੰਗਲੈਂਡ ਦੱਖਣੀ ਅਫਰੀਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਇਆ। ਇਸ ਵਿਸ਼ਵ ਕੱਪ ਵਿੱਚ ਚਾਰ ਮੈਚਾਂ ਵਿੱਚ ਇੰਗਲੈਂਡ ਦੀ ਇਹ ਤੀਜੀ ਹਾਰ ਹੈ। Read More

  7. World Cup: ਨਿਊ ਜ਼ੀਲੈਂਡ ਖਿਲਾਫ ਮੈਚ ਤੋਂ ਪਹਿਲਾਂ ਭਾਰਤ ਨੂੰ ਲੱਗਿਆ ਝਟਕਾ, ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਨੂੰ ਲੱਗੀ ਸੱਟ

    IND vs NZ: ਹਾਰਦਿਕ ਪੰਡਯਾ ਤੋਂ ਬਾਅਦ ਰਵਿੰਦਰ ਜਡੇਜਾ ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ। ਰਵਿੰਦਰ ਜਡੇਜਾ ਦੀ ਸੱਟ ਨੂੰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। Read More

  8. IND vs NZ: ਧਰਮਸ਼ਾਲਾ 'ਚ ਹੋਵੇਗੀ ਭਾਰਤ ਤੇ ਨਿਊ ਜ਼ੀਲੈਂਡ ਦੀ ਟੱਕਰ, ਜਾਣੋ ਪਿੱਚ ਰਿਪੋਰਟ ਤੇ ਮੈਚ ਬਾਰੇ ਭਵਿੱਕਬਾਣੀ

    ICC ODI World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 22 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਮੈਚ ਹੋਣ ਜਾ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਧਰਮਸ਼ਾਲਾ ਦੀ ਪਿਚ ਰਿਪੋਰਟ ਬਾਰੇ। Read More

  9. Liquor expiry date: ਸ਼ਰਾਬੀਆਂ ਦਾ ਸਭ ਤੋਂ ਵੱਡਾ ਸਵਾਲ, ਕੀ ਸ਼ਰਾਬ ਦੀ ਹੁੰਦੀ ਹੈ ਐਕਸਪਾਇਰੀ ਡੇਟ ?

    ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਸਵਾਲ ਬਾਰੇ ਦੱਸ ਰਹੇ ਹਾਂ ਕਿ ਕੀ ਸ਼ਰਾਬ ਦੀ ਵੀ ਐਕਸਪਾਇਰੀ ਡੇਟ ਹੁੰਦੀ ਹੈ? ਕੀ ਸ਼ਰਾਬ ਦੀ ਬੋਤਲ ਖੋਲ੍ਹਣ ਤੋਂ ਬਾਅਦ ਖ਼ਰਾਬ ਹੋ ਜਾਂਦੀ ਹੈ? ਤਾਂ ਆਓ ਅੱਜ ਇਸ ਪੋਸਟ ਵਿੱਚ ਤੁਹਾਨੂੰ ਦੱਸਦੇ ਹਾਂ। Read More

  10. Petrol Diesel Rate: ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

    Petrol Diesel Price: ਐਤਵਾਰ ਨੂੰ ਲਖਨਊ ਅਤੇ ਆਗਰਾ ਸਮੇਤ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਕੀ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ
Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 
Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 
UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ
UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Embed widget