ਪੜਚੋਲ ਕਰੋ

ABP Sanjha Top 10, 23 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਵਿਗੜੀ ਆਬੋਹਵਾ, ਬੀਜੇਪੀ ਬੋਲੀ, ਪੰਜਾਬ 'ਚ ਪਰਾਲੀ ਸਾੜਨ 'ਤੇ ਕੇਜਰੀਵਾਲ ਕਿਉਂ ਚੁੱਪ?

    ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਆਬੋਹਵਾ ਖਰਾਬ ਹੋਣ ਲੱਗੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਮੁਤਾਬਕ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ‘ਖਰਾਬ ਸ਼੍ਰੇਣੀ’ ਵਿੱਚ ਹੈ। Read More

  4. Crime News : ਕੈਨੇਡਾ 'ਚ ਮਹਿਲਾ ਦੋਸਤ ਦਾ ਕਤਲ ਕਰਕੇ ਲਾਸ਼ ਸਾੜਨ ਵਾਲੇ ਪੰਜਾਬੀ ਨੂੰ 7 ਸਾਲ ਦੀ ਕੈਦ

    ਟਰਾਂਟੋ: ਕੈਨੇਡਾ ਦੀ ਅਦਾਲਤ ਨੇ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ 7 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੋਸ਼ੀ ਨੌਜਵਾਨ ਨੇ ਅਗਸਤ 2017 ਵਿੱਚ ਪੰਜਾਬੀ ਮਹਿਲਾ ਦੋਸਤ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਉਸ ਵੱਲੋਂ ਗੁਨਾਹ ਛੁਪਾਉਣ... Read More

  5. KBC ਦੇ ਸੈੱਟ 'ਤੇ Amitabh Bachchan ਨਾਲ ਹੋਇਆ ਹਾਦਸਾ, ਕੱਟੀ ਗਈ ਲੱਤ ਦੀ ਨਾੜ

    ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਇਸ ਸਮੇਂ ਗੇਮ ਸ਼ੋਅ 'ਕੌਨ ਬਣੇਗਾ ਕਰੋੜਪਤੀ' 'ਚ ਨਜ਼ਰ ਆ ਰਹੇ ਹਨ। ਹਾਲ ਹੀ 'ਚ ਅਮਿਤਾਭ ਨੇ ਆਪਣੇ ਬਲਾਗ 'ਚ ਦੱਸਿਆ ਕਿ 'ਕੌਨ ਬਣੇਗਾ ਕਰੋੜਪਤੀ' ਦੇ ਸੈੱਟ 'ਤੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਸੀ। Read More

  6. video: ਸ਼ਹਿਨਾਜ਼ ਗਿੱਲ ਨੇ KGF 2 ਦਾ ਗੀਤ 'ਮਹਿਬੂਬਾ' ਗਾਇਆ, ਪ੍ਰਸ਼ੰਸਕਾਂ ਨੇ ਕਿਹਾ- ਇਹ ਹੈ ਸਾਡਾ ਦੀਵਾਲੀ ਦਾ ਤੋਹਫ਼ਾ

    Gill Singing Video: ਬਿੱਗ ਬੌਸ 13 ਫੇਮ ਸ਼ਹਿਨਾਜ਼ ਗਿੱਲ ਨੂੰ ਗਾਉਣਾ ਬਹੁਤ ਪਸੰਦ ਹੈ ਅਤੇ ਉਹ ਅਕਸਰ ਆਪਣੇ ਗਾਉਣ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ Read More

  7. IND vs PAK T20 WC: ਭਾਰਤ ਨੇ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ

    ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦਾ ਇਕ ਬਹੁਤ ਹੀ ਮਹੱਤਵਪੂਰਨ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਣਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਕਾਰਨ ਦੁਨੀਆ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ। Read More

  8. IND vs PAK: ਮੈਲਬੌਰਨ 'ਚ ਵਿਕਟਾਂ ਲੈਣ 'ਚ ਤੇਜ਼ ਗੇਂਦਬਾਜ਼ ਅੱਗੇ, ਦੇਖੋ ਮੈਦਾਨ ਦੇ 5 ਦਿਲਚਸਪ ਤੱਥ

    ਟੀ-20 ਵਿਸ਼ਵ ਕੱਪ 'ਚ ਅੱਜ ਸੁਪਰ-12 ਦੌਰ ਦਾ ਸਭ ਤੋਂ ਵੱਡਾ ਮੈਚ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਦੁਪਹਿਰ 1.30 ਵਜੇ ਆਹਮੋ-ਸਾਹਮਣੇ ਹੋਣਗੀਆਂ। ਇਹ ਮਹਾਨ ਮੈਚ ਆਸਟ੍ਰੇਲੀਆ ਦੇ ਮੈਲਬੋਰਨ ਕ੍ਰਿਕਟ ਗਰਾਊਂਡ 'ਚ ਖੇਡਿਆ ਜਾਵੇਗਾ। Read More

  9. Sunflower Oil : ਸਕਿਨ ਲਈ ਵਰਦਾਨ ਸੂਰਜਮੁਖੀ ਦਾ ਤੇਲ, ਜਾਣੋ ਕਿਹੜੀਆਂ-ਕਿਹੜੀਆਂ ਸਮੱਸਿਆਵਾਂ 'ਚ ਆਉਂਦਾ ਕੰਮ

    ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਚਮੜੀ ਲਈ ਲਾਭਦਾਇਕ ਕੁਦਰਤੀ ਉਤਪਾਦ ਜਿੰਨੇ ਰਸਾਇਣਕ ਉਤਪਾਦ ਹਨ। ਹਾਲਾਂਕਿ ਇਹ ਹੌਲੀ-ਹੌਲੀ ਕੰਮ ਕਰਦੇ ਹਨ ਪਰ ਚਮੜੀ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ। ਅਜਿਹਾ ਹੀ ਇੱਕ ਕੁਦਰਤੀ ਉਤਪਾਦ ਸੂਰਜਮੁਖੀ ਦਾ ਤੇਲ Read More

  10. Diwali 2022: ਦੀਵਾਲੀ ਤੋਂ ਪਹਿਲਾਂ FPI ਨੇ ਦਿੱਤਾ ਝਟਕਾ, ਸ਼ੇਅਰ ਬਾਜ਼ਾਰ ਤੋਂ ਕੱਢ ਲਏ ਇੰਨੇ ਕਰੋੜ ਰੁਪਏ

    FPI Data: ਪਿਛਲੇ ਹਫਤੇ ਡਾਲਰ ਦੇ ਮੁਕਾਬਲੇ ਰੁਪਿਆ 83 ਰੁਪਏ ਦੇ ਹੇਠਾਂ ਪਹੁੰਚ ਗਿਆ ਸੀ, ਜੋ ਕਿ ਇਸ ਦਾ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। FPIs ਨੇ ਖਾਸ ਤੌਰ 'ਤੇ ਵਿੱਤ, FMCG ਅਤੇ IT ਖੇਤਰਾਂ ਵਿੱਚ ਵਿਕਰੀ ਕੀਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget