ਪੜਚੋਲ ਕਰੋ

ABP Sanjha Top 10, '.23 July 2022.': ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, '.23 July 2022.': ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, '.23 July 2022.': ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, '.23 July 2022.': ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, '.22 July 2022.': ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, '.22 July 2022.': ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bank Pensioners strike : ਦੇਸ਼ ਭਰ ਦੇ ਬੈਂਕ ਪੈਨਸ਼ਨਰ ਦਾ ਅੱਜ ਜੰਤਰ-ਮੰਤਰ 'ਤੇ ਹੱਲਾ-ਬੋਲ , ਕਰ ਰਹੇ ਨੇ ਇਹ ਮੰਗ

     Bank Pensioners Strike : ਦੇਸ਼ ਭਰ ਦੇ ਬੈਂਕ ਪੈਨਸ਼ਨਰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਤਰਜ਼ 'ਤੇ ਪੈਨਸ਼ਨ ਸੋਧ ਅਤੇ ਸੁਧਾਰਾਂ ਸਮੇਤ ਮਹੱਤਵਪੂਰਨ ਮੰਗਾਂ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇਣਗੇ Read More

  4. Russia-Ukraine deal : ਦੁਨੀਆ ਨੂੰ ਭੁੱਖਮਰੀ ਤੋਂ ਬਚਾਉਣ ਲਈ ਰੂਸ-ਯੂਕਰੇਨ 'ਚ ਡੀਲ, ਲੋਕਾਂ ਤੱਕ ਪਹੁੰਚੇਗਾ ਅਨਾਜ, ਮਹਿੰਗਾਈ ਨੂੰ ਲੱਗੇਗੀ ਬ੍ਰੇਕ

    Russia Ukraine Deal: ਯੂਕਰੇਨ ਅਤੇ ਰੂਸ ਨੇ 'ਮਿਰਰ ਡੀਲ' (Mirror Deals) 'ਤੇ ਦਸਤਖਤ ਕੀਤੇ ਹਨ। ਇਹ ਸਮਝੌਤਾ ਕੀਵ (Kyiv) ਨੂੰ ਕਾਲੇ ਸਾਗਰ (Black Sea) ਰਾਹੀਂ ਅਨਾਜ ਦੀ ਬਰਾਮਦ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦੇਵੇਗਾ Read More

  5. Dipesh Bhan Passes Away: 'Bhabhi ji ghar par hain' ਫੇਮ ਅਦਾਕਾਰਾ ਦੀਪਾਂਸ਼ ਭਾਨ ਦਾ ਦਿਹਾਂਤ, ਕ੍ਰਿਕਟ ਖੇਡਦੇ ਸਮੇਂ ਹੋਇਆ ਸੀ ਹਾਦਸਾ

    Deepesh Bhan Passes Away: ਟੀਵੀ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। 'Bhabhi Ji Ghar par hain' 'ਚ ਮੱਖਣ ਸਿੰਘ ਦੀ ਭੂਮਿਕਾ 'ਚ ਨਜ਼ਰ ਆਉਣ ਵਾਲੇ ਅਦਾਕਾਰ ਦੀਪੇਸ਼ ਭਾਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ Read More

  6. Deepesh Bhan Passes Away: ਨਹੀਂ ਰਹੇ ਭਾਬੀ ਜੀ ਘਰ ਪਰ ਹੈਂ ਦੇ ਮਲਖਾਨ, ਕ੍ਰਿਕੇਟ ਖੇਡਦੇ ਹੋਏ ਹੋਈ ਮੌਤ

    ਭਾਬੀ ਜੀ ਘਰ ਪਰ ਹੈ (bhabhi Ji Ghar Par Hai) ਫੇਮ ਅਦਾਕਾਰ ਦੀਪੇਸ਼ ਭਾਨ (Deepesh Bhan) ਦਾ ਦਿਹਾਂਤ ਹੋ ਗਿਆ ਹੈ। ਦੀਪੇਸ਼ ਸ਼ੋਅ ਵਿੱਚ ਮਲਖਾਨ ਸਿੰਘ ਦੇ ਕਿਰਦਾਰ ਵਿੱਚ ਨਜ਼ਰ ਆਏ ਸਨ ਅਤੇ ਉਹ ਆਪਣੀ ਕਾਮੇਡੀ ਲਈ ਜਾਣੇ ਜਾਂਦੇ ਹਨ। Read More

  7. IND vs WI: ਛੇਵੀਂ ਵਾਰ ਸੈਂਕੜਾ ਬਣਾਉਣ ਤੋਂ ਰਹਿ ਗਏ ਕਪਤਾਨ ਸ਼ਿਖਰ ਧਵਨ, ਪਰ ਬਣਾ ਦਿੱਤਾ ਇਹ ਰਿਕਾਰਡ

    ਸ਼ਿਖਰ ਧਵਨ (Shikhar Dhawan) ਲਗਾਤਾਰ ਛੇਵੀਂ ਵਾਰ ਨਰਵਸ ਨਾਈਂਟੀਜ਼ ਦਾ ਸ਼ਿਕਾਰ ਹੋ ਗਏ। ਯਾਨਿ ਕਿ ਛੇਵੀਂ ਵਾਰ ਧਵਨ ਸੈਂਕੜਾ ਬਣਾਉਣ ਤੋਂ ਰਹਿ ਗਏ। ਹਾਲਾਂਕਿ ਸੈਂਕੜਾ ਗੁਆਉਣ ਦੇ ਬਾਵਜੂਦ ਉਨ੍ਹਾਂ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ। Read More

  8. Jason Holder Covid positive: ਵੈਸਟ ਇੰਡੀਜ਼ ਦੀ ਟੀਮ ਨੂੰ ਵੱਡਾ ਝਟਕਾ, ਜੇਸਨ ਹੋਲਡਰ ਕੋਵਿਡ ਪੌਜ਼ਟਿਵ, ਮੈਚ ਤੋਂ ਹੋਏ ਬਾਹਰ

    Jason Holder Covid positive: ਵੈਸਟ ਇੰਡੀਜ਼ ਦੇ ਦਿੱਗਜ ਖਿਡਾਰੀ ਤੇ ਸਾਬਕਾ ਕਪਤਾਨ ਜੋਸਨ ਹੋਲਡਰ ਦਾ ਕੋਵਿਡ-19 ਟੈਸਟ ਪੌਜ਼ਟਿਵ ਆਇਆ ਹੈ, ਜਿਸ ਕਰਕੇ ਉਹ ਮੈਚ ਤੋਂ ਬਾਹਰ ਹੋ ਗਏ ਹਨ।ਦਸ ਦਈਏ ਕਿ ਮੈਚ ਪੋਰਟ ਸਪੇਨ ਤ੍ਰਿਨੀਦਾਦ `ਚ ਖੇਡਿਆ ਜਾਣਾ ਸੀ। Read More

  9. Unique Paratha Recipe : ਘੱਟ ਮਿਹਨਤ 'ਚ ਲੁੱਟਣਾ ਚਾਹੁੰਦੇ ਹੋ ਵਾਹ-ਵਾਹ, ਤਾਂ ਬਣਾਓ ਤਰਲ ਆਟੇ ਦਾ ਇਹ ਪਰਾਂਠਾ, ਆਮ ਪਰਾਂਠੇ ਤੋਂ ਹੈ ਬਿਲਕੁਲ ਅਲੱਗ

    ਅੱਜ ਅਸੀਂ ਤੁਹਾਡੇ ਲਈ ਇੱਕ ਸਧਾਰਨ ਪਰਾਂਠੇ ਦੀ ਰੈਸਿਪੀ ਲੈ ਕੇ ਆਏ ਹਾਂ ਜੋ ਘੱਟ ਮਿਹਨਤ ਨਾਲ ਪ੍ਰਸ਼ੰਸਾ ਜਿੱਤਣਾ ਚਾਹੁੰਦੇ ਹਨ। ਜਿਸ ਨੂੰ ਬਣਾਉਣਾ ਬਹੁਤ ਆਸਾਨ ਹੈ। Read More

  10. Flight Rules: DGCA ਨੇ ਦਿਵਯਾਂਗਾਂ ਦੇ ਹੱਕ 'ਚ ਲਿਆ ਇਹ ਵੱਡਾ ਫੈਸਲਾ! ਹੁਣ ਏਅਰਲਾਈਨਜ਼ ਜਹਾਜ਼ ਵਿੱਚ ਚੜ੍ਹਨ ਤੋਂ ਨਹੀਂ ਰੋਕ ਸਕਣਗੀਆਂ

    DGCA New Rules For Handicapped: ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਅਪਾਹਜ ਯਾਤਰੀਆਂ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ। ਹੁਣ ਏਅਰਲਾਈਨਾਂ ਅਪਾਹਜ ਯਾਤਰੀਆਂ ਨੂੰ ਫਲਾਈਟ 'ਚ ਸਵਾਰ ਹੋਣ ਤੋਂ ਨਹੀਂ ਰੋਕ ਸਕਣਗੀਆਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
Embed widget