ਪੜਚੋਲ ਕਰੋ

ABP Sanjha Top 10, 23 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਆਮ ਆਦਮੀ ਪਾਰਟੀ 'ਚ ਜਲਦ ਹੋ ਸਕਦਾ ਧਮਾਕਾ, ਕਾਂਗਰਸ ਨੇ ਕੀਤਾ ਵੱਡਾ ਦਾਅਵਾ

    ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਣਗਾਨ ਕਰ ਰਹੇ ਸਨ, ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਭਗਵੰਤ ਮਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਏਕਨਾਥ ਸ਼ਿੰਦੇ ਬਣਨ ਜਾ ਰਹੇ ਹਨ। Read More

  2. ਫਰਜ਼ੀ ਏਜੰਟਾਂ ਦਾ ਜਾਲ਼, 70 ਪੰਜਾਬ ਸਮੇਤ 400 ਔਰਤਾਂ UAE ਵਿੱਚ ਫਸੀਆਂ

    ਓਬਰਾਏ ਨੇ ਦਾਅਵਾ ਕੀਤਾ ਕਿ 400 ਤੋਂ ਵੱਧ ਭਾਰਤੀ ਔਰਤਾਂ, ਜਿਨ੍ਹਾਂ ਵਿੱਚ 70 ਪੰਜਾਬ ਦੀਆਂ ਹਨ, ਯੂਏਈ ਅਤੇ ਓਮਾਨ ਵਿੱਚ ਫਸ ਗਈਆਂ ਹਨ Read More

  3. ਪਿਆਕੜਾਂ ਲਈ ਖ਼ੁਸ਼ਖ਼ਬਰੀ ! ਮੋਬਾਇਲ ਐਪ 'ਤੇ ਮਿਲੇਗੀ ਸ਼ਰਾਬ...

    1 ਸਤੰਬਰ ਤੋਂ ਗੂਗਲ ਪਲੇਅ ਸਟੋਰ ਤੇ ਇਹ ਐਪ ਲਾਂਚ ਹੋ ਗਈ ਹੈ ਜੋ ਸ਼ਰਾਬ ਦੇ ਠੇਕਿਆਂ ਦੀ ਲੋਕੇਸ਼ਨ ਤੇ ਸ਼ਰਾਬ ਦੀ ਪ੍ਰਮਾਣਕਾ ਬਾਰੇ ਸਪੱਸ਼ਟ ਜਾਣਕਾਰੀ ਦੇਵੇਗੀ। Read More

  4. ਅਮਰੀਕਾ 'ਚ ਈਰਾਨ ਦੇ ਰਾਸ਼ਟਰਪਤੀ ਦੀ ਫਜ਼ੀਹਤ, ਇੰਟਰਵਿਊ ਮੌਕੇ ਐਂਕਰ ਨੇ ਹਿਜਾਬ ਪਾਉਣ ਤੋਂ ਕੀਤਾ ਇਨਕਾਰ, ਭੜਕੇ ਰਾਸ਼ਟਰਪਤੀ

    ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦਾ ਪਹਿਲੀ ਵਾਰ ਅਮਰੀਕੀ ਧਰਤੀ 'ਤੇ ਇੰਟਰਵਿਊ ਹੋਣਾ ਸੀ। ਹਿਜਾਬ ਵਿਵਾਦ ਅਤੇ ਪਰਮਾਣੂ ਸਮਝੌਤੇ 'ਤੇ ਤਿੱਖੇ ਸਵਾਲਾਂ ਦੀ ਭਰਮਾਰ ਹੋਣੀ ਸੀ ਪਰ ਅਜਿਹਾ ਨਹੀਂ ਹੋ ਸਕਿਆ Read More

  5. ਕੇਰਲ `ਚ ਕੁੱਤੇ ਨੂੰ ਜ਼ਿੰਦਾ ਸਾੜਨ ਤੇ ਪੰਜਾਬੀ ਅਦਾਕਾਰਾ ਵਾਮਿਕਾ ਗੱਬੀ ਦੁਖੀ, ਕਿਹਾ- ਵੀਡੀਓ ਨੇ ਮੈਨੂੰ ਅੰਦਰ ਤੱਕ ਹਿਲਾਤਾ

    Wamiqa Gabbi: ਵਾਮਿਕਾ ਗੱਬੀ ਨੇ ਕੇਰਲਾ ਚ ਕੁੱਤੇ ਨੂੰ ਜ਼ਿੰਦਾ ਸਾੜਨ ਤੇ ਨਾਰਾਜ਼ਗੀ ਜਤਾਈ ਹੈ। ਸੋਸ਼ਲ ਮੀਡੀਆ ਤੇ ਲੰਬੀ ਚੌੜੀ ਪੋਸਟ ਸ਼ੇਅਰ ਅਦਾਕਾਰਾ ਨੇ ਆਪਣਾ ਗੁੱਸਾ ਕੱਢਿਆ। Read More

  6. ਗੋਰੇ ਨੇ ਗਾਇਆ ਗੁਰਦਾਸ ਮਾਨ ਦਾ ਗਾਣਾ `ਦਿਲ ਦਾ ਮਾਮਲਾ`, ਸਿੰਗਰ ਨੇ ਸ਼ੇਅਰ ਕੀਤੀ ਵੀਡੀਓ, ਕੈਪਸ਼ਨ `ਚ ਲਿਖੀ ਇਹ ਗੱਲ

    Gurdas Maan: ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇੱਕ ਗੋਰਾ ਉਨ੍ਹਾਂ ਦਾ ਗਾਣਾ ਗਾਉਂਦੇ ਨਜ਼ਰ ਆ ਰਿਹਾ ਹੈ। ਮਾਨ ਨੇ ਇਸ ਵੀਡੀਓ ਨੂੰ ਸ਼ੇਅਰ ਕੈਪਸ਼ਨ `ਚ ਲਿਖਿਆ, "ਗੋਰਾ ਮਾਨ ਸਾਬ Read More

  7. IND vs AUS 2nd T20: ਭਾਰਤੀ ਟੀਮ ਲਈ ਅੱਜ ਆਰ-ਪਾਰ ਦੀ ਲੜਾਈ, ਸਟੇਡੀਅਮ ਦਾ ਹੈ ਵੱਖਰਾ ਰਿਕਾਰਡ

    ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੁਣ ਤੱਕ 24 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਗਏ ਹਨ। ਇਨ੍ਹਾਂ ਵਿੱਚ ਭਾਰਤ ਦਾ ਹੱਥ ਸਭ ਤੋਂ ਉੱਪਰ ਹੈ। ਭਾਰਤ ਨੇ 13 ਮੈਚ ਜਿੱਤੇ ਹਨ ਜਦਕਿ ਆਸਟ੍ਰੇਲੀਆ ਨੇ 10 ਮੈਚ ਜਿੱਤੇ ਹਨ। Read More

  8. Cristiano Ronaldo: ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

    Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੇ ਕਿਹਾ ਹੈ ਕਿ ਉਹ ਯੂਰੋ 2024 ਤੱਕ ਫੁੱਟਬਾਲ ਖੇਡਣਾ ਜਾਰੀ ਰੱਖਣਾ ਚਾਹੁੰਦਾ ਹੈ। Read More

  9. Alcohol Addiction : ਰੋਜ਼ ਲਗਾਉਂਦੇ ਹੋ ਪੈੱਗ ਤਾਂ ਸਮਝ ਜਾਓ ਕਿ ਤੁਹਾਨੂੰ ਲੱਗ ਗਈ ਏ ਸ਼ਰਾਬ ਦੀ ਲਤ, ਇਸ ਤਰ੍ਹਾਂ ਪਾਓ ਛੁਟਕਾਰਾ

    ਅਕਸਰ ਲੋਕ ਸ਼ੌਂਕ ਦੇ ਤੌਰ 'ਤੇ ਸ਼ਰਾਬ ਪੀਣ ਲੱਗ ਜਾਂਦੇ ਹਨ ਅਤੇ ਫਿਰ ਹੌਲੀ-ਹੌਲੀ ਰੋਜ਼ਾਨਾ ਸ਼ਰਾਬ ਪੀਣ ਲੱਗ ਜਾਂਦੇ ਹਨ। ਇੱਕ ਸਮਾਂ ਅਜਿਹਾ ਆਉਂਦਾ ਹੈ ਜਦੋਂ ਉਹ ਸ਼ਰਾਬ ਦੇ ਆਦੀ ਹੋ ਜਾਂਦੇ ਹਨ ਅਤੇ ਉਹ ਹਰ ਰੋਜ਼ ਪੀਤੇ ਬਿਨਾਂ ਨਹੀਂ ਰਹਿ ਸਕਦੇ। Read More

  10. Petrol Diesel Rate: ਅੱਜ ਮਿਲੀ ਹੈ ਪੈਟਰੋਲ-ਡੀਜ਼ਲ ਦੇ ਰੇਟਾਂ 'ਚ ਰਾਹਤ ?

    ਦੇਸ਼ 'ਚ ਤੇਲ ਮਾਰਕੀਟਿੰਗ ਕੰਪਨੀਆਂ ਨੇ 4 ਮਹੀਨਿਆਂ ਤੋਂ ਵਾਹਨਾਂ ਦੇ ਈਂਧਨ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਹੈ, ਪਰ ਖੁਦਰਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਨਹੀਂ ਕੀਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ

ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ

ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ

Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ

ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ

ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ

Embed widget