ਪੜਚੋਲ ਕਰੋ

ABP Sanjha Top 10, 22 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Terror funding ਮਾਮਲੇ 'ਚ NIA ਦੀ ਵੱਡੀ ਕਾਰਵਾਈ, 10 ਸੂਬਿਆਂ 'ਚ ਛਾਪੇ, PFI ਦੇ 100 ਤੋਂ ਵੱਧ ਲੋਕ ਗ੍ਰਿਫਤਾਰ

    NIA Raids: NIA ਦੇ ਨਾਲ ED ਦੀ ਇੱਕ ਟੀਮ ਵੀ ਇਸ ਛਾਪੇਮਾਰੀ ਵਿੱਚ ਮੌਜੂਦ ਹੈ, PFI ਦੇ ਸਾਰੇ ਉੱਚ ਅਧਿਕਾਰੀ ਜਾਂਚ ਏਜੰਸੀਆਂ ਦੇ ਰਾਡਾਰ 'ਤੇ ਸ਼ਾਮਲ ਹਨ। Read More

  2. Petrol Diesel Price Today: ਕੱਚੇ ਤੇਲ ਦੀਆਂ ਕੀਮਤਾਂ ਤੋਂ ਬਾਅਦ ਪੈਟਰੋਲ-ਡੀਜ਼ਲ ਰੇਟਾਂ ਵਿੱਚ ਕਟੌਤੀ ?

    Crude Oil Prices:: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਅੱਜ ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਬ੍ਰੈਂਟ ਕਰੂਡ 89.54 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। Read More

  3. ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਅਸ਼ੋਕ ਗਹਿਲੋਤ, CM ਦਾ ਅਹੁਦਾ ਛੱਡਣ ਬਾਰੇ ਕਹੀ ਇਹ ਵੱਡੀ ਗੱਲ

    Congress President Election : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕਾਂਗਰਸ ਦੇ ਅਗਲੇ ਪ੍ਰਧਾਨ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਏ ਹਨ। ਅਸ਼ੋਕ ਗਹਿਲੋਤ ਨੇ 'ਏਬੀਪੀ ਨਿਊਜ਼' ਨਾਲ ਖਾਸ ਗੱਲਬਾਤ 'ਚ ਕਿਹਾ ਕਿ, ''ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਮੈਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਾਂਗਾ। Read More

  4. ਰੰਗ-ਬਰੰਗੀਆਂ ਦਸਤਾਰਾਂ ਨਾਲ ਸਜਿਆ ਸਪਰਿੰਗਫੀਲਡ ਅਮਰੀਕਾ ਦਾ ਵਿਸ਼ਵ ਸੱਭਿਆਚਾਰਕ ਮੇਲਾ , ਸਿੱਖ ਭਾਈਚਾਰੇ ਨੇ ਸ਼ਾਨੋ ਸ਼ੋਕਤ ਨਾਲ ਕੀਤੀ ਸ਼ਿਰਕਤ

    ਅਮਰੀਕਾ ਵਿਚ ਦੁਨੀਆਂ ਦੇ ਵੱਖ -ਵੱਖ ਮੁਲਕਾਂ ਤੋਂ ਆ ਕੇ ਵੱਸੇ ਲੋਕਾਂ ਵਿਚ ਵਖਰੇਵਿਆਂ ਦੇ ਬਾਵਜੂਦ ਉਨ੍ਹਾਂ ਵਿਚ ਇਕ ਸਾਂਝ ਪੈਦਾ ਕਰਨ ਲਈ ਕਈ ਸ਼ਹਿਰਾਂ ਵਿਚ ਵਿਸ਼ਵ ਸਭਿਆਚਾਰਕ ਮੇਲੇ ਲੱਗਦੇ ਹਨ। ਇਨ੍ਹਾਂ ਮੇਲਿਆਂ ਵਿੱਚ ਲੋਕਾਂ ਨੂੰ ਵਿਭਿੰਨ ਦੇਸ਼ਾਂ ਦੇ ਸਭਿਆਚਾਰ ਤੋਂ ਜਾਣਕਾਰੀ ਮਿਲਦੀ ਹੈ। Read More

