ਪੜਚੋਲ ਕਰੋ

ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 24 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 24 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 24 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 23 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 23 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. WFI President Suspended: ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਖੇਡ ਮੰਤਰਾਲੇ ਦੀ ਵੱਡੀ ਕਾਰਵਾਈ! ਭਾਰਤੀ ਕੁਸ਼ਤੀ ਸੰਘ ਨੂੰ ਰੱਦ ਕਰਨ ਸਣੇ ਸੰਜੇ ਸਿੰਘ ਨੂੰ ਕੀਤਾ ਮੁਅੱਤਲ

    Wrestling Federation of India: ਜਦੋਂ ਤੋਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ ਹਨ, ਉਦੋਂ ਤੋਂ ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਹੈ। ਇਸ ਦੌਰਾਨ ਸਰਕਾਰ ਨੇ ਕੁਸ਼ਤੀ ਸੰਘ ਦੀ ਮਾਨਤਾ ਰੱਦ ਕਰ ਦਿੱਤੀ ਹੈ। Read More

  4. France News: ਭਾਰਤੀਆਂ ਨੂੰ ਫਰਾਂਸ ਲੈ ਕੇ ਜਾ ਰਹੀ ਜਿਸ ਫਲਾਈਟ ਨੂੰ ਰੋਕਿਆ ਗਿਆ, ਉਸ 'ਚ 13 ਬੱਚਿਆਂ ਨਾਲ ਨਹੀਂ ਸਨ ਮਾਪੇ

    France News: ਫਰਾਂਸ ਦੇ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਟੀਮ ਮਨੁੱਖੀ ਤਸਕਰੀ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ। ਭਾਰਤੀ ਦੂਤਘਰ ਵੀ ਇਸ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ। Read More

  5. Arbaaz Khan: ਪ੍ਰੇਮਿਕਾ ਸ਼ੌਰਾ ਨਾਲ ਅੱਜ ਵਿਆਹ ਕਰਨਗੇ ਸਲਮਾਨ ਖਾਨ ਦੇ ਭਰਾ ਅਰਬਾਜ਼! ਭੈਣ ਅਰਪਿਤਾ ਦੇ ਘਰ ਹੋਣਗੀਆਂ ਵਿਆਹ ਦੀ ਰਸਮਾਂ?

    Arbaaz Khan Wedding : ਅਰਬਾਜ਼ ਖਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਹੁਣ ਖਬਰਾਂ ਆ ਰਹੀਆਂ ਹਨ ਕਿ ਅਰਬਾਜ਼ ਆਪਣੀ ਭੈਣ ਅਰਪਿਤਾ ਖਾਨ ਦੇ ਘਰ ਵਿਆਹ ਕਰਨਗੇ। Read More

  6. Mohd Rafi: ਲੈਜੇਂਡਰੀ ਸਿੰਗਰ ਮੋਹੰਮਦ ਰਫੀ ਦਾ ਅੱਜ ਜਨਮਦਿਨ, ਪੰਜਾਬ 'ਚ ਮਰਹੂਮ ਗਾਇਕ ਦੀ ਬਣੇਗੀ ਯਾਦਗਾਰ, ਪੜ੍ਹੋ ਸਾਰੀ ਜਾਣਕਾਰੀ

    Mohd Rafi Birth Anniversary: ਜਾਣਕਾਰੀ ਦੇ ਮੁਤਾਬਕ ਇਸ ਦਾ ਨਾਮ 'ਰਫੀ ਮੀਨਾਰ' (Rafi Minar) ਹੋਵੇਗਾ। ਜਿਸ ਨੂੰ ਅੰਮ੍ਰਿਤਸਰ (Amritsar) ਦੇ ਪਿੰਡ ਕੋਟਲਾ ਸੁਲਤਾਨ ਸੰਘ 'ਚ ਲਗਾਇਆ ਜਾਵੇਗਾ। 'ਰਫੀ ਮੀਨਾਰ' 100 ਫੁੱਟ ਉੱਚਾ ਬਣਾਇਆ ਜਾਵੇਗਾ। Read More

