ਪੜਚੋਲ ਕਰੋ

ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 22 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 22 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 21 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 21 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Jails in Haryana: ਹਰਿਆਣਾ ਸਰਕਾਰ ਨੇ 11 ਜੇਲ੍ਹਾਂ ਦੀ ਜ਼ਮੀਨ ਨੂੰ ਲੈ ਕੇ ਲਿਆ ਆਹ ਵੱਡਾ ਫੈਸਲਾ 

    11 jails in Haryana - ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਜੇਲ੍ਹ ਦੇ ਨਾਲ ਸੰਚਾਲਿਤ ਪੈਟਰੋਲ ਪੰਪ ਤੋਂ 90 ਲੱਖ ਰੁਪਏ ਤੋਂ 1 ਕਰੋੜ ਰੁਪਏ ਤਕ ਸਾਲਾਨਾ ਆਮਦਨ ਹੋਈ ਹੈ। ਇਸ ਲਈ ਸਰਕਾਰ ਨੇ 11 ਹੋਰ ਪੈਟਰੋਲ ਪੰਪ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ Read More

  4. India Canada Row: ਖ਼ਾਲਿਸਤਾਨੀਆਂ ਨੂੰ ਪਾਕਿਸਤਾਨ ਦੀ ਖ਼ੂਫੀਆ ਏਜੰਸੀ ISI ਕਰ ਰਹੀ ਹੈ ਫੰਡਿੰਗ ?

    India Canada Conflict: ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀ ਸਮਰਥਕ ਭਾਰਤੀ ਵਿਦਿਆਰਥੀਆਂ ਦੀ ਵਰਤੋਂ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਉੱਤੇ ਵਿਰੋਧ ਪ੍ਰਦਰਸ਼ਨ ਲਈ ਕਰਦੇ ਹਨ। Read More

  5. Shubh First official statement: ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ, ਕਿਹਾ- "India Is My Country Too"

    Shubh: ਪੰਜਾਬੀ ਕੈਨੇਡੀਅਨ ਰੈਪਰ-ਸਿੰਗਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਹਾਲ ਵਿੱਚ ਹੋਣ ਵਾਲਾ ਸ਼ੁਭ ਦਾ ਇੰਡੀਆ ਟੂਰ ਵੀ ਰੱਦ ਹੋ ਗਿਆ ਹੈ। Read More

  6. Shubh: ਗਾਇਕ ਸ਼ੁਭ ਦੇ ਵਿਵਾਦ 'ਤੇ ਭਖੀ ਸਿਆਸਤ, ਵੜਿੰਗ ਨੇ ਕਿਹਾ, ਪੰਜਾਬੀਆਂ ਨੂੰ ਦੇਸ਼ਪ੍ਰਸਤ ਹੋਣ ਦਾ ਸਬੂਤ ਦੇਣ ਦੀ ਲੋੜ ਨਹੀਂ

    ਸ਼ੁਭ ਵਿਵਾਦ 'ਤੇ ਪੰਜਾਬ 'ਚ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮਡਿੀਆ 'ਤੇ ਤਿੱਖੇ ਸ਼ਬਦਾਂ 'ਚ ਸ਼ੁਭ ਦੇ ਵਿਰੋਧ ਤੇ ਉਸ 'ਤੇ ਅੱਤਵਾਦੀ ਦਾ ਟੈਗ ਲਾਉਣ ਦਾ ਵਿਰੋਧ ਕੀਤਾ ਹੈ Read More

  7. India vs Australia 1st ODI: ਮੁਹਾਲੀ 'ਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਮੈਚ, ਕੀ ਮੌਸਮ ਪਾਏਗਾ ਰੰਗ 'ਚ ਭੰਗ?

    ਦੱਸ ਦਈਏ ਕਿ ਆਸਟ੍ਰੇਲਿਆਈ ਟੀਮ ਵਨਡੇ ਸੀਰੀਜ਼ ਲਈ ਭਾਰਤ ਦੌਰੇ 'ਤੇ ਹੈ। ਅੱਜ ਆਸਟ੍ਰੇਲਿਆਈ ਟੀਮ ਆਪਣਾ ਪਹਿਲਾ ਮੈਚ ਭਾਰਤ ਨਾਲ ਮੁਹਾਲੀ ਵਿੱਚ ਖੇਡੇਗੀ। ਇਸ ਸਬੰਧੀ ਮੁਹਾਲੀ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। Read More

  8. IND vs AUS ODI: ਵਨ ਡੇ 'ਚ ਭਾਰਤ 'ਤੇ ਭਾਰੀ ਪਵੇਗਾ ਆਸਟਰੇਲੀਆ? ਹੈੱਡ ਟੂ ਹੈੱਡ ਅੰਕੜਿਆਂ ਨਾਲ ਮਿਲੇਗਾ ਸਾਫ ਜਵਾਬ

    IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ 'ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਆਓ ਜਾਣਦੇ ਹਾਂ ਕਿ ਦੋਵਾਂ ਵਿਚਾਲੇ ਵਨਡੇ ਅੰਕੜੇ ਕਿਵੇਂ ਰਹੇ ਹਨ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Gold Silver Price Today: ਸੋਨੇ ਦੀ ਕੀਮਤ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਤਾਜ਼ਾ ਕੀਮਤ

    Gold Silver Price Today:ਅੱਜ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਸਰਾਫਾ ਬਾਜ਼ਾਰ ਵਿੱਚ 22 ਕੈਰੇਟ ਸੋਨੇ ਦੀ ਪ੍ਰਤੀ 10 ਗ੍ਰਾਮ ਦੀ ਕੀਮਤ 56,600 ਰੁਪਏ ਤੇ 24 ਕੈਰੇਟ ਸੋਨੇ ਦੀ ਪ੍ਰਤੀ 10 ਗ੍ਰਾਮ ਦੀ ਕੀਮਤ 59,430 ਰੁਪਏ ਦਰਜ ਕੀਤੀ ਗਈ। Read More

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
Embed widget