  5. Raju Srivastav Last Rites : ਪੰਜ ਤੱਤਾਂ 'ਚ ਵਿਲੀਨ ਹੋਣਗੇ ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ , ਅੱਜ ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ

    ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਸ ਵਜੇ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਜਾਵੇਗਾ। ਰਾਜੂ ਸ਼੍ਰੀਵਾਸਤਵ ਦੀ ਮੌਤ ਨਾਲ ਪੂਰੀ ਇੰਡਸਟਰੀ ਸੋਗ ਵਿੱਚ ਹੈ।  Read More

  6. Hardy Sandhu: ਹਾਰਡੀ ਸੰਧੂ ਤੇ ਪਰਿਣੀਤੀ ਚੋਪੜਾ ਦੀ ਫ਼ਿਲਮ `ਕੋਡ ਨੇਮ ਤਿਰੰਗਾ` ਦਾ ਟੀਜ਼ਰ ਰਿਲੀਜ਼, ਦੇਖੋ ਹਾਰਡੀ ਦਾ ਐਕਸ਼ਨ ਅਵਤਾਰ

    Hardy Sandhu Code Name Tiranga: ਹਾਰਡੀ ਸੰਧੂ ਇੰਨੀਂ ਦਿਨੀਂ ਕਾਫ਼ੀ ਲਾਈਮਲਾਈਟ `ਚ ਹਨ। ਉਨ੍ਹਾਂ ਦੀ ਪਹਿਲੀ ਬਾਲੀਵੁੱਡ ਫ਼ਿਲਮ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਹੈ `ਕੋਡ ਨੇਮ ਤਿਰੰਗਾ`। Read More

  7. Cristiano Ronaldo: ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

    Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੇ ਕਿਹਾ ਹੈ ਕਿ ਉਹ ਯੂਰੋ 2024 ਤੱਕ ਫੁੱਟਬਾਲ ਖੇਡਣਾ ਜਾਰੀ ਰੱਖਣਾ ਚਾਹੁੰਦਾ ਹੈ। Read More

  8. IND vs AUS : ਮੋਹਾਲੀ 'ਚ ਖੇਡੇ ਗਏ ਪਹਿਲੇ ਟੀ -20 ਮੈਚ 'ਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾਇਆ

    ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। Read More

  9. ਚੰਡੀਗੜ੍ਹ ਦੇ ਨੇੜੇ ਹੋ ਤਾਂ ਵੇਖਣਾ ਨਾ ਭੁੱਲਿਓ ਆਹ ਕਮਾਲ ਦੇ Hill Station, ਅਕਤੂਬਰ ਮਹੀਨੇ 'ਚ ਹੁੰਦੈ ਲਾਜਵਾਬ ਨਜ਼ਾਰਾ

    ਇਨ੍ਹਾਂ ਥਾਵਾਂ ਨੂੰ ਕੁਦਰਤੀ ਨਜ਼ਾਰਿਆਂ ਦਾ ਖ਼ਜ਼ਨਾ ਵੀ ਕਿਹਾ ਜਾਂਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਥਾਵਾਂ ਬਾਰੇ ਜੋ ਚੰਡੀਗੜ੍ਹ ਤੋਂ ਕੁਝ ਹੀ ਦੂਰੀ 'ਤੇ ਹਨ। Read More

  10. Stock Market Opening: ਫੇਡ ਰਿਜ਼ਰਵ ਵੱਲੋਂ ਵਿਆਜ ਦਰਾਂ 'ਚ ਵਾਧੇ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਖੁੱਲ੍ਹਿਆ ਗਿਰਾਵਟ ਨਾਲ

    Stock Market: ਮੁੰਬਈ ਸਟਾਕ ਐਕਸਚੇਂਜ ਦੇ ਸੂਚਕਾਂਕ ਸੈਂਸੈਕਸ ਨੇ 392 ਅੰਕਾਂ ਦੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਕੀਤਾ ਹੈ ਅਤੇ ਨਿਫਟੀ 108 ਅੰਕਾਂ ਦੀ ਗਿਰਾਵਟ ਨਾਲ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget