ਪੜਚੋਲ ਕਰੋ

ABP Sanjha Top 10, 23 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਦਾ ਧਰਨਾ, ਅੱਜ ਕੁਰੂਕਸ਼ੇਤਰ 'ਚ ਹੋਵੇਗੀ ਮਹਾਪੰਚਾਇਤ

    Kurukshetra News: ਗੰਨੇ ਦੀ ਕੀਮਤ ਵਧਾਉਣ ਨੂੰ ਲੈ ਕੇ ਸੂਬੇ ਭਰ ਦੇ ਕਿਸਾਨ ਗੁੱਸੇ 'ਚ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। Read More

  4. Imran Khan on Shehbaz Sharif: 'ਭੀਖ ਦਾ ਕਟੋਰਾ ਲੈ ਕੇ ਘੁੰਮ ਰਹੇ ਹਨ ਸ਼ਰੀਫ , ਕੋਈ ਇਕ ਪੈਸਾ ਨਹੀਂ ਦੇ ਰਿਹਾ', ਪਾਕਿਸਤਾਨ ਦੇ ਪ੍ਰਧਾਨ ਮੰਤਰੀ 'ਤੇ ਇਮਰਾਨ ਖਾਨ ਦਾ ਨਿਸ਼ਾਨਾ

    Imran Khan Remark: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ 'ਤੇ ਨਿਸ਼ਾਨਾ ਸਾਧਿਆ ਹੈ। ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਸ਼ਰੀਫ ਨੂੰ 'ਭੀਖ ਮੰਗਣ ਵਾਲਾ ਕਟੋਰਾ' ਚੁੱਕਣ... Read More

  5. Gurpreet Ghuggi: 'ਕੈਰੀ ਆਨ ਜੱਟਾ 3' ਤੋਂ ਗੁਰਪ੍ਰੀਤ ਘੁੱਗੀ ਦਾ ਲੁੱਕ ਆਇਆ ਸਾਹਮਣੇ, ਐਕਟਰ ਨੇ ਸ਼ੇਅਰ ਕੀਤੀ ਤਸਵੀਰ

    Carry On Jatta 3: ਗੁਰਪ੍ਰੀਤ ਘੁੱਗੀ ਨੇ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ 'ਕੈਰੀ ਆਨ ਜੱਟਾ 3' 'ਚ ਆਪਣਾ ਲੁੱਕ ਰਿਿਵਲ ਕੀਤਾ ਹੈ। ਘੁੱਗੀ ਇਸ ਤਸਵੀਰ 'ਚ ਰਵਾਇਤੀ ਪਹਿਰਾਵਾ ਪਹਿਨੇ ਨਜ਼ਰ ਆ ਰਹੇ ਹਨ Read More

  6. Inderjit Nikku: ਇੰਦਰਜੀਤ ਨਿੱਕੂ ਦੀ ਆਵਾਜ਼ 'ਚ ਫਲਾਪ ਗੀਤ ਨੂੰ ਸਰਗੀ ਮਾਨ ਨੇ ਕੀਤਾ ਹਿੱਟ

    ਇਹ ਗੀਤ ਉਸ ਵੇਲੇ ਬਿਲਕੁਲ ਵੀ ਨਹੀਂ ਚੱਲਿਆ, ਇਹ ਗੱਲ ਖੁਦ ਇਸ ਗੀਤ ਦੇ ਗੀਤਕਾਰ ਹੈਪੀ ਰਾਏਕੋਟੀ ਨੇ ਕਬੂਲੀ। ਹਾਲ ਹੀ ਦੇ ਵਿਚ ਹੈਪੀ ਨਾਲ ਇੱਕ ਮੁਲਾਕਾਤ ਹੋਈ, ਜਿਸ ਦੌਰਾਨ ਹੈਪੀ ਨੇ ਗੀਤ 'ਜਿਸਮਾਂ ਤੋਂ ਪਾਰ ਦੀ ਗੱਲ ਏ' ਦਾ ਜ਼ਿਕਰ ਕੀਤਾ Read More

  7. Hockey World Cup: 48 ਸਾਲ ਬਾਅਦ ਫਿਰ ਟੁੱਟਿਆ ਹਾਕੀ ਵਿਸ਼ਵ ਕੱਪ ਜਿੱਤਣ ਦਾ ਭਾਰਤ ਦਾ ਸੁਪਨਾ, ਟੀਮ ਇੰਡੀਆ ਦੀ ਹਾਰ ਦੇ ਇਹ ਹਨ 5 ਕਾਰਨ

    FIH Hockey World Cup: ਭਾਰਤ ਦਾ ਹਾਕੀ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਇਕ ਵਾਰ ਫਿਰ ਚਕਨਾਚੂਰ ਹੋ ਗਿਆ। ਕਰਾਸ ਓਵਰ ਮੈਚ 'ਚ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਨੇ ਪੈਨਲਟੀ ਸ਼ੂਟਆਊਟ 'ਚ 5-4 ਨਾਲ ਹਰਾਇਆ। Read More

  8. Hockey World Cup 2023: ਪੈਨਲਟੀ ਸ਼ੂਟਆਊਟ 'ਚ ਨਿਊਜ਼ੀਲੈਂਡ ਨੇ ਜਿੱਤਿਆ ਕਰਾਸਓਵਰ ਮੈਚ, ਮੇਜ਼ਬਾਨ ਭਾਰਤ ਵਿਸ਼ਵ ਕੱਪ ਤੋਂ ਬਾਹਰ

    Hockey WC: ਭੁਵਨੇਸ਼ਵਰ ਵਿੱਚ ਖੇਡੇ ਜਾ ਰਹੇ ਹਾਕੀ ਵਿਸ਼ਵ ਕੱਪ 2023 ਦੇ ਕਰਾਸ ਓਵਰ ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਨੂੰ ਹਰਾਇਆ। ਇਸ ਨਾਲ ਭਾਰਤੀ ਟੀਮ ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ। Read More

  9. Selfie Personality: ਸੈਲਫੀ ਵੀ ਖੋਲ੍ਹਦੀ ਬੰਦੇ ਦੇ ਕਿਰਦਾਰ ਦੇ ਰਾਜ਼, ਜਾਣੋ ਕੀ ਸੰਕੇਤ ਦਿੰਦਾ ਸੈਲਫੀ ਲੈਣ ਦਾ ਸਟਾਈਲ

    ਵੱਖ-ਵੱਖ ਲੋਕਾਂ ਦਾ ਸੈਲਫੀ ਲੈਣ ਦਾ ਵੱਖਰਾ ਸਟਾਈਲ ਹੁੰਦਾ ਹੈ। ਕੁਝ ਲੋਕ ਪਾਊਟ ਸੈਲਫੀ ਲੈਂਦੇ ਹਨ, ਕੁਝ ਮੁਸਕਰਾਉਂਦੇ ਹੋਏ ਸੈਲਫੀ ਲੈਂਦੇ ਹਨ, ਕੁਝ ਆਪਣੇ ਚਿਹਰੇ 'ਤੇ ਫੋਕਸ ਕਰਦੇ ਹਨ ਜਦੋਂ ਕਿ ਕੁਝ ਬੈਕਗ੍ਰਾਊਂਡ 'ਤੇ ਫੋਕਸ ਕਰਦੇ ਹਨ। Read More

  10. Petrol Diesel Price Today: ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕੀ ਹਨ ਤੇਲ ਦੀਆਂ ਕੀਮਤਾਂ

    ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰੋਜ਼ਾਨਾ ਵਾਂਗ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  (Petrol-Diesel Price) ਜਾਰੀ ਕਰ ਦਿੱਤੀਆਂ ਹਨ। ਅੱਜ ਵੱਡੇ ਸੂਬਿਆਂ ਅਤੇ ਮਹਾਨਗਰਾਂ ਵਿੱਚ ਈਂਧਨ ਦੀਆਂ ਕੀਮਤਾਂ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget