ਪੜਚੋਲ ਕਰੋ

ABP Sanjha Top 10, 24 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Himachal Pradesh Rain: ਹਿਮਾਚਲ 'ਚ ਬਾਰਸ਼ ਨੇ ਫਿਰ ਮਚਾਈ ਤਬਾਹੀ, ਇੱਕੋ ਦਿਨ 13 ਮੌਤਾਂ, 6 ਲਾਪਤਾ, ਤਾਸ਼ ਦੇ ਪੱਤਿਆਂ ਵਾਂਗ ਡਿੱਗੀਆਂ ਇਮਾਰਤਾਂ

    Himachal Rain: ਬਾਰਸ਼ ਕਰਕੇ ਚੱਟਾਨਾਂ ਖਿਸਕਣ ਨਾਲ ਕੁੱਲੂ 'ਚ ਅੱਠ ਮਕਾਨ ਢਹਿ-ਢੇਰੀ ਹੋ ਗਏ ਜਦਕਿ ਦੋ ਘਰ ਅਜੇ ਵੀ ਖਤਰੇ 'ਚ ਹਨ। ਬੁੱਧਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਨਾਲ ਸਬੰਧਤ ਘਟਨਾਵਾਂ 'ਚ 13 ਲੋਕਾਂ ਦੀ ਮੌਤ ਹੋ ਗਈ ਤੇ ਛੇ ਲੋਕ ਲਾਪਤਾ ਹਨ। Read More

  4. Plane Crash : ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਰਕੇ ਵੈਗਨਰ ਦੇ ਮੁਖੀ ਯੇਵਗੇਨੀ ਪ੍ਰਿਗੋਜਿਨ ਦੀ ਮੌਤ

    Yevgeny Prigogine ਇਹ ਦਾਅਵਾ ਕੀਤਾ ਗਿਆ ਹੈ ਕਿ ਹਾਦਸਾਗ੍ਰਸਤ ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਸੂਚੀ ਵਿੱਚ ਵੈਗਨਰ ਦੇ ਮੁਖੀ ਯੇਵਗੇਨੀ ਪ੍ਰਿਗੋਜਿਨ ਦਾ ਨਾਮ ਵੀ ਸ਼ਾਮਲ ਸੀ ਅਤੇ ਹਾਦਸੇ ਵਿਚ ਕੋਈ ਵੀ ਯਾਤਰੀ.. Read More

  5. Chandrayaan 3: ਚੰਦਰਯਾਨ 3 ਦੀ ਲੈਂਡਿੰਗ 'ਤੇ ਖੁਸ਼ ਹੋਏ ਪੰਜਾਬੀ ਕਲਾਕਾਰ, ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰ ਬੋਲੇ- 'ਸਾਨੂੰ ਮਾਣ ਭਾਰਤੀ ਹੋਣ 'ਤੇ'

    Punjabi Industry: ਚੰਦਰਮਾ 'ਤੇ ਸਫਲ ਲੈਂਡਿੰਗ ਤੋਂ ਬਾਅਦ ਭਾਰਤ ਨੇ ਇਤਿਹਾਸ ਰਚ ਦਿੱਤਾ ਹੈ। ਪੂਰੇ ਦੇਸ਼ 'ਚ ਇਸ ਦੀ ਖੁਸ਼ੀ ਹੈ। ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਪੋਸਟਾਂ ਸ਼ੇਅਰ ਕਰ ਇਸਰੋ ਨੂੰ ਵਧਾਈ ਦਿੱਤੀ ਹੈ। Read More

  6. Neeru Bajwa: ਨੀਰੂ ਬਾਜਵਾ ਦੀ ਫਿਲਮ 'ਬੂਹੇ ਬਾਰੀਆਂ' ਦਾ ਗਾਣਾ 'ਮੁਟਿਆਰਾਂ' ਹੋਇਆ ਰਿਲੀਜ਼, ਭੈਣ ਰੁਬੀਨਾ ਨਾਲ ਗਿੱਦਾ ਪਾਉਂਦੀ ਨਜ਼ਰ ਨੀਰੂ

    Neeru Bajwa New Movie: ਇਹ ਗਾਣਾ ਹੈ ਮੁਟਿਆਰਾਂ। ਗਾਣੇ 'ਚ ਨੀਰੂ ਬਾਜਵਾ ਆਪਣੀ ਭੈਣ ਰੁਬੀਨਾ ਦੇ ਨਾਲ ਗਿੱਦਾ ਪਾਉਂਦੀ ਨਜ਼ਰ ਆ ਰਹੀ ਹੈ। ਇਸ ਗਾਣੇ ਨੂੰ ਤੇ ਨੀਰੂ-ਰੁਬੀਨਾ ਦੇ ਡਾਂਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। Read More

  7. Women Hockey: ਭਾਰਤ 'ਚ ਪਹਿਲੀ ਵਾਰ ਮਹਿਲਾ ਏਸ਼ੀਅਨ ਹਾਕੀ ਚੈਂਪੀਅਨਜ਼ ਦਾ ਆਯੋਜਨ, ਝਾਰਖੰਡ ਕਰੇਗਾ ਮੇਜ਼ਬਾਨੀ

    Ranchi: ਮਹਿਲਾ ਏਸ਼ੀਅਨ ਹਾਕੀ ਚੈਂਪੀਅਨਜ਼ ਟੂਰਨਾਮੈਂਟ 1985 ਤੋਂ ਕਰਵਾਇਆ ਜਾ ਰਿਹਾ ਹੈ ਜਦਕਿ ਭਾਰਤ ਪਹਿਲੀ ਵਾਰ ਇਸ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਅੰਤਰਰਾਸ਼ਟਰੀ ਟੂਰਨਾਮੈਂਟ ਰਾਂਚੀ ਵਿੱਚ ਖੇਡਿਆ ਜਾਵੇਗਾ। Read More

  8. ISRO ਦੇ ਮੂਨ ਮਿਸ਼ਨ ਤੇ ਭਾਰਤੀ ਕ੍ਰਿਕੇਟ ਟੀਮ 'ਚ ਕਨੈਕਸ਼ਨ! ਚੰਦਰਯਾਨ-3 ਦੀ ਸਫਲਤਾ ਤੋਂ ਬਾਅਦ ਭਾਰਤ ਦਾ ਵਿਸ਼ਵ ਕੱਪ ਚੈਂਪੀਅਨ ਬਣਨਾ ਪੱਕਾ?

    Mumbai Indians: ਮੁੰਬਈ ਇੰਡੀਅਨਜ਼ ਨੇ ਟੀਮ ਇੰਡੀਆ ਦੀ ਤੁਲਨਾ ਇਸਰੋ ਦੇ ਮੂਨ ਮਿਸ਼ਨ ਨਾਲ ਕੀਤੀ। ਮੁੰਬਈ ਇੰਡੀਅਨਜ਼ ਵੱਲੋਂ ਸ਼ੇਅਰ ਕੀਤੇ ਮੀਮ ਦੇ ਮੁਤਾਬਕ 2019 'ਚ ਭਾਰਤ ਦਾ 'ਚੰਦਰਯਾਨ 2' ਚੰਦਰਮਾ 'ਤੇ ਲੈਂਡਿੰਗ ਕਰਨ 'ਚ ਸਫਲ ਨਹੀਂ ਹੋ ਸਕਿਆ ਸੀ। Read More

  9. Health Tips : ਪੜ੍ਹੋ ਸਿਰਫ ਬਾਹਰ ਹੀ ਨਹੀਂ ਘਰ ਵਿੱਚ ਬਣੀਆਂ ਵੀ ਕੁਝ ਸਬਜ਼ੀਆਂ ਪਹੁੰਚਾ ਸਕਦੀਆਂ ਹਨ ਨੁਕਸਾਨ

    vegetables ਬਰਸਾਤ ਦੇ ਮੌਸਮ 'ਚ ਪਾਚਨ ਨਾਲ ਜੁੜੀ ਸਮੱਸਿਆ ਬਹੁਤ ਵੱਧ ਜਾਂਦੀ ਹੈ, ਇਸ ਲਈ ਭੋਜਨ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ.... Read More

  10. September Bank Holiday: ਸਤੰਬਰ 'ਚ ਖੁੱਲ੍ਹਣ ਨਾਲੋਂ ਜ਼ਿਆਦਾ ਬੰਦ ਰਹਿਣਗੇ ਬੈਂਕ, ਛੇਤੀ ਨਬੇੜ ਲਓ ਕੰਮ, ਦੇਖੋ ਛੁੱਟੀਆਂ ਦੀ ਸੂਚੀ

    Bank Holidays in September: ਜੇਕਰ ਤੁਸੀਂ ਅਗਲੇ ਮਹੀਨੇ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਕਰਨਾ ਹੈ, ਤਾਂ ਇੱਥੇ ਛੁੱਟੀਆਂ ਦੀ ਪੂਰੀ ਸੂਚੀ ਜ਼ਰੂਰ ਦੇਖੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Embed widget