ਪੜਚੋਲ ਕਰੋ

ABP Sanjha Top 10, 23 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਵਿਖੇ ਮੂਰਤੀ ਸਥਾਪਤ, ਸ਼੍ਰੋਮਣੀ ਕਮੇਟੀ ਦਾ ਇਲਜ਼ਾਮ, 'ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ' 

    Historic Gurdwara converted into Buddhist Shrine: ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿੱਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। Read More

  4. Eid In Afghanistan: ਈਦ 'ਤੇ ਵੀ ਤਾਲਿਬਾਨ ਨੇ ਨਹੀਂ ਕੀਤਾ ਕੋਈ ਰਹਿਮ! ਅਫਗਾਨ ਔਰਤਾਂ 'ਤੇ ਲਗਾਈਆਂ ਇਹ ਪਾਬੰਦੀਆਂ

    Eid In Afghanistan: ਮੁਸਲਿਮ ਭਾਈਚਾਰੇ ਦੇ ਲੋਕ ਪੂਰੀ ਦੁਨੀਆ 'ਚ ਈਦ ਮਨਾ ਰਹੇ ਹਨ। ਹਾਲਾਂਕਿ ਅਫਗਾਨਿਸਤਾਨ ਦੀ ਸਰਕਾਰ ਨੇ ਇਸ ਖਾਸ ਮੌਕੇ 'ਤੇ ਦੋ ਸੂਬਿਆਂ 'ਚ ਪਾਬੰਦੀਆਂ ਦਾ ਐਲਾਨ ਵੀ ਕੀਤਾ ਹੈ। ਉਹਨਾਂ ਦੀ ਆਲੋਚਨਾ ਵੀ ਬੇਅਸਰ ਹੈ। Read More

  5. ਜਦੋਂ ਕਪਿਲ ਸ਼ਰਮਾ ਨੇ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਨੂੰ ਪੁੱਛਿਆ 'ਲਾਲ ਕਿਲਾ ਕਿੱਥੇ ਹੈ', ਜਵਾਬ ਸੁਣ ਹੋ ਜਾਓਗੇ ਹੈਰਾਨ

    Geeta Basra Video: ਗੀਤਾ ਬਸਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਕਪਿਲ ਸ਼ਰਮਾ ਸ਼ੋਅ 'ਚ ਨਜ਼ਰ ਆ ਰਹੀ ਹੈ। ਉਸ ਦੇ ਨਾਲ ਗਿੱਪੀ ਗਰੇਵਾਲ ਤੇ ਧਰਮਿੰਦਰ ਵੀ ਇਸ ਸ਼ੋਅ 'ਚ ਮਹਿਮਾਨ ਬਣ ਕੇ ਪਹੁੰਚੇ ਸੀ। Read More

  6. Gippy Grewal: ਗਿੱਪੀ ਗਰੇਵਾਲ ਦੀਆਂ ਅਣਦੇਖੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ, ਪੁਰਾਣੇ ਦਿਨਾਂ 'ਚ ਇੰਜ ਦਿਖਦਾ ਸੀ ਗਾਇਕ

    Gippy Grewal Pics: ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ। ਗਿੱਪੀ ਗਰੇਵਾਲ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਗਿੱਪੀ ਦੇ ਪੰਜਾਬੀ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਦੀਆਂ ਹਨ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਹਫਤੇ 'ਚ ਇੰਨੇ ਕਦਮ ਤੁਰਨ ਨਾਲ ਘੱਟ ਹੋ ਜਾਂਦਾ ਹੈ ਮੌਤ ਦਾ ਖ਼ਤਰਾ! ਜਾਣੋ ਸਟੱਡੀ 'ਚ ਕੀਤਾ ਗਿਆ ਇਹ ਦਾਅਵਾ

    ਹੁਣ ਤੱਕ ਕਿਹਾ ਜਾਂਦਾ ਸੀ ਕਿ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ। ਪਰ, ਇੱਕ ਨਵੇਂ ਅਧਿਐਨ ਵਿੱਚ, ਇਹ ਦਾਅਵਾ ਕੀਤਾ ਗਿਆ ਹੈ ਕਿ ਕਿਵੇਂ ਸੈਰ ਕਰਨ ਨਾਲ ਮੌਤ ਦਾ ਖ਼ਤਰਾ ਘੱਟ ਜਾਂਦਾ ਹੈ। Read More

  10. PNB Alert: PNB ਨੇ ਜਾਰੀ ਕੀਤਾ ਅਲਰਟ! ਗਾਹਕ ਗਲਤੀ ਨਾਲ ਵੀ ਇਸ ਲਿੰਕ 'ਤੇ ਨਾ ਕਰਨ ਕਲਿੱਕ, ਖਾਤਾ ਹੋ ਜਾਵੇਗਾ ਖਾਲੀ

    PNB Alert: ਜੇ ਤੁਸੀਂ PNB ਦੇ ਖਾਤਾਧਾਰਕ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਬੈਂਕ ਨੇ ਆਪਣੇ ਕਰੋੜਾਂ ਖਾਤਾ ਧਾਰਕਾਂ ਲਈ ਅਲਰਟ ਜਾਰੀ ਕੀਤਾ ਹੈ। ਸੋਸ਼ਲ ਮੀਡੀਆ 'ਤੇ ਬੈਂਕ ਦੇ ਨਾਂ 'ਤੇ ਇਕ ਮੈਸੇਜ ਵਾਇਰਲ ਹੋ ਰਿਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Diesel Vehicle Ban: ਭਾਰਤ 'ਚ ਡੀਜ਼ਲ ਵਾਹਨਾਂ 'ਤੇ ਕਿਉਂ ਲਗਾਈ ਗਈ ਪਾਬੰਦੀ ? ਜਾਣੋ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਵਜ੍ਹਾ
ਭਾਰਤ 'ਚ ਡੀਜ਼ਲ ਵਾਹਨਾਂ 'ਤੇ ਕਿਉਂ ਲਗਾਈ ਗਈ ਪਾਬੰਦੀ ? ਜਾਣੋ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਵਜ੍ਹਾ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget