ਪੜਚੋਲ ਕਰੋ

ABP Sanjha Top 10, 23 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 23 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 23 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 23 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 22 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 22 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Asian Games: ਫਿਰ ਸਾਹਮਣੇ ਆਇਆ ਚੀਨ ਦਾ ਪਾਖੰਡ, ਏਸ਼ੀਆਈ ਖੇਡਾਂ ਦੇ ਬਹਾਨੇ ਅਰੁਣਾਚਲ ਪ੍ਰਦੇਸ਼ 'ਤੇ ਕੀਤਾ ਦਾਅਵਾ

    Wushu Player Visa Row: ਚੀਨ ਨੇ ਏਸ਼ੀਆਈ ਖੇਡਾਂ ਲਈ ਅਰੁਣਾਚਲ ਪ੍ਰਦੇਸ਼ ਤੋਂ ਆਉਣ ਵਾਲੇ 3 ਭਾਰਤੀ ਖਿਡਾਰੀਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਦਾ ਭਾਰਤ ਨੇ ਸਖ਼ਤ ਵਿਰੋਧ ਕੀਤਾ ਹੈ। Read More

  4. India-Canada Row:  ਜੇ ਅਮਰੀਕਾ ਨੂੰ ਭਾਰਤ ਜਾਂ ਕੈਨੇਡਾ 'ਚੋਂ ਕਿਸੇ ਨੂੰ ਚੁਨਣਾ ਹੋਵੇ ਤਾਂ ਉਹ ਚੁਣੇਗਾ...ਪੈਂਟਾਗਨ ਦੇ ਸਾਬਕਾ ਅਧਿਕਾਰੀ

    Justin Trudeau ਦੇ ਦੋਸ਼ਾਂ ਨੂੰ ਭਾਰਤ ਨਾਲੋਂ ਕੈਨੇਡਾ ਲਈ ਵੱਡਾ ਖ਼ਤਰਾ ਦੱਸਦੇ ਹੋਏ ਪੈਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੂਬਿਨ (former Pentagon official Michael Rubin) ਨੇ ਕਿਹਾ ਕਿ ਜੇ ਅਮਰੀਕਾ ਨੇ ਓਟਾਵਾ... Read More

  5. AP Dhillon: ਏਪੀ ਢਿੱਲੋਂ ਦੀ ਸੋਸ਼ਲ ਮੀਡੀਆ ਪੋਸਟ ਚਰਚਾ 'ਚ, ਸ਼ੁਭ ਦਾ ਨਾਂ ਲਏ ਬਿਨਾਂ ਕੇਂਦਰ 'ਤੇ ਕੱਸੇ ਤੰਜ, ਕਿਹਾ- 'ਕਲਾਕਾਰਾਂ ਨੂੰ ਮੋਹਰਾ ਬਣਾ ਕੇ...'

    AP Dhillon Reaction:ਸ਼ੁਭ ਵਿਵਾਦ 'ਤੇ ਏਪੀ ਢਿੱਲੋਂ ਨੇ ਆਪਣੀ ਪ੍ਰਤੀਕਿਿਰਿਆ ਦਿੱਤੀ। ਉਸ ਨੇ ਇੰਸਟਾਗ੍ਰਾਮ ਸਟੋਰੀ 'ਚ ਇੱਕ ਲੰਬਾ ਚੌੜਾ ਮੈਸੇਜ ਲਿਖਿਆ, ਜਿਸ 'ਚ ਉਸ ਨੇ ਕਿਤੇ ਵੀ ਸ਼ੁਭ ਦਾ ਨਾ ਨਹੀਂ ਲਿਆ, ਪਰ ਕੇਂਦਰ 'ਤੇ ਤਿੱਖੇ ਤੰਜ ਕੱਸੇ ਹਨ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਐਲਬਮ 'ਗੋਸਟ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਸ਼ੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਮਜ਼ੇਦਾਰ ਪੋਸਟ

    Diljit Dosanjh Album Ghost: ਕੋਚੈਲਾ ਗੁਰੂ ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਜਗਤ ਦੇ ਨਾਲ-ਨਾਲ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕਿਆ ਹੈ। ਇਨ੍ਹੀਂ ਦਿਨੀਂ ਗਾਇਕ ਆਪਣੀ ਐਲਬਮ ਘੋਸਟ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। Read More

  7. World wrestling Championships: ਭਾਰਤ ਦੀ ਅੰਤਿਮ ਪੰਘਾਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੀ ਬਣੀ ਛੇਵੀਂ ਮਹਿਲਾ ਪਹਿਲਵਾਨ

    Antim Panghal: ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਆਪਣੇ ਨਾਂ ਕਰ ਲਿਆ ਹੈ। ਉਹ ਇਸ ਟੂਰਨਾਮੈਂਟ ਵਿੱਚ ਤਮਗਾ ਜਿੱਤਣ ਵਾਲੀ ਛੇਵੀਂ ਮਹਿਲਾ ਪਹਿਲਵਾਨ ਬਣ ਗਈ ਹੈ। Read More

  8. IND vs AUS ODI: ਵਨ ਡੇ 'ਚ ਭਾਰਤ 'ਤੇ ਭਾਰੀ ਪਵੇਗਾ ਆਸਟਰੇਲੀਆ? ਹੈੱਡ ਟੂ ਹੈੱਡ ਅੰਕੜਿਆਂ ਨਾਲ ਮਿਲੇਗਾ ਸਾਫ ਜਵਾਬ

    IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ 'ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਆਓ ਜਾਣਦੇ ਹਾਂ ਕਿ ਦੋਵਾਂ ਵਿਚਾਲੇ ਵਨਡੇ ਅੰਕੜੇ ਕਿਵੇਂ ਰਹੇ ਹਨ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. Amar Vilas Hotel : ਦੁਨੀਆ ਦੇ ਆਲੀਸ਼ਾਨ ਹੋਟਲਾਂ 'ਚ ਸ਼ਾਮਲ ਹੋਇਆ ਦਿੱਲੀ-ਮੁੰਬਈ ਨਹੀਂ ਆਗਰਾ ਦਾ ਇਹ Hotel, ਵੇਖਣ ਨੂੰ ਲੱਗਦੈ ਮਹਿਲ ਵਰਗਾ

    ਹੁਣ ਤੱਕ ਰੈਸਟੋਰੈਂਟਾਂ ਦੀ ਰੈਂਕਿੰਗ ਜਾਰੀ ਕਰਨ ਵਾਲੀ ਵੈੱਬਸਾਈਟ ਨੇ ਪਹਿਲੀ ਵਾਰ ਹੋਟਲਾਂ ਦੀ ਰੈਂਕਿੰਗ ਜਾਰੀ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦਿੱਲੀ ਅਤੇ ਮੁੰਬਈ ਦੇ ਕਿਸੇ ਵੀ ਮਸ਼ਹੂਰ ਹੋਟਲ ਨੂੰ ਇਸ ਸੂਚੀ ਵਿੱਚ ਜਗ੍ਹਾ ਨਹੀਂ ਮਿਲੀ ਹੈ। ਆਓ ਜਾਣਦੇ ਹਾਂ ਇਸ ਖਾਸ ਹੋਟਲ ਦੀਆਂ ਬਿਹਤਰੀਨ ਸਹੂਲਤਾਂ ਬਾਰੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Embed widget