ਪੜਚੋਲ ਕਰੋ

ABP Sanjha Top 10, 23 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India-Canada Tensions: ਕੈਨੇਡਾ ਲਈ ਵੀਜ਼ਾ ਸ਼ੁਰੂ ਕਰ ਸਕਦੈ ਭਾਰਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਸਿਆ ਕਿਸ ਸ਼ਰਤ ਤੇ ਬਹਾਲ ਕੀਤੀਆਂ ਜਾਣਗੀਆਂ ਸੇਵਾਵਾਂ?

    India-Canada Tensions: ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਬੇਹੱਦ ਨਾਜ਼ੁਕ ਸਥਿਤੀ 'ਚੋਂ ਲੰਘ ਰਹੇ ਹਨ। ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕਾਫੀ ਤਣਾਅ ਹੈ। Read More

  4. Elderly Sikh: ਨਿਊਯਾਰਕ 'ਚ ਬਜ਼ੁਰਗ ਸਿੱਖ ਨੂੰ ਕੁੱਟ ਕੁੱਟ ਉਤਾਰਿਆ ਮੌਤ ਦੇ ਘਾਟ, ਮੇਅਰ ਨੇ ਭਾਈਚਾਰੇ ਅੱਗੇ ਲਾਈ ਗੁਹਾਰ

    Elderly Sikh Jasmer Singh : ਜ਼ਖਮੀ ਹਾਲਤ ਵਿੱਚ ਉਹਨਾਂ ਨੂੰਕੁਈਨਜ਼ ਦੇ ਜਮਾਇਕਾ ਹਸਪਤਾਲ ਦੇ ਮੈਡੀਕਲ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਸੀ, ਪਰ ਸਿਰ ਵਿੱਚ ਸੱਟ ਲੱਗਣ ਕਾਰਨ ਉਹਨਾਂ ਦੀ 20 ਅਕਤੂਬਰ ਨੂੰ ਮੌਤ ਹੋ ਗਈ। ਇਸ ਘਟਨਾ ਪ੍ਰਤੀ Read More

  5. Ramayan: ਰਾਮਾਇਣ 'ਚ ਰਾਵਣ ਬਣਨ ਲਈ kGF ਸਟਾਰ ਯਸ਼ ਲੈ ਰਿਹਾ ਇੰਨੀਂ ਭਾਰੀ ਫੀਸ? ਸੁਣ ਕੇ ਉੱਡ ਜਾਣਗੇ ਹੋਸ਼

    ਯਸ਼ ਰਾਮਾਇਣ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਲਈ ਲਗਭਗ 100 ਕਰੋੜ ਤੋਂ 150 ਕਰੋੜ ਰੁਪਏ ਚਾਰਜ ਕਰ ਰਿਹਾ ਹੈ, ਜਿਸ ਵਿੱਚ 100 ਕਰੋੜ ਰੁਪਏ ਘੱਟੋ-ਘੱਟ ਹਨ ਅਤੇ ਫੀਸ ਇਸ 'ਤੇ ਨਿਰਭਰ ਕਰਦੀ ਹੈ। Read More

  6. World Cup: ਇੰਗਲੈਂਡ ਦੀ ਵਨਡੇ ਕ੍ਰਿਕੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਹਾਰ, ਦੱਖਣੀ ਅਫਰੀਕਾ ਦੇ ਸਾਹਮਣੇ ਵਿਸ਼ਵ ਚੈਂਪੀਅਨ ਢੇਰ

    ENG vs SA : ਵਿਸ਼ਵ ਚੈਂਪੀਅਨ ਇੰਗਲੈਂਡ ਦੱਖਣੀ ਅਫਰੀਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਇਆ। ਇਸ ਵਿਸ਼ਵ ਕੱਪ ਵਿੱਚ ਚਾਰ ਮੈਚਾਂ ਵਿੱਚ ਇੰਗਲੈਂਡ ਦੀ ਇਹ ਤੀਜੀ ਹਾਰ ਹੈ। Read More

  7. Asian Para Games: ਅੰਕੁਰ ਧਾਮਾ ਨੇ ਜਿੱਤਿਆ ਸੋਨ ਤਮਗ਼ਾ,16.37 ਮਿੰਟ 'ਚ ਪੂਰੀ ਕੀਤੀ 5000 ਮੀਟਰ ਦੀ ਦੌੜ

    ਨ ਦੇ ਹਾਂਗਜ਼ੂ 'ਚ ਖੇਡੀਆਂ ਜਾ ਰਹੀਆਂ ਏਸ਼ੀਆਈ ਪੈਰਾ ਖੇਡਾਂ 2023 'ਚ ਭਾਰਤ ਦੇ ਅੰਕੁਰ ਧਾਮਾ ਨੇ ਸੋਮਵਾਰ ਨੂੰ ਸੋਨ ਤਮਗਾ ਜਿੱਤਿਆ। ਉਸ ਨੇ 5000 ਮੀਟਰ ਦੀ ਦੌੜ 16:37.29 ਮਿੰਟ ਵਿੱਚ ਪੂਰੀ ਕਰਕੇ ਸੋਨ ਤਮਗ਼ਾ ਜਿੱਤਿਆ। Read More

  8. Asian Para Games 2023: ਅਵਨੀ ਲੇਖਰਾ ਨੇ ਇਹ ਖਿਤਾਬ ਕੀਤਾ ਆਪਣੇ ਨਾਂਅ, 10 ਮੀਟਰ ਏਅਰ ਰਾਈਫਲ 'ਚ ਜਿੱਤਿਆ ਗੋਲਡ ਮੈਡਲ

    Hangzhou Asian Para Games 2023: ਚੀਨ ਦੇ ਹਾਂਗਜ਼ੂ ਵਿੱਚ ਏਸ਼ਿਆਈ ਖੇਡਾਂ ਦੇ ਆਯੋਜਨ ਤੋਂ ਬਾਅਦ ਹੁਣ ਏਸ਼ੀਅਨ ਪੈਰਾ ਖੇਡਾਂ 2023 ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ ਐਤਵਾਰ (22 ਅਕਤੂਬਰ) ਸ਼ਾਮ ਨੂੰ ਹੋਇਆ Read More

  9. Real Friends: ਅਜਿਹੇ ਦੋਸਤਾਂ ਨਾਲੋਂ ਤਾਂ ਦੁਸ਼ਮਣ ਚੰਗੇ! ਚਾਰ ਅਦਤਾਂ ਵਾਲੇ ਬੰਦੇ ਨਾਲ ਨਾ ਲਾਓ ਯਾਰੀ

    Real Friends: ਮਨੁੱਖ ਨੂੰ ਜੀਵਨ ਵਿੱਚ ਸਾਰੇ ਰਿਸ਼ਤੇ ਜਨਮ ਤੋਂ ਹੀ ਮਿਲਦੇ ਹਨ, ਪਰ ਦੋਸਤੀ ਹੀ ਅਜਿਹਾ ਰਿਸ਼ਤਾ ਹੈ ਜਿਸ ਦੀ ਅਸੀਂ ਖੁਦ ਚੋਣ ਕਰਦੇ ਹਾਂ। ਜ਼ਿੰਦਗੀ ਵਿੱਚ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਕਈ ਵਾਰ ਰਿਸ਼ਤੇਦਾਰ ਵੀ ਸਾਥ Read More

  10. Wagh Bakri Tea Owner Death: ਵਾਘ ਬੱਕਰੀ ਚਾਹ ਦੇ ਮਾਲਕ ਪਰਾਗ ਦੇਸਾਈ ਦੀ ਬਰੇਨ ਹੈਮਰੇਜ ਨਾਲ ਮੌਤ

    Parag Desai Death: ਪਰਾਗ ਦੇਸਾਈ ਪਿਛਲੇ ਹਫ਼ਤੇ ਡਿੱਗ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ ਅਤੇ ਐਤਵਾਰ ਨੂੰ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Gold-Silver Rate Today: ਸੋਨਾ-ਚਾਂਦੀ ਹੋਇਆ ਸਸਤਾ, ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰ ਲਓ ਕੀਮਤਾਂ
Gold-Silver Rate Today: ਸੋਨਾ-ਚਾਂਦੀ ਹੋਇਆ ਸਸਤਾ, ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰ ਲਓ ਕੀਮਤਾਂ
Sucha Soorma trailer: ਫਿਲਮ 'ਸੁੱਚਾ ਸੂਰਮਾ' ਦਾ ਧਮਾਕੇਦਾਰ ਟ੍ਰੇਲਰ, ਇੰਟਰਨੈੱਟ 'ਤੇ ਤਹਿਲਕਾ
Sucha Soorma trailer: ਫਿਲਮ 'ਸੁੱਚਾ ਸੂਰਮਾ' ਦਾ ਧਮਾਕੇਦਾਰ ਟ੍ਰੇਲਰ, ਇੰਟਰਨੈੱਟ 'ਤੇ ਤਹਿਲਕਾ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Embed widget