ਪੜਚੋਲ ਕਰੋ

ABP Sanjha Top 10, 23 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmer Protest: ਹਰਿਆਣਾ ਪੁਲਿਸ ਦੀ ਨਵੀਂ ਚਾਲ ! ਕਿਸਾਨ ਲੀਡਰਾਂ ਦੇ ਘਰਾਂ 'ਤੇ ਲਾਏ ਨੋਟਿਸ, ਕਿਹਾ-ਤੁਹਾਡੀ ਜਾਇਦਾਦ ਤੋਂ ਕਰਾਂਗੇ ਨੁਕਸਾਨ ਦੀ ਭਰਪਾਈ

    ਹਰਿਆਣਾ ਪੁਲਿਸ ਦੇ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਬਿਨਾਂ ਇਜਾਜ਼ਤ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਹਿੰਸਕ ਪ੍ਰਦਰਸ਼ਨ ਨਾ ਕੀਤਾ ਜਾਵੇ, ਜੇ ਕਿਸੇ ਨੇ ਪ੍ਰਦਰਸ਼ਨ ਕਰਨਾ ਹੈ ਤਾਂ ਪਹਿਲਾਂ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਿਖਤੀ ਇਜਾਜ਼ਤ ਲੈਣੀ ਪਵੇਗੀ। Read More

  4. ਭਾਰਤ ਦੇ ਕਿਸਾਨੀ ਅੰਦੋਲਨ ਦੀ ਗੂੰਜ ਬ੍ਰਿਟੇਨ ਸੰਸਦ 'ਚ, ਸਿੱਖ MP ਨੇ ਚੁੱਕਿਆ ਇਹ ਸਵਾਲ

    UK MP Tanmanjeet singh dhesi: ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਉਠਾਇਆ। Read More

  5. Pammi Bai: ਪੰਜਾਬੀ ਗਾਇਕ ਪੰਮੀ ਬਾਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

    ਗਾਇਕ ਪੰਮੀ ਬਾਈ ਬੀਤੇ ਦਿਨੀਂ ਅੰਮ੍ਰਿਤਸਰ ਪਹੁੰਚੀ ਸੀ, ਜਿੱਥੇ ਉਸ ਨੇ ਖ਼ਾਲਸਾ ਕਾਲਜ ਵਿੱਚ ਚੱਲ ਰਹੇ ਸਾਹਿਤ ਅਤੇ ਪੁਸਤਕ ਮੇਲੇ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਦੇਰ ਰਾਤ ਉਹ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ। Read More

  6. Oye Bhole Oye: ਪੰਜਾਬੀ ਫਿਲਮ 'ਓਏ ਭੋਲੇ ਓਏ' ਦੇ ਮੇਕਰਸ ਖਿਲਾਫ ਜਲੰਧਰ 'ਚ ਮਾਮਲਾ ਦਰਜ, ਈਸਾਈ ਭਾਈਚਾਰੇ ਦੇ ਲੋਕਾਂ ਨੇ ਲਾਏ ਇਹ ਦੋਸ਼

    ਜਾਣਕਾਰੀ ਦਿੰਦਿਆਂ ਈਸਾਈ ਭਾਈਚਾਰੇ ਦੇ ਸਨਾਵਰ ਭੱਟੀ ਨੇ ਦੱਸਿਆ ਕਿ ਫਿਲਮ ’ਚ ਕਈ ਅਜਿਹੇ ਦ੍ਰਿਸ਼ ਦਿਖਾਏ ਗਏ ਹਨ, ਜੋ ਇਸਾਈ ਭਾਈਚਾਰੇ ਨੂੰ ਠੇਸ ਪਹੁੰਚਾ ਰਹੇ ਹਨ। ਸਨਾਵਰ ਨੇ ਦੱਸਿਆ ਕਿ ਇਹ ਫਿਲਮ 16 ਫਰਵਰੀ ਨੂੰ ਰਿਲੀਜ਼ ਹੋਈ ਹੈ। Read More

  7. IND Vs ENG: ਆਪਣੇ ਪਹਿਲੇ ਹੀ ਟੈਸਟ 'ਚ ਆਕਾਸ਼ਦੀਪ ਨੇ ਕੀਤਾ ਇੰਗਲੈਂਡ ਦੇ ਬੱਲੇਬਾਜ਼ਾਂ ਨੂੰ ਢੇਰ, ਟੌਪ ਆਰਡਰ ਨੂੰ ਭੇਜਿਆ ਪਵੇਲੀਅਨ

    IND vs ENG Test: ਉਸ ਨੇ ਆਪਣੇ ਡੈਬਿਊ ਮੈਚ 'ਚ ਹੀ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ। ਆਕਾਸ਼ ਦੀਪ ਨੇ ਰਾਂਚੀ 'ਚ ਇੰਗਲੈਂਡ ਦੇ ਬੱਲੇਬਾਜ਼ਾਂ 'ਤੇ ਕਹਿਰ ਮਚਾ ਦਿੱਤਾ ਹੈ। ਉਸ ਨੇ ਇੰਗਲੈਂਡ ਦੇ ਤਿੰਨ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ। Read More

  8. 22 ਮਾਰਚ ਨੂੰ ਹੋਵੇਗਾ IPL 2024 ਦਾ ਆਗ਼ਾਜ਼, ਪਹਿਲੇ ਹੀ ਦਿਨ ਹੋਵੇਗੀ MS ਧੋਨੀ ਤੇ ਵਿਰਾਟ ਕੋਹਲੀ ਦੀ ਟੱਕਰ, ਜਾਣੋ ਪੂਰਾ ਸ਼ਡਿਊਲ

    IPL 2024 Schedule Announced: ਆਈਪੀਐਲ 2024 ਦਾ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਹ ਟੂਰਨਾਮੈਂਟ 22 ਮਾਰਚ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਸੀਐਸਕੇ ਅਤੇ ਆਰਸੀਬੀ ਵਿਚਾਲੇ ਖੇਡਿਆ ਜਾਵੇਗਾ। Read More

  9. ਭਾਰਤ 'ਚ ਦਵਾਈਆਂ ਬਣਾਉਣ ਵਾਲੀਆਂ ਕਈ ਵਿਦੇਸ਼ੀ ਕੰਪਨੀਆਂ ਜਲਦ ਹੋ ਸਕਦੀਆਂ ਬੰਦ, ਜਾਣੋ ਕਾਰਨ

    Many foreign pharmaceutical companies: ਭਾਰਤ ਦੇ ਵਿੱਚ ਕਈ ਵਿਦੇਸ਼ੀ ਫਾਰਮਾਸਿਊਟੀਕਲ ਕੰਪਨੀਆਂ ਬੰਦ ਹੋਣ ਦੀ ਕਗਾਰ 'ਤੇ ਹਨ। Read More

  10. Paytm FASTag Port: FASTag ਨੂੰ ਡਿਲੀਟ ਕਰਨ ਦੇ ਨਾਲ-ਨਾਲ ਇਸ ਨੂੰ ਪੋਰਟ ਕਰਨ ਦੀ ਵੀ ਸਹੂਲਤ, ਬਸ ਕਰਨਾ ਹੋਵੇਗਾ ਇਹ ਕੰਮ

    ਜੇ ਤੁਹਾਡਾ FASTag ਪੇਟੀਐਮ ਪੇਮੈਂਟਸ ਬੈਂਕ ਨਾਲ ਵੀ ਜੁੜਿਆ ਹੋਇਆ ਹੈ, ਤਾਂ ਇਸਨੂੰ ਡਿਲੀਟ ਕਰਨ ਦੇ ਨਾਲ, ਤੁਸੀਂ ਇਸਨੂੰ ਪੋਰਟ ਵੀ ਕਰਵਾ ਸਕਦੇ ਹੋ। ਤੁਹਾਡੇ ਲਈ ਇਹ ਜਾਣਨਾ ਮਹੱਤਵਪੂਰਨ ਹੈ ਕਿ ਜੇ ਤੁਹਾਡੇ FASTag ਵਿੱਚ ਬੈਲੇਂਸ ਹੈ, ਤਾਂ ਤੁਸੀਂ 15 ਮਾਰਚ ਤੋਂ ਬਾਅਦ ਵੀ ਇਸਦੀ ਵਰਤੋਂ ਕਰ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Embed widget