  7. IND vs SA 1st Test: ਬਾਕਸਿੰਗ ਡੇਅ 'ਤੇ ਸ਼ੁਰੂ ਹੋਵੇਗਾ ਭਾਰਤ-ਦੱਖਣੀ ਅਫਰੀਕਾ ਟੈਸਟ, ਦੇਖੋ ਪਲੇਇੰਗ ਇਲੈਵਨ 'ਚ ਕਿਸ-ਕਿਸ ਨੂੰ ਮਿਲ ਸਕਦੀ ਜਗ੍ਹਾ

    Boxing Day Test Match:  ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ 26 ਦਸੰਬਰ ਨੂੰ ਖੇਡਿਆ ਜਾਵੇਗਾ। ਸ਼ਾਰਦੁਲ ਠਾਕੁਰ ਨੂੰ ਇਸ ਮੈਚ ਲਈ ਮੌਕਾ ਮਿਲ ਸਕਦਾ ਹੈ। Read More

  8. IND vs SA 1st Test: ਜਸਪ੍ਰੀਤ ਬੁਮਰਾਹ ਕੋਲ ਈਸ਼ਾਂਤ ਸ਼ਰਮਾ ਨੂੰ ਪਿੱਛੇ ਛੱਡਣ ਦਾ ਮੌਕਾ, ਭਾਰਤ-ਦੱਖਣੀ ਅਫਰੀਕਾ ਟੈਸਟ 'ਚ ਦਿਖਾ ਸਕਦੇ ਹਨ ਕਮਾਲ

    Jasprit Bumrah IND vs SA: ਟੀਮ ਇੰਡੀਆ ਲਈ ਗੇਂਦਬਾਜ਼ੀ ਕਰਦਿਆਂ ਹੋਇਆਂ ਜਸਪ੍ਰੀਤ ਬੁਮਰਾਹ ਇਸ਼ਾਂਤ ਸ਼ਰਮਾ ਦਾ ਰਿਕਾਰਡ ਤੋੜ ਸਕਦੇ ਹਨ। ਉਨ੍ਹਾਂ ਕੋਲ ਦੱਖਣੀ ਅਫਰੀਕਾ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕਰਨ ਦਾ ਮੌਕਾ ਹੋਵੇਗਾ। Read More

  9. Distance Between Couples: ਕਪਲ ਰਹਿਣ ਸਾਵਧਾਨ, ਇਹ ਛੋਟੀਆਂ-ਛੋਟੀਆਂ ਗੱਲਾਂ ਰਿਸ਼ਤਾ ਟੁੱਟਣ ਦਾ ਬਣ ਸਕਦੀਆਂ ਕਾਰਨ

    Broken Relationship: ਕਪਲਸ ਦੇ ਵਿੱਚ ਦੇਖਿਆ ਹੀ ਹੈ ਕਿ ਅਕਸਰ ਛੋਟੀਆਂ-ਛੋਟੀਆਂ ਤਕਰਾਰਾਂ ਕਿਵੇਂ ਵੱਡੇ ਝਗੜਿਆਂ ਦੇ ਵਿੱਚ ਬਦਲ ਜਾਂਦੀਆਂ ਹਨ। ਆਓ ਜਾਣਦੇ ਹਾਂ ਜੋੜਿਆਂ 'ਚ ਲੜਾਈ ਹੋਣ ਦੇ ਕੀ ਕਾਰਨ ਹਨ। Read More

  10. Google ਨੂੰ ਦੇਣੇ ਪੈਣਗੇ 5222 ਕਰੋੜ! 10 ਕਰੋੜ ਯੂਜ਼ਰਜ਼ ਨੂੰ ਮਿਲੇਗਾ ਪੈਸਾ, ਜਾਣੋ ਕੀ ਤੁਹਾਡੇ ਖ਼ਾਤੇ ਵਿੱਚ ਆਵੇਗੀ ਇਹ ਰਕਮ?

    Google : ਹੁਣ ਕੰਪਨੀ ਨੂੰ ਅਮਰੀਕਾ (America) ਵਿੱਚ 700 ਮਿਲੀਅਨ ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਦਰਅਸਲ, ਮਾਰਕੀਟ ਵਿੱਚ ਐਂਡਰਾਇਡ ਦੀ ਮਜ਼ਬੂਤ​ਸਥਿਤੀ ਦਾ ਫਾਇਦਾ ਉਠਾਉਣ ਲਈ ਗੂਗਲ ਨੂੰ ਅਦਾਲਤ